ETV Bharat / bharat

ਬੱਚਿਆ ’ਤੇ COVID-19 ਦਾ ਖਤਰਾ !

ਇੱਕ ਪਾਸੇ ਜਿੱਥੇ ਸਕੂਲਾਂ ਨੂੰ 12 ਰਾਜਾਂ ਚ ਖੋਲ੍ਹ ਦਿੱਤਾ ਗਿਆ ਹੈ ਉੱਥੇ ਹੀ ਦੂਜੇ ਪਾਸੇ ਸਕੂਲ ਜਾ ਰਹੇ ਬੱਚਿਆ ਚ ਕੋਰੋਨਾ ਮਹਾਂਮਾਰੀ ਦਾ ਕਹਿਰ ਵਧਦਾ ਜਾ ਰਿਹਾ ਹੈ। ਜਿਸ ਦੇ ਕਾਰਨ ਸਿਹਤ ਮੰਤਰਾਲੇ ਨੇ ਰਾਜਾਂ ਨੂੰ ਇੱਕ ਵਾਰ ਫਿਰ ਤੋਂ ਕੋਵਿਡ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ।

ਬੱਚਿਆ ’ਤੇ COVID-19 ਦਾ ਖਤਰਾ
ਬੱਚਿਆ ’ਤੇ COVID-19 ਦਾ ਖਤਰਾ
author img

By

Published : Sep 2, 2021, 6:19 PM IST

ਚੰਡੀਗੜ੍ਹ: ਕੋਰੋਨਾ ਮਹਾਂਮਾਰੀ ਦੇ ਚੱਲਦੇ ਜਿੱਥੇ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਉੱਥੇ ਹੀ ਸਰਕਾਰ ਵੱਲੋਂ ਕੋਵਿਡ ਗਾਈਡਲਾਈਨਸ ਨਾਲ ਸਕੂਲਾਂ ਨੂੰ ਖੋਲ੍ਹ ਦਿੱਤਾ ਹੈ। ਜਿਸ ਤੋਂ ਬਾਅਦ ਬੱਚੇ ਮਾਪੇ ਅਤੇ ਅਧਿਆਪਕ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਖੁਸ਼ ਹਨ।

ਇੱਕ ਪਾਸੇ ਜਿੱਥੇ ਸਕੂਲਾਂ ਨੂੰ 12 ਰਾਜਾਂ ਚ ਖੋਲ੍ਹ ਦਿੱਤਾ ਗਿਆ ਹੈ ਉੱਥੇ ਹੀ ਦੂਜੇ ਪਾਸੇ ਸਕੂਲ ਜਾ ਰਹੇ ਬੱਚਿਆ ਚ ਕੋਰੋਨਾ ਮਹਾਂਮਾਰੀ ਦਾ ਕਹਿਰ ਵਧਦਾ ਜਾ ਰਿਹਾ ਹੈ। ਜਿਸ ਦੇ ਕਾਰਨ ਸਿਹਤ ਮੰਤਰਾਲੇ ਨੇ ਰਾਜਾਂ ਨੂੰ ਇੱਕ ਵਾਰ ਫਿਰ ਤੋਂ ਕੋਵਿਡ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਸਿਹਤ ਮੰਤਰਾਲੇ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਸਕੂਲਾਂ ਦੇ ਸਬੰਧ ਵਿਚ ਹੋਰ ਨਿਗਰਾਨੀ ਕੀਤੀ ਜਾਵੇਗੀ। ਦੱਸ ਦਈਏ ਕਿ ਬੱਚਿਆ ਦੀ ਵੈਕਸੀਨੇਸ਼ਨ ਅਜੇ ਸ਼ੁਰੂ ਨਹੀਂ ਹੋਈ ਹੈ। ਜਿਸ ਕਾਰਨ ਕੋਰੋਨਾ ਦੀ ਤੀਜ਼ੀ ਵੇਵ ਦਾ ਜਿਆਦਾ ਖਤਰਾ ਬੱਚਿਆ ’ਤੇ ਬਣਿਆ ਹੋਇਆ ਹੈ।

ਇਹ ਵੀ ਪੜੋ: ਕੋਰੋਨਾ: ਭਾਰਤ ’ਚ ਪਿਛਲੇ 24 ਘੰਟੇ ’ਚ 47,092 ਨਵੇਂ ਕੇਸ, 509 ਲੋਕਾਂ ਦੀ ਮੌਤ

ਕਾਬਿਲੇਗੌਰ ਹੈ ਕਿ ਸੂਬੇ ’ਚ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਜਿਨ੍ਹਾਂ ’ਚ ਕਿਹਾ ਗਿਆ ਹੈ ਕਿ ਸਿੱਖਿਆ ਅਦਾਰੇ ਜਿਵੇਂ ਕਿ ਕਾਲਜ, ਕੋਚਿੰਗ ਸੈਂਟਰ ਅਤੇ ਉੱਚ ਸਿੱਖਿਆ ਸੰਸਥਾਵਾ ਇਸ ਸ਼ਰਤ ਨਾਲ ਖੁੱਲ੍ਹਣਗੇ ਕਿ ਇੱਥੇ ਦਾ ਟੀਚਿੰਗ ਅਤੇ ਨਾਨ ਟੀਚਿੰਡ ਸਟਾਫ ਨੇ ਦੋਵੇਂ ਖੁਰਾਕਾਂ ਲੱਗੀਆਂ ਹੋਣਗੀਆਂ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਬੱਚਿਆ ਦੇ ਕੋਲ ਆਨਲਾਈਨ ਸਿੱਖਿਆ ਦਾ ਵਿਕਲਪ ਹੋਵੇਗਾ।

ਇਹ ਵੀ ਪੜੋ: ਕੋਵਿਡ-19 ਨੂੰ ਲੈ ਕੇ ਪੰਜਾਬ ਸਰਕਾਰ ਨੇ ਜਾਰੀ ਕੀਤੇ ਇਹ ਨਵੇਂ ਨਿਰਦੇਸ਼

ETV Bharat Logo

Copyright © 2024 Ushodaya Enterprises Pvt. Ltd., All Rights Reserved.