ETV Bharat / bharat

ਲਾਲ ਕਿਲ੍ਹਾ ਹਿੰਸਾ ਮਾਮਲਾ: ਲੱਖਾ ਸਿਧਾਣਾ ਨੇ ਦਿੱਲੀ ਪੁਲਿਸ ਦੀ ਪੁੱਛਗਿਛ 'ਚ ਦਿੱਤਾ ਸਹਿਯੋਗ - Police interrogation

26 ਜਨਵਰੀ ਮੌਕੇ ਲਾਲ ਕਿਲ੍ਹੇ 'ਤੇ ਝੰਡਾ ਲਹਿਰਾਉਣ ਅਤੇ ਹਿੰਸਾ ਮਾਮਲੇ 'ਚ ਦਿੱਲੀ ਪੁਲਿਸ ਦੀ ਜਾਂਚ 'ਚ ਨਾਮਜ਼ਦ ਲੱਖਾ ਸਿਧਾਣਾ ਵਲੋਂ ਪੁਲਿਸ ਦੀ ਜਾਂਚ ਟੀਮ ਨੂੰ ਪੁੱਛਗਿਛ 'ਚ ਸਹਿਯੋਗ ਦਿੱਤਾ ਗਿਆ ਹੈ। ਜਿਸ ਦੇ ਚੱਲਦਿਆਂ ਲੱਖਾ ਸਿਧਾਣਾ ਮਨਜਿੰਦਰ ਸਿੰਘ ਸਿਰਸਾ ਅਤੇ ਉਨ੍ਹਾਂ ਦੇ ਵਕੀਲਾਂ ਦੀ ਟੀਮ ਨਾਲ ਦਿੱਲੀ ਜਾਂਚ ਟੀਮ ਸਾਹਮਣੇ ਪੇਸ਼ ਹੋਏ। ਜਿਸ ਉਪਰੰਤ ਉਹ ਦਿੱਲੀ ਗੁਰਦੁਆਰਾ ਸਾਹਿਬ ਵੀ ਨਤਮਸਤਕ ਹੋਏ।

ਲਾਲ ਕਿਲ੍ਹਾ ਹਿੰਸਾ ਮਾਮਲਾ: ਲੱਖਾ ਸਿਧਾਣਾ ਨੇ ਦਿੱਲੀ ਪੁਲਿਸ ਦੀ ਪੁੱਛਗਿਛ 'ਚ ਦਿੱਤਾ ਸਹਿਯੋਗ

author img

By

Published : Jul 2, 2021, 9:47 AM IST

ਨਵੀਂ ਦਿੱਲੀ: 26 ਜਨਵਰੀ ਮੌਕੇ ਲਾਲ ਕਿਲ੍ਹੇ 'ਤੇ ਝੰਡਾ ਲਹਿਰਾਉਣ ਅਤੇ ਹਿੰਸਾ ਮਾਮਲੇ 'ਚ ਦਿੱਲੀ ਪੁਲਿਸ ਦੀ ਜਾਂਚ 'ਚ ਨਾਮਜ਼ਦ ਲੱਖਾ ਸਿਧਾਣਾ ਵਲੋਂ ਪੁਲਿਸ ਦੀ ਜਾਂਚ ਟੀਮ ਨੂੰ ਪੁੱਛਗਿਛ 'ਚ ਸਹਿਯੋਗ ਦਿੱਤਾ ਗਿਆ ਹੈ। ਜਿਸ ਦੇ ਚੱਲਦਿਆਂ ਲੱਖਾ ਸਿਧਾਣਾ ਮਨਜਿੰਦਰ ਸਿੰਘ ਸਿਰਸਾ ਅਤੇ ਉਨ੍ਹਾਂ ਦੇ ਵਕੀਲਾਂ ਦੀ ਟੀਮ ਨਾਲ ਦਿੱਲੀ ਜਾਂਚ ਟੀਮ ਸਾਹਮਣੇ ਪੇਸ਼ ਹੋਏ। ਜਿਸ ਉਪਰੰਤ ਉਹ ਦਿੱਲੀ ਗੁਰਦੁਆਰਾ ਸਾਹਿਬ ਵੀ ਨਤਮਸਤਕ ਹੋਏ।

ਲਾਲ ਕਿਲ੍ਹਾ ਹਿੰਸਾ ਮਾਮਲਾ: ਲੱਖਾ ਸਿਧਾਣਾ ਨੇ ਦਿੱਲੀ ਪੁਲਿਸ ਦੀ ਪੁੱਛਗਿਛ 'ਚ ਦਿੱਤਾ ਸਹਿਯੋਗ

ਤੁਹਾਨੂੰ ਦੱਸ ਦਈਏ ਕਿ ਲਾਲ ਕਿਲ੍ਹਾ ਹਿੰਸਾ ਮਾਮਲਾ 'ਚ ਦਿੱਲੀ ਪੁਲਿਸ ਵਲੋਂ ਕਈ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਸੀ, ਜਿਸ 'ਚ ਦੀਪ ਸਿੱਧੂ ਵੀ ਸ਼ਾਮਲ ਸੀ। ਦਿੱਲੀ ਪੁਲਿਸ ਵਲੋਂ ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ 'ਤੇ ਇਨਾਮ ਵੀ ਰੱਖਿਆ ਗਿਆ ਸੀ। ਜਿਸ ਨੂੰ ਲੈਕੇ ਪੁਲਿਸ ਵਲੋਂ ਕਾਫ਼ੀ ਭਾਲ ਵੀ ਕੀਤੀ ਗਈ। ਇਸ ਦੇ ਵਿੱਚ ਹੀ ਲੱਖੇ ਸਿਧਾਣੇ ਦੇ ਭਰਾ ਨੂੰ ਦਿੱਲੀ ਪੁਲਿਸ ਵਲੋਂ ਪੁੱਛਗਿਛ ਲਈ ਚੁੱਕਣ ਅਤੇ ਮਾਰਕੁੱਟ ਦੀਆਂ ਖ਼ਬਰਾਂ ਸਾਹਮਣੇ ਆਈਆਂ ਸੀ।

ਇਹ ਵੀ ਪੜ੍ਹੋ:ਬਰਗਾੜੀ ਮੋਰਚਾ: ਸਿਮਰਨਜੀਤ ਸਿੰਘ ਮਾਨ ਸਣੇ 100 ਵਰਕਰ ਗ੍ਰਿਫਤਾਰ

ਪਿਛਲੇ ਦਿਨੀਂ ਦਿੱਲੀ ਦਿੀ ਤੀਸ ਹਜ਼ਾਰੀ ਕੋਰਟ ਵਲੋਂ ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ 'ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਗਈ ਸੀ। ਜਿਸ ਤੋਂ ਬਾਅਦ ਖੁਦ ਲੱਖਾ ਦਿੱਲੀ ਪੁਲਿਸ ਟੀਮ ਅੱਗੇ ਜਾਂਚ 'ਚ ਸਹਿਯੋਗ ਲਈ ਪੇਸ਼ ਹੋਇਆ।

ਇਹ ਵੀ ਪੜ੍ਹੋ:ਲਾਲ ਕਿਲ੍ਹੇ ਤੇ ਝੰਡਾ ਲਹਿਰਾਉਣ ਵਾਲੇ ਨੌਜਵਾਨ ਨੂੰ ਮਿਲੀ ਜ਼ਮਾਨਤ

ETV Bharat Logo

Copyright © 2025 Ushodaya Enterprises Pvt. Ltd., All Rights Reserved.