ETV Bharat / bharat

ਯੂਪੀ ਪੁਲਿਸ ਨੇ ਸਲਮਾਨ ਖੁਰਸ਼ੀਦ ਤੇ ਪ੍ਰਮੋਦ ਤਿਵਾੜੀ ਨੂੰ ਲਖੀਮਪੁਰ ਜਾਣ ਤੋਂ ਰੋਕਿਆ - ਸੀਨੀਅਰ ਕਾਂਗਰਸੀ ਨੇਤਾ ਪ੍ਰਮੋਦ ਤਿਵਾੜੀ

ਸੀਨੀਅਰ ਕਾਂਗਰਸੀ ਨੇਤਾਵਾਂ ਅਤੇ ਸਾਬਕਾ ਕੇਂਦਰੀ ਮੰਤਰੀ ਸਲਮਾਨ ਖੁਰਸ਼ੀਦ ਅਤੇ ਪ੍ਰਮੋਦ ਤਿਵਾੜੀ ਨੂੰ ਪੁਲਿਸ ਨੇ ਲਖੀਮਪੁਰ ਜਾਣ ਤੋਂ ਰੋਕ ਦਿੱਤਾ ਹੈ। ਪੁਲਿਸ ਨੇ ਲਾਲ ਬਹਾਦਰ ਸ਼ਾਸਤਰੀ ਮਾਰਗ ਸਥਿਤ ਉਨ੍ਹਾਂ ਦੀ ਰਿਹਾਇਸ਼ ਨੂੰ ਸਵੇਰ ਤੋਂ ਹੀ ਘੇਰ ਲਿਆ ਸੀ।

ਸਲਮਾਨ ਖੁਰਸ਼ੀਦ ਤੇ ਪ੍ਰਮੋਦ ਤਿਵਾੜੀ ਨੂੰ ਲਖੀਮਪੁਰ ਜਾਣ ਤੋਂ ਰੋਕਿਆ

author img

By

Published : Oct 4, 2021, 2:26 PM IST

ਲਖਨਊ: ਸੀਨੀਅਰ ਕਾਂਗਰਸੀ ਨੇਤਾਵਾਂ ਅਤੇ ਸਾਬਕਾ ਕੇਂਦਰੀ ਮੰਤਰੀ ਸਲਮਾਨ ਖੁਰਸ਼ੀਦ ਅਤੇ ਪ੍ਰਮੋਦ ਤਿਵਾੜੀ ਨੂੰ ਪੁਲਿਸ ਨੇ ਲਖੀਮਪੁਰ ਜਾਣ ਤੋਂ ਰੋਕ ਦਿੱਤਾ। ਪੁਲਿਸ ਨੇ ਲਾਲ ਬਹਾਦਰ ਸ਼ਾਸਤਰੀ ਮਾਰਗ ਸਥਿਤ ਰਿਹਾਇਸ਼ ਨੂੰ ਸਵੇਰ ਤੋਂ ਹੀ ਘੇਰ ਲਿਆ ਸੀ। ਸਲਮਾਨ ਖੁਰਸ਼ੀਦ ਨੇ ਈਟੀਵੀ ਭਾਰਤ ਨਾਲ ਵਿਸ਼ੇਸ਼ ਗੱਲਬਾਤ ਵਿੱਚ ਕਿਹਾ ਕਿ ਲਖੀਮਪੁਰ ਜਾਣਾ ਸਾਡੀ ਜ਼ਿੰਮੇਵਾਰੀ ਹੈ।

ਸਲਮਾਨ ਖੁਰਸ਼ੀਦ ਤੇ ਪ੍ਰਮੋਦ ਤਿਵਾੜੀ ਨੂੰ ਲਖੀਮਪੁਰ ਜਾਣ ਤੋਂ ਰੋਕਿਆ

ਉਨ੍ਹਾਂ ਨੇ ਕਿਹਾ ਕਿ ਸਾਡੀ ਨੇਤਾ ਪ੍ਰਿਯੰਕਾ ਗਾਂਧੀ ਨੂੰ ਲਖੀਮਪੁਰ ਜਾਂਦੇ ਸਮੇਂ ਰੋਕਿਆ ਗਿਆ ਸੀ, ਜੋ ਕਿ ਕਾਨੂੰਨ ਦੀ ਉਲੰਘਣਾ ਹੈ। ਇਹ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਉੱਥੇ ਪਹੁੰਚੀਏ।ਮੈਂ ਇੱਥੇ ਪ੍ਰਮੋਦ ਤਿਵਾੜੀ ਜੀ ਦੇ ਨਾਲ ਆਇਆ ਹਾਂ। ਪ੍ਰਮੋਦ ਤਿਵਾੜੀ ਜੀ ਨੂੰ ਘਰ ਵਿੱਚ ਬੰਦ ਰੱਖਿਆ ਗਿਆ ਹੈ ਅਤੇ ਮੈਂ ਵੀ ਉਨ੍ਹਾਂ ਦੇ ਨਾਲ ਘਰ ਵਿੱਚ ਬੰਦ ਹਾਂ। ਮੈਨੂੰ ਖੁਸ਼ੀ ਹੈ ਕਿ ਮੈਂ ਉਨ੍ਹਾਂ ਦੇ ਨਾਲ ਹਾਂ। ਮੈਂ ਚਾਹੁੰਦਾ ਹਾਂ ਕਿ ਲੋਕਤੰਤਰ ਨੂੰ ਬੰਦ ਨਾਂ ਕੀਤਾ ਜਾਵੇ।

ਸੀਨੀਅਰ ਕਾਂਗਰਸੀ ਨੇਤਾ ਪ੍ਰਮੋਦ ਤਿਵਾੜੀ ਨੇ ਕਿਹਾ ਕਿ ਜ਼ੁਲਮ ਦੀ ਹੱਦ ਹੋ ਗਈ ਹੈ। ਦੇਰ ਰਾਤ ਪ੍ਰਿਯੰਕਾ ਗਾਂਧੀ ਨੂੰ ਗੈਰਕਨੂੰਨੀ ਢੰਗ ਨਾਲ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਸੀਂ ਜਾ ਕੇ ਕਾਨੂੰਨੀ ਸਹਾਇਤਾ ਦੇਣਾ ਚਾਹੁੰਦੇ ਹਾਂ। ਉੱਥੇ ਜਾਣ ਤੋਂ ਬਾਅਦ ਵੀ, ਅਸੀਂ ਕਾਨੂੰਨ ਦੀ ਪਾਲਣਾ ਕਰਾਂਗੇ, ਕਾਨੂੰਨ ਦੀ ਉਲੰਘਣਾ ਨਹੀਂ ਕਰਾਂਗੇ।

ਇਹ ਵੀ ਪੜ੍ਹੋ : ਝਾੜੂ ਲਾਉਂਦੇ ਹੋਏ ਨਜ਼ਰ ਆਈ ਪ੍ਰਿਯੰਕਾ ਗਾਂਧੀ, ਵੇਖੋ ਵੀਡੀਓ

ETV Bharat Logo

Copyright © 2024 Ushodaya Enterprises Pvt. Ltd., All Rights Reserved.