ਨਵੀਂ ਦਿੱਲੀ: ਦੇਸ਼ ਦੇ 5 ਰਾਜਾਂ (Assembly Election Results 2022) ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਾਰ ਤੋਂ ਬਾਅਦ ਕਾਂਗਰਸ ਪਾਰਟੀ ਡੂੰਘੇ ਸਦਮੇ ਵਿੱਚ ਹੈ। ਪਾਰਟੀ ਦੀ ਕਾਇਆ ਕਲਪ ਕਰਨ ਲਈ ਪ੍ਰਧਾਨ ਸੋਨੀਆ ਗਾਂਧੀ (Sonia Gandhi) ਨੇ ਵੱਡਾ ਕਦਮ ਚੁੱਕਣ ਦਾ ਐਲਾਨ ਕੀਤਾ ਹੈ।
-
"Congress President Sonia Gandhi has asked the PCC Presidents of Uttar Pradesh, Uttarakhand, Punjab, Goa & Manipur to put in their resignations in order to facilitate reorganisation of PCC’s," says party leader Randeep Surjewala.
— ANI (@ANI) March 15, 2022 " class="align-text-top noRightClick twitterSection" data="
">"Congress President Sonia Gandhi has asked the PCC Presidents of Uttar Pradesh, Uttarakhand, Punjab, Goa & Manipur to put in their resignations in order to facilitate reorganisation of PCC’s," says party leader Randeep Surjewala.
— ANI (@ANI) March 15, 2022"Congress President Sonia Gandhi has asked the PCC Presidents of Uttar Pradesh, Uttarakhand, Punjab, Goa & Manipur to put in their resignations in order to facilitate reorganisation of PCC’s," says party leader Randeep Surjewala.
— ANI (@ANI) March 15, 2022
ਸੂਤਰਾਂ ਮੁਤਾਬਿਕ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ (Sonia Gandhi) ਨੇ ਪਾਰਟੀ ਦੇ ਉੱਤਰਾਖੰਡ, ਉਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ਦੇ ਸੂਬਾ ਪ੍ਰਧਾਨਾਂ ਦੇ ਅਸਤੀਫੇ ਮੰਗੇ ਹਨ। ਪਾਰਟੀ ਦਾ ਕਹਿਣਾ ਹੈ ਕਿ ਇਨ੍ਹਾਂ ਸੂਬਾ ਪ੍ਰਧਾਨਾਂ ਦੇ ਅਸਤੀਫੇ ਤੋਂ ਬਾਅਦ ਇਨ੍ਹਾਂ ਰਾਜਾਂ ਵਿੱਚ ਸੰਗਠਨ ਦਾ ਮੁੜ ਗਠਨ ਕੀਤਾ ਜਾਵੇਗਾ ਅਤੇ ਨਵੇਂ ਲੋਕਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਜਾਵੇਗੀ।
-
Congress President, Smt. Sonia Gandhi has asked the PCC Presidents of Uttar Pradesh, Uttarakhand, Punjab, Goa & Manipur to put in their resignations in order to facilitate reorganisation of PCC’s.
— Randeep Singh Surjewala (@rssurjewala) March 15, 2022 " class="align-text-top noRightClick twitterSection" data="
">Congress President, Smt. Sonia Gandhi has asked the PCC Presidents of Uttar Pradesh, Uttarakhand, Punjab, Goa & Manipur to put in their resignations in order to facilitate reorganisation of PCC’s.
— Randeep Singh Surjewala (@rssurjewala) March 15, 2022Congress President, Smt. Sonia Gandhi has asked the PCC Presidents of Uttar Pradesh, Uttarakhand, Punjab, Goa & Manipur to put in their resignations in order to facilitate reorganisation of PCC’s.
— Randeep Singh Surjewala (@rssurjewala) March 15, 2022
ਪੰਜਾਬ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਅਤੇ ਯੂਪੀ ਦੇ ਅਜੈ ਕੁਮਾਰ ਲੱਲੂ (Ajay Kumar Lallu) ਵੀ ਪਾਰਟੀ ਦੇ ਇਸ ਫੈਸਲੇ ਦੇ ਸ਼ਿਕਾਰ ਹਨ। ਇਸ ਵਿੱਚ ਰਾਹੁਲ ਗਾਂਧੀ (Rahul Gandhi) ਵੱਲੋਂ ਸਿੱਧੂ ਨੂੰ ਪੰਜਾਬ ਵਿੱਚ ਪਾਰਟੀ ਦੇ ਸੂਬਾ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਦੂਜੇ ਪਾਸੇ ਅਜੈ ਕੁਮਾਰ ਲੱਲੂ ਨੂੰ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ (Priyanka Gandhi Vadra) ਲਈ ਖਾਸ ਮੰਨਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਮੋਦੀ ਸਰਕਾਰ ਨੇ ਪਿਛਲੇ 7 ਸਾਲਾਂ 'ਚ ਉੱਤਰ-ਪੂਰਬ ਦੇ ਵਿਕਾਸ 'ਤੇ ਵਿਸ਼ੇਸ਼ ਧਿਆਨ ਦਿੱਤਾ: ਸੋਨੋਵਾਲ