ETV Bharat / bharat

ਸੋਨੀਪਤ: ਕੁੰਡਲੀ ਬਾਰਡਰ 'ਤੇ ਅੰਦੋਲਨ' 'ਚ ਸ਼ਾਮਲ ਇਕ ਹੋਰ ਕਿਸਾਨ ਦੀ ਹੋਈ ਮੌਤ - ਸੋਨੀਪਤ

ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਦਾ ਵਿਰੋਧ (farmers protest) ਜਾਰੀ ਹੈ। ਇਸ ਦੌਰਾਨ ਕੁੰਡਲੀ ਬਾਰਡਰ 'ਤੇ ਚੱਲ ਰਹੇ ਅੰਦੋਲਨ ਦੌਰਾਨ ਵੀਰਵਾਰ ਨੂੰ ਇਕ ਹੋਰ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਦਾ ਨਾਂ ਕਰਨੈਲ ਸਿੰਘ ਦੱਸਿਆ ਜਾ ਰਿਹਾ ਹੈ, ਜੋ ਕਿ ਪੰਜਾਬ ਦੇ ਪਟਿਆਲਾ ਦਾ ਰਹਿਣ ਵਾਲਾ ਸੀ।

ਸੋਨੀਪਤ: ਕੁੰਡਲੀ ਬਾਰਡਰ 'ਤੇ ਅੰਦੋਲਨ' 'ਚ ਸ਼ਾਮਲ ਇਕ ਹੋਰ ਕਿਸਾਨ ਦੀ ਹੋਈ ਮੌਤ

author img

By

Published : Oct 21, 2021, 4:28 PM IST

ਸੋਨੀਪਤ: ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਦਾ ਵਿਰੋਧ (farmers protest) ਜਾਰੀ ਹੈ। ਇਸ ਦੌਰਾਨ ਕੁੰਡਲੀ ਬਾਰਡਰ 'ਤੇ ਚੱਲ ਰਹੇ ਅੰਦੋਲਨ ਦੌਰਾਨ ਵੀਰਵਾਰ ਨੂੰ ਇਕ ਹੋਰ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਦਾ ਨਾਂ ਕਰਨੈਲ ਸਿੰਘ ਦੱਸਿਆ ਜਾ ਰਿਹਾ ਹੈ, ਜੋ ਕਿ ਪੰਜਾਬ ਦੇ ਪਟਿਆਲਾ ਦਾ ਰਹਿਣ ਵਾਲਾ ਸੀ।

ਮ੍ਰਿਤਕ ਕਿਸਾਨ ਕਰਨੈਲ ਸਿੰਘ ਦੀ ਉਮਰ 60 ਸਾਲ ਸੀ। ਮੰਨਿਆ ਜਾ ਰਿਹਾ ਹੈ ਕਿ ਕਿਸਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਹਾਲਾਂਕਿ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਜਨਰਲ ਹਸਪਤਾਲ ਭੇਜ ਦਿੱਤਾ ਹੈ। ਹਾਲਾਂਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਸਹੀ ਕਾਰਨਾਂ ਦਾ ਪਤਾ ਲੱਗ ਸਕੇਗਾ।

ਇਹ ਵੀ ਪੜ੍ਹੋ: ਦਿੱਲੀ ਕਿਸਾਨ ਅੰਦੋਲਨ ਵਿੱਚ ਸ਼ਾਮਲ ਮਾਨਸਾ ਦੇ 75 ਸਾਲਾਂ ਕਿਸਾਨ ਦੀ ਮੌਤ

ਕਰਨੈਲ ਸਿੰਘ ਦੋ ਮਹੀਨਿਆਂ ਤੋਂ ਅੰਦੋਲਨ ਵਿੱਚ ਸ਼ਾਮਲ ਸੀ। ਤਿੰਨ-ਚਾਰ ਦਿਨ੍ਹਾਂ ਤੋਂ ਉਸਦੀ ਸਿਹਤ ਖ਼ਰਾਬ ਹੋ ਰਹੀ ਸੀ। ਉਹ ਬੁੱਧਵਾਰ ਰਾਤ ਨੂੰ ਬੇਹੋਸ਼ ਹੋ ਗਿਆ। ਜਦੋਂ ਸਾਥੀ ਕਿਸਾਨਾਂ ਨੇ ਉਨ੍ਹਾਂ ਨੂੰ ਜਾਗਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਨਹੀਂ ਉੱਠੇ। ਇਸ ਤੋਂ ਬਾਅਦ ਜਦੋਂ ਡਾਕਟਰ ਨੂੰ ਬੁਲਾਇਆ ਗਿਆ ਅਤੇ ਉਸਦੀ ਜਾਂਚ ਕੀਤੀ ਗਈ ਅਤੇ ਡਾਕਟਰ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

ਸੋਨੀਪਤ: ਕੁੰਡਲੀ ਬਾਰਡਰ 'ਤੇ ਅੰਦੋਲਨ' 'ਚ ਸ਼ਾਮਲ ਇਕ ਹੋਰ ਕਿਸਾਨ ਦੀ ਹੋਈ ਮੌਤ

ਇਹ ਵੀ ਪੜ੍ਹੋ: ਦਿੱਲੀ ਕਿਸਾਨ ਅੰਦੋਲਨ ਵਿੱਚ ਇੱਕ ਹੋਰ ਕਿਸਾਨ ਦੀ ਮੌਤ

ਮਾਮਲੇ ਦੀ ਸੂਚਨਾ ਕੁੰਡਲੀ ਥਾਣੇ ਨੂੰ ਦਿੱਤੀ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਨਰਲ ਹਸਪਤਾਲ ਭੇਜ ਦਿੱਤਾ ਹੈ। ਸਾਥੀ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਅਣਵਿਆਹੇ ਸਨ। ਪੁਲਿਸ ਨੇ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਵਿੱਚ ਮੌਤ ਦੇ ਸਹੀ ਕਾਰਨਾਂ ਦਾ ਪਤਾ ਲੱਗ ਸਕੇਗਾ।

ਪੁਲਿਸ ਜਾਂਚ ਅਧਿਕਾਰੀ ਸੰਜੇ ਕੁਮਾਰ ਨੇ ਦੱਸਿਆ ਕਿ ਸਿੰਘੂ ਸਰਹੱਦ 'ਤੇ ਇੱਕ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਜਿਸ ਨੂੰ ਸੋਨੀਪਤ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਹੈ ਅਤੇ ਉਸ ਦੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ। ਇਹ ਕਿਸਾਨ ਪੰਜਾਬ ਦੇ ਪਟਿਆਲਾ ਦੇ ਰਹਿਣ ਵਾਲੇ ਹਨ ਅਤੇ ਕਿਸਾਨ ਦਾ ਨਾਮ ਕਰਨੈਲ ਸਿੰਘ ਹੈ। ਮ੍ਰਿਤਕ ਕਿਸਾਨ ਦੀ ਮਿਸ਼ਰਾ ਰਿਪੋਰਟ ਭੇਜੀ ਜਾਵੇਗੀ ਜਿਸ ਵਿੱਚ ਮੌਤ ਦਾ ਖੁਲਾਸਾ ਕੀਤਾ ਜਾਵੇਗਾ ਕਿ ਕਿਸਾਨ ਦੀ ਮੌਤ ਕਿਵੇਂ ਹੋਈ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.