ETV Bharat / bharat

Jammu Kashmir: ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਲੱਗੀ ਭਿਆਨਕ ਅੱਗ, 4 ਜ਼ਿੰਦਾ ਸੜੇ, 22 ਲੋਕ ਝੁਲਸੇ - bus catches fire

ਜੰਮੂ-ਕਸ਼ਮੀਰ ਤੋਂ ਵੈਸ਼ਨੋ ਦੇਵੀ ਸ਼ਰਧਾਲੂਆਂ ਨਾਲ ਭਰੀ ਬੱਸ 'ਚ ਭਿਆਨਕ ਅੱਗ ਲੱਗ ਗਈ, ਜਿਸ 'ਚ ਹੁਣ ਤੱਕ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਜਦੋਂ ਕਿ 22 ਹੋਰਾਂ ਨੂੰ ਝੁਲਸੀ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

Jammu Kashmir: ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਲੱਗੀ ਭਿਆਨਕ ਅੱਗ, 4 ਜ਼ਿੰਦਾ ਸੜੇ, 22 ਲੋਕ ਝੁਲਸੇ
Jammu Kashmir: ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਲੱਗੀ ਭਿਆਨਕ ਅੱਗ, 4 ਜ਼ਿੰਦਾ ਸੜੇ, 22 ਲੋਕ ਝੁਲਸੇJammu Kashmir: ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਲੱਗੀ ਭਿਆਨਕ ਅੱਗ, 4 ਜ਼ਿੰਦਾ ਸੜੇ, 22 ਲੋਕ ਝੁਲਸੇ
author img

By

Published : May 13, 2022, 7:44 PM IST

ਜੰਮੂ: ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਨੂੰ ਲੈ ਕੇ ਕਟੜਾ ਤੋਂ ਜੰਮੂ ਪਰਤ ਰਹੀ ਇੱਕ ਸਥਾਨਕ ਬੱਸ ਵਿੱਚ ਭਿਆਨਕ ਅੱਗ ਲੱਗਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਏਡੀਜੀਪੀ ਜੰਮੂ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ।

ਇਹ ਹਾਦਸਾ ਕਟੜਾ ਤੋਂ ਕਰੀਬ ਡੇਢ ਕਿਲੋਮੀਟਰ ਦੂਰ ਖਰਮਲ ਨੇੜੇ ਕਟੜਾ ਤੋਂ ਜੰਮੂ ਜਾ ਰਹੀ ਇੱਕ ਲੋਕਲ ਬੱਸ ਵਿੱਚ ਅੱਗ ਲੱਗਣ ਕਾਰਨ ਵਾਪਰਿਆ। ਕਰੀਬ 22 ਹੋਰ ਝੁਲਸ ਗਏ ਲੋਕਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਪਹਿਲਾਂ ਬੱਸ ਦੇ ਇੰਜਣ ਨੂੰ ਅੱਗ ਲੱਗ ਗਈ ਅਤੇ ਕੁਝ ਹੀ ਦੇਰ 'ਚ ਪੂਰੀ ਬੱਸ ਇਸ ਦੀ ਲਪੇਟ 'ਚ ਆ ਗਈ।

  • Two persons died & 22 others were injured after a local bus from Katra to Jammu caught fire near Kharmal about 1.5 km from Katra. As per preliminary details, bus caught fire from the engine area which soon engulfed the whole bus: ADGP Jammu pic.twitter.com/f1OqFLfoPc

    — ANI (@ANI) May 13, 2022 " class="align-text-top noRightClick twitterSection" data=" ">

ਡੀਜੀਪੀ ਜੰਮੂ ਨੇ ਦੱਸਿਆ ਕਿ ਕਟੜਾ ਵਿੱਚ ਮਾਤਾ ਵੈਸ਼ਨੋ ਦੇਵੀ ਤੀਰਥ ਅਸਥਾਨ ਦੇ ਬੇਸ ਕੈਂਪ ਦੇ ਰਸਤੇ ਵਿੱਚ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਅੱਗ ਲੱਗ ਗਈ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਟਵੀਟ ਕੀਤਾ ਕਿ ਕਟੜਾ 'ਚ ਬੱਸ ਹਾਦਸੇ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਹੀ ਡਿਪਟੀ ਕਮਿਸ਼ਨਰ ਰਿਆਸੀ (ਜੰਮੂ-ਕਸ਼ਮੀਰ) ਬਬੀਲਾ ਰੱਖਵਾਲ ਨਾਲ ਗੱਲ ਕੀਤੀ।

ਚਾਰ ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਜ਼ਖਮੀਆਂ ਨੂੰ ਨਰਾਇਣਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜ਼ਖਮੀਆਂ ਨੂੰ ਵਿੱਤੀ ਅਤੇ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ:-ਮੁਹਾਲੀ ਬਲਾਸਟ ਮਾਮਲੇ ’ਚ ਕੁੱਲ 6 ਲੋਕਾਂ ਦੀ ਗ੍ਰਿਫਤਾਰੀ: ਡੀਜੀਪੀ ਭਵਰਾ

ETV Bharat Logo

Copyright © 2025 Ushodaya Enterprises Pvt. Ltd., All Rights Reserved.