ETV Bharat / bharat

ਸੰਯੁਕਤ ਕਿਸਾਨ ਮੋਰਚਾ ਵੱਲੋਂ 26 ਮਾਰਚ ਨੂੰ ਭਾਰਤ ਬੰਦ ਦਾ ਐਲਾਨ - Kisan Protest updates

ਸੰਯੁਕਤ ਕਿਸਾਨ ਮੋਰਚਾ ਵੱਲੋਂ 26 ਮਾਰਚ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਜਾਣੋ 17 ਮਾਰਚ ਤੋਂ 26 ਮਾਰਚ ਤੱਕ ਦੀ ਰਣਨੀਤੀ ...

Samyukt Kisan Morcha,Bharat Bandh on 26 March
ਸੰਯੁਕਤ ਕਿਸਾਨ ਮੋਰਚਾ
author img

By

Published : Mar 10, 2021, 9:07 PM IST

ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚਾ ਨੇ ਬੁੱਧਵਾਰ ਨੂੰ ਮੀਟਿੰਗ ਦੌਰਾਨ ਅਗਲੀ ਰਣਨੀਤੀ ਤਿਆਰ ਕਰ ਲਈ ਹੈ। ਹੁਣ 15 ਮਾਰਚ ਨੂੰ ਸੰਯੁਕਤ ਕਿਸਾਨ ਮੋਰਚਾ ਦੇਸ਼ ਭਰ 'ਚ ਪੈਟਰੋਲ, ਡੀਜ਼ਲ ਤੇ ਗੈਸ ਦੀਆਂ ਵਧੀਆਂ ਕੀਮਤਾਂ ਦੇ ਖਿਲਾਫ ਪ੍ਰਦਰਸ਼ਨ ਕਰੇਗਾ।

ਇਸ ਤੋਂ ਬਾਅਦ 17 ਮਾਰਚ ਨੂੰ ਕਿਸਾਨ ਲੀਡਰਾਂ ਦੀ ਬੈਠਕ ਹੋਵੇਗੀ। 19 ਮਾਰਚ ਨੂੰ ਮੰਡੀ ਬਚਾਓ, ਖੇਤ ਬਚਾਓ ਹੋਵੇਗਾ। ਇਸ ਤੋਂ ਬਾਅਦ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੀ ਯਾਦ 'ਚ ਯੁਵਾ ਦਿਵਸ ਮਨਾਇਆ ਜਾਵੇਗਾ ਅਤੇ 26 ਮਾਰਚ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ।

  • 15 ਮਾਰਚ ਨੂੰ ਦੇਸ਼ਭਰ 'ਚ ਪੈਟਰੋਲ, ਗੈਸ, ਡੀਜ਼ਲ ਦੀਆਂ ਕੀਮਤਾਂ ਖਿਲਾਫ ਪ੍ਰਦਰਸ਼ਨ
  • ਸਾਰੇ ਕਿਸਾਨ ਲੀਡਰਾਂ ਦੀ 17 ਮਾਰਚ ਨੂੰ ਮੀਟਿੰਗ।
  • 19 ਮਾਰਚ ਨੂੰ ਮੰਡੀ ਬਚਾਓ, ਖੇਤ ਬਚਾਓ।
  • 23 ਮਾਰਚ ਨੂੰ ਭਗਤ ਸਿੰਘ ਦੀ ਯਾਦ ਵਿੱਚ ਯੁਵਕ ਦਿਵਸ।
  • 26 ਮਾਰਚ ਨੂੰ ਭਾਰਤ ਬੰਦ ਦਾ ਸੱਦਾ।

ਜ਼ਿਕਰਯੋਗ ਹੈ ਕਿ ਦਿੱਲੀ ਸਰਹੱਦਾਂ ਉੱਤੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਵਿਰੋਧ ਵਿੱਚ ਕਿਸਾਨ ਅੰਦੋਲਨ ਨੂੰ 100 ਦਿਨ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.