ਮੋਗਾ : ਮੋਗਾ ਦੇ ਲੋਹਾਰਾ ਪਿੰਡ ਨੇੜੇ 2 ਬੱਸਾਂ ਦੀ ਟੱਕਰ ਹੋਣ ਨਾਲ ਦਰਜਨਾਂ ਲੋਕ ਗੰਭੀਰ ਜ਼ਖਮੀ ਹੋ ਗਏ ਤੇ 5 ਲੋਕਾਂ ਦੀ ਮੌਤ ਹੋ ਗਈ। ਜਾਣਾਕਰੀ ਅਨੁਸਾਰ ਹਾਦਸਾਗ੍ਰਸਤ ਹੋਈਆਂ ਬੱਸਾਂ ਚੋਂ ਇੱਕ ਬੱਸ ਉਹ ਸੀ ਜਿਸ ਚ ਸਿੱਧੂ ਸਮਰਥਕ ਸਨ ਤੇ ਉਹ ਸਿੱਧੂ ਦੇ ਤਾਜਪੋਸ਼ੀ ਸਮਾਗਮ ਦੇ ਵਿੱਚ ਪਹੁੰਚ ਰਹੇ ਸਨ। ਜ਼ਖਮੀਆਂ ਨੂੰ ਮੋਗਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ।
ਪੰਜਾਬ ਰੋਡਵੇਜ਼ ਮੋਗਾ ਡਿਪੂ ਦੀ ਬੱਸ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ 'ਤੇ ਜਾ ਰਹੀ ਇੱਕ ਬੱਸ ਨਾਲ ਟਕਰਾ ਗਈ, ਚਸ਼ਮਦੀਦਾਂ ਦੇ ਅਨੁਸਾਰ ਰੈਲੀ ਨੂੰ ਜਾ ਰਹੀ ਬੱਸ ਓਵਰਟੇਕ ਕਰ ਰਹੀ ਸੀ। ਇਸ ਭਿਆਨਕ ਸੜਕ ਹਾਦਸੇ ਵਿੱਚ ਬਹੁਤ ਸਾਰੇ ਲੋਕ ਜ਼ਖਮੀ ਹੋਏ ਹਨ।
ਓਧਰ ਘਟਨਾ ਸਥਾਨ ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮਾਮਲੇ ਸਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਕਰੀਬ 5 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹਸਪਤਾਲ ਦੇ ਵਿੱਚ ਬਾਅਦ ਵਿੱਚ ਪਤਾ ਲੱਗੇਗਾ ਕਿ ਕਿੰਨ੍ਹੇ ਜ਼ਖ਼ਮੀ ਹਨ ਜਾਂ ਕਿੰਨ੍ਹੇ ਹੋਰ ਲੋਕਾਂ ਦੀ ਮੌਤ ਹੋਈ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
-
Saddened to learn of the bus accident in Moga district in which 3 Congress workers have reportedly died & many persons are injured. Have directed DC Moga to immediately provide full medical treatment to all the injured and to send a report to the Government.
— Capt.Amarinder Singh (@capt_amarinder) July 23, 2021 " class="align-text-top noRightClick twitterSection" data="
">Saddened to learn of the bus accident in Moga district in which 3 Congress workers have reportedly died & many persons are injured. Have directed DC Moga to immediately provide full medical treatment to all the injured and to send a report to the Government.
— Capt.Amarinder Singh (@capt_amarinder) July 23, 2021Saddened to learn of the bus accident in Moga district in which 3 Congress workers have reportedly died & many persons are injured. Have directed DC Moga to immediately provide full medical treatment to all the injured and to send a report to the Government.
— Capt.Amarinder Singh (@capt_amarinder) July 23, 2021