ਨਵੀ ਦਿੱਲੀ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਵੇਰ ਤੋਂ ਹੀ ਸੁਖਜਿੰਦਰ ਰੰਧਾਵਾ ਅਤੇ ਭਾਰਤ ਭੂਸ਼ਣ ਆਸ਼ੂ ਦੇ ਨਾਲ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ ਵਿੱਚ 5 ਘੰਟੇ ਮੀਟਿੰਗ ਹੋਈ ਸੀ। ਜਿਸ ਤੋਂ ਬਾਅਦ ਸੁਖਜਿੰਦਰ ਰੰਧਾਵਾ ਅਤੇ ਭਾਰਤ ਭੂਸ਼ਣ ਅੱਜ ਸ਼ੁੱਕਰਵਾਰ ਸ਼ਾਮ ਨੂੰ ਦਿੱਲੀ ਵਿੱਚ ਕੇਸੀ ਵੇਣੂਗੋਪਾਲ ਨਾਲ ਮੁਲਾਕਾਤ ਕਰਨ ਗਏ ਸੀ, ਜੋ ਕਿ ਹੁਣ ਚੱਲ ਰਹੀ ਹੈ।
ਸੁਖਜਿੰਦਰ ਰੰਧਾਵਾ ਦੀ ਵੇਣੂਗੋਪਾਲ ਨਾਲ ਮੁਲਾਕਾਤ ਜਾਰੀ - ਕੇਸੀ ਵੇਣੂਗੋਪਾਲ
ਪੰਜਾਬ ਰਾਜ ਭਵਨ 'ਚ ਚਰਨਜੀਤ ਚੰਨੀ ਨਾਲ ਮੀਟਿੰਗ ਤੋਂ ਬਾਅਦ ਸੁਖਜਿੰਦਰ ਰੰਧਾਵਾ ਅਤੇ ਭਾਰਤ ਭੂਸ਼ਣ ਅੱਜ ਸ਼ੁੱਕਰਵਾਰ ਸ਼ਾਮ ਨੂੰ ਦਿੱਲੀ ਵਿੱਚ ਕੇਸੀ ਵੇਣੂਗੋਪਾਲ ਨਾਲ ਮੁਲਾਕਾਤ ਕਰਨ ਪਹੁੰਚੇ ਸਨ, ਜੋ ਕਿ ਹੁਣ ਜਾਰੀ ਹੈ।
ਸੁਖਜਿੰਦਰ ਰੰਧਾਵਾ ਦਿੱਲੀ ਜਾ ਕੇ ਕਰਨਗੇ ਵੱਡਾ ਧਮਾਕਾ