ETV Bharat / bharat

ਸਾਹਿਤ ਅਕਾਦਮੀ ਪੁਰਸਕਾਰ ਜੇਤੂ 'ਤੇ ਜ਼ਬਰ-ਜਨਾਹ ਦਾ ਮਾਮਲਾ ਦਰਜ

"ਉਹ 2013 ਵਿੱਚ ਮੁਲਜ਼ਮ ਨੂੰ ਮਿਲੀ ਸੀ ਅਤੇ ਬਾਅਦ ਵਿੱਚ ਦੋਸਤ ਬਣ ਗਈ ਸੀ।" ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਸ ਦੀ ਸ਼ਿਕਾਇਤ ਦੇ ਆਧਾਰ 'ਤੇ ਉੱਤਰੀ ਦਿੱਲੀ 'ਚ ਆਈਪੀਸੀ ਦੀਆਂ ਧਾਰਾਵਾਂ ਤਹਿਤ ਇਸ ਸਾਲ 6 ਅਪ੍ਰੈਲ ਨੂੰ ਵਿਅਕਤੀ ਵਿਰੁੱਧ ਬਲਾਤਕਾਰ ਅਤੇ ਸੱਟ ਪਹੁੰਚਾਉਣ ਲਈ ਐਫਆਈਆਰ ਦਰਜ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ।

Sahitya Akademi Award winner booked for rape
ਸਾਹਿਤ ਅਕਾਦਮੀ ਪੁਰਸਕਾਰ ਜੇਤੂ 'ਤੇ ਜ਼ਬਰ-ਜਨਾਹ ਦਾ ਮਾਮਲਾ ਦਰਜ
author img

By

Published : May 9, 2022, 10:00 AM IST

Updated : May 9, 2022, 10:28 AM IST

ਨਵੀਂ ਦਿੱਲੀ: ਦਿੱਲੀ ਪੁਲਿਸ ਨੇ 32 ਸਾਲਾ ਔਰਤ ਦੇ ਨਾਲ ਜ਼ਬਰ-ਜਨਾਹ ਦੇ ਦੋਸ਼ ਵਿੱਚ ਸਾਹਿਤ ਅਕਾਦਮੀ ਪੁਰਸਕਾਰ ਜੇਤੂ ਉੱਤੇ ਮਾਮਲਾ ਦਰਜ ਕੀਤਾ ਹੈ। ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ, ਯੂਪੀਐਸਸੀ ਦੀ ਉਮੀਦਵਾਰ ਔਰਤ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ, "ਉਹ 2013 ਵਿੱਚ ਮੁਲਜ਼ਮ ਨੂੰ ਮਿਲੀ ਸੀ ਅਤੇ ਬਾਅਦ ਵਿੱਚ ਦੋਸਤ ਬਣ ਗਈ ਸੀ।" ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਸ ਦੀ ਸ਼ਿਕਾਇਤ ਦੇ ਆਧਾਰ 'ਤੇ ਉੱਤਰੀ ਦਿੱਲੀ 'ਚ ਆਈਪੀਸੀ ਦੀਆਂ ਧਾਰਾਵਾਂ ਤਹਿਤ ਇਸ ਸਾਲ 6 ਅਪ੍ਰੈਲ ਨੂੰ ਵਿਅਕਤੀ ਵਿਰੁੱਧ ਜ਼ਬਰ-ਜਨਾਹ ਅਤੇ ਸੱਟ ਪਹੁੰਚਾਉਣ ਲਈ ਐਫਆਈਆਰ ਦਰਜ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ।

ਆਪਣੀ ਸ਼ਿਕਾਇਤ ਵਿੱਚ, ਉਹਨਾਂਨੇ ਇੱਕ ਘਟਨਾ ਦਾ ਹਵਾਲਾ ਦਿੱਤਾ ਜਦੋਂ ਉਹਨਾਂਨੇ ਕਥਿਤ ਤੌਰ 'ਤੇ ਗਾਲ੍ਹਾਂ ਕੱਢੀਆਂ ਅਤੇ ਉਸਦੀ ਅੱਖ ਦੀ ਸਰਜਰੀ ਤੋਂ ਬਾਅਦ ਉਸਦੀ ਕੁੱਟਮਾਰ ਕੀਤੀ। ਐਫਆਈਆਰ ਵਿੱਚ ਕਿਹਾ ਗਿਆ ਹੈ, "ਮੈਂ ਰੋਣ ਲੱਗ ਪਈ...ਉਹਨਾਂਨੇ ਫਿਰ ਮੇਰੇ ਨਾਲ ਜ਼ਬਰਦਸਤੀ ਕੀਤੀ...ਮੈਂ ਰੋਈ ਪਰ ਉਹ ਮੇਰੇ ਨਾਲ ਜ਼ਬਰ-ਜਨਾਹ ਕਰਕੇ ਚਲੇ ਗਏ। ਅਗਲੇ ਦਿਨ, ਉਹ ਆਇਆ ਅਤੇ ਮੁਆਫੀ ਮੰਗਣ ਲੱਗਾ। ਉਸਨੇ ਮੇਰੇ ਨਾਲ ਵਿਆਹ ਕਰਨ ਦਾ ਵਾਅਦਾ ਵੀ ਕੀਤਾ..." ਐਫਆਈਆਰ ਵਿੱਚ ਉਹਨਾਂ ਅੱਗੇ ਦੱਸਿਆ, ਉਸਨੇ ਦਾਅਵਾ ਕੀਤਾ ਕਿ ਮੁਲਜ਼ਮ ਨੇ ਕਥਿਤ ਤੌਰ 'ਤੇ ਮੱਧ ਪ੍ਰਦੇਸ਼ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਵੀ ਸੰਪਰਕ ਕੀਤਾ, ਜਿਨ੍ਹਾਂ ਨੇ ਬਦਲੇ ਵਿੱਚ ਉਸਨੂੰ ਧਮਕੀ ਦਿੱਤੀ।

(ਪੀਟੀਆਈ)

ਇਹ ਵੀ ਪੜ੍ਹੋ : ਬਹਿਬਲਕਲਾਂ ਗੋਲੀਕਾਂਡ ਮਾਮਲਾ : ਡੇਰਾ ਪ੍ਰਮੁੱਖ ਵਲੋਂ ਲਾਈ ਜ਼ਮਾਨਤ ਅਰਜ਼ੀ ਉੱਤੇ ਸੁਣਵਾਈ ਅੱਜ

Last Updated : May 9, 2022, 10:28 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.