ETV Bharat / bharat

SC ਸ਼ਿਵ ਸੈਨਾ ਦੇ ਦੋਵਾਂ ਧੜਿਆਂ ਦੀ ਪਟੀਸ਼ਨ 'ਤੇ 20 ਜੁਲਾਈ ਨੂੰ ਕਰੇਗਾ ਸੁਣਵਾਈ - SC ਸ਼ਿਵ ਸੈਨਾ ਦੇ ਦੋਵਾਂ ਧੜਿਆਂ ਦੀ ਪਟੀਸ਼ਨ

ਸੁਪਰੀਮ ਕੋਰਟ ਸ਼ਿਵ ਸੈਨਾ ਦੇ ਦੋਵਾਂ ਧੜਿਆਂ ਵੱਲੋਂ ਦਾਇਰ ਪਟੀਸ਼ਨ 'ਤੇ 20 ਜੁਲਾਈ ਨੂੰ ਸੁਣਵਾਈ ਕਰੇਗਾ। ਸੁਣਵਾਈ ਸੀਜੇਆਈ ਦੀ ਅਗਵਾਈ ਵਾਲੀ ਬੈਂਚ ਵੱਲੋਂ ਕੀਤੀ ਜਾਵੇਗੀ।

Hearing on suspension of MLAs in Supreme Court on July 20

author img

By

Published : Jul 17, 2022, 9:13 PM IST

ਮੁੰਬਈ: ਸੁਪਰੀਮ ਕੋਰਟ 20 ਜੁਲਾਈ ਨੂੰ ਸ਼ਿਵ ਸੈਨਾ ਦੇ ਦੋਵਾਂ ਧੜਿਆਂ ਦੀ ਪਟੀਸ਼ਨ 'ਤੇ ਸੁਣਵਾਈ ਕਰੇਗਾ। ਚੀਫ਼ ਜਸਟਿਸ ਐਨਵੀ ਰਮਨਾ, ਜਸਟਿਸ ਕ੍ਰਿਸ਼ਨਾ ਮੁਰਾਰੀ ਅਤੇ ਹੇਮਾ ਕੋਹਲੀ ਦੀ ਬੈਂਚ ਊਧਵ ਠਾਕਰੇ ਦੀ ਅਗਵਾਈ ਵਾਲੇ ਕੈਂਪ ਅਤੇ ਏਕਨਾਥ ਸ਼ਿੰਦੇ ਕੈਂਪ ਵੱਲੋਂ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰੇਗੀ।

  • Supreme Court to hear on July 20 the pleas filed by both the factions of Shiv Sena on #MaharashtraPolitcalCrisis

    A bench of Chief Justice of India NV Ramana, Justices Krishna Murari & Hima Kohli will hear the pleas filed by the Uddhav Thackeray-led camp & the Eknath Shinde camp pic.twitter.com/LTPuBmlFTf

    — ANI (@ANI) July 17, 2022 " class="align-text-top noRightClick twitterSection" data=" ">

ਦੱਸ ਦੇਈਏ ਕਿ ਸ਼ਿਵ ਸੈਨਾ 'ਚ ਬਗਾਵਤ ਤੋਂ ਬਾਅਦ ਵਿਧਾਨ ਸਭਾ ਦੇ ਡਿਪਟੀ ਸਪੀਕਰ ਨੇ ਉਨ੍ਹਾਂ ਦੀ ਯੋਗਤਾ 'ਤੇ ਸਵਾਲ ਉਠਾਉਂਦੇ ਹੋਏ 16 ਵਿਧਾਇਕਾਂ ਨੂੰ ਨੋਟਿਸ ਜਾਰੀ ਕੀਤਾ ਸੀ। ਇਸ ਨੋਟਿਸ ਖਿਲਾਫ ਸ਼ਿੰਦੇ ਧੜੇ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਊਧਵ ਠਾਕਰੇ ਦੀ ਅਗਵਾਈ ਵਾਲੇ ਧੜੇ ਨੇ 3 ਅਤੇ 4 ਜੁਲਾਈ ਨੂੰ ਹੋਈ ਮਹਾਰਾਸ਼ਟਰ ਵਿਧਾਨ ਸਭਾ ਦੀ ਕਾਰਵਾਈ ਦੀ ਕਾਨੂੰਨੀਤਾ ਨੂੰ ਵੀ ਚੁਣੌਤੀ ਦਿੱਤੀ ਹੈ, ਜਿਸ ਵਿੱਚ ਨਵੇਂ ਸਪੀਕਰ ਦੀ ਚੋਣ ਕੀਤੀ ਗਈ ਸੀ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਫਲੋਰ ਟੈਸਟ ਵਿੱਚ ਆਪਣਾ ਬਹੁਮਤ ਸਾਬਤ ਕੀਤਾ ਸੀ।

ਇਹ ਵੀ ਪੜ੍ਹੋ: ਮਾਗ੍ਰੇਟ ਅਲਵਾ ਵਿਰੋਧੀ ਧਿਰ ਦੀ ਉਪ-ਰਾਸ਼ਟਰਪਤੀ ਉਮੀਦਵਾਰ ਹੋਵੇਗੀ

ETV Bharat Logo

Copyright © 2025 Ushodaya Enterprises Pvt. Ltd., All Rights Reserved.