ਚੰਡੀਗੜ੍ਹ: ਪ੍ਰਧਾਨ ਮੰਤਰੀ ਕੇਅਰਜ਼ ਫੰਡ ਬੋਰਡ ਆਫ਼ ਟਰੱਸਟੀਜ਼ ਵਿੱਚ ਨਵੇਂ ਮੈਂਬਰ ਸ਼ਾਮਲ ਕੀਤੇ ਗਏ ਹਨ। ਜਿਨ੍ਹਾਂ ਵਿੱਚ ਉਦਯੋਗਪਤੀ ਰਤਨ ਟਾਟਾ ਸਮੇਤ ਕਈ ਲੋਕਾਂ ਨੂੰ ਟਰੱਸਟੀ ਬਣਾਇਆ ਗਿਆ ਹੈ।
ਦੱਸ ਦਈਏ ਕਿ ਪ੍ਰਧਾਨ ਮੰਤਰੀ ਨਾਗਰਿਕ ਸਹਾਇਤਾ ਅਤੇ ਐਮਰਜੈਂਸੀ ਸਥਿਤੀਆਂ ਵਿੱਚ ਰਾਹਤ ਫੰਡ (ਪੀਐਮ ਕੇਅਰਸ ਫੰਡ)' ਦੀ ਸਥਾਪਨਾ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਜਾਂ ਬਿਪਤਾ ਦੀ ਸਥਿਤੀ ਨਾਲ ਨਜਿੱਠਣ ਲਈ ਕੀਤੀ ਗਈ ਸੀ।
ਇਹ ਵੀ ਪੜੋ: Raju Srivastava passes away: ਟੈਲੀਵਿਜ਼ਨ ਤੋਂ ਲੈ ਕੇ ਵੱਡੇ ਪਰਦੇ ਤੱਕ ਸਫਲਤਾ ਦੀ ਪੌੜੀ ਚੜ੍ਹਨ ਵਾਲਾ ਕਾਮੇਡੀਅਨ