ETV Bharat / bharat

ਸੁਰੱਖਿਆ ਬਲਾਂ ਉਤੇ ਅੱਤਵਾਦੀ ਹਮਲਾ, ਇਕ ਪੁਲਿਸ ਮੁਲਾਜ਼ਮ ਸ਼ਹੀਦ, ਇੱਕ ਜ਼ਖਮੀ - ਪੁਲਵਾਮਾ ਦੇ ਪਿੰਗਲਾਨਾ ਵਿੱਚ ਅੱਤਵਾਦੀ ਹਮਲਾ

ਪੁਲਵਾਮਾ ਦੇ ਪਿੰਗਲਾਨਾ 'ਚ ਅੱਤਵਾਦੀਆਂ ਨੇ ਸੀਆਰਪੀਐਫ ਅਤੇ ਪੁਲਿਸ ਉਤੇ ਗੋਲੀਬਾਰੀ ਕੀਤੀ।

Terrorist attack in Pulwama Pinglana
Terrorist attack in Pulwama Pinglana
author img

By

Published : Oct 2, 2022, 3:45 PM IST

Updated : Oct 2, 2022, 4:59 PM IST

ਜੰਮੂ ਕਸ਼ਮੀਰ: ਸ਼੍ਰੀਨਗਰ ਦੇ ਪੁਲਵਾਮਾ ਜ਼ਿਲੇ 'ਚ ਐਤਵਾਰ ਨੂੰ ਸੁਰੱਖਿਆ ਬਲਾਂ ਦੀ ਟੀਮ 'ਤੇ ਅੱਤਵਾਦੀਆਂ ਦੇ ਹਮਲੇ 'ਚ ਇਕ ਪੁਲਸ ਕਰਮਚਾਰੀ ਸ਼ਹੀਦ ਹੋ ਗਿਆ ਜਦਕਿ ਸੀਆਰਪੀਐੱਫ ਦਾ ਇਕ ਜਵਾਨ ਜ਼ਖਮੀ ਹੋ ਗਿਆ।

Terrorist attack in Pulwama Pinglana

ਪੁਲਿਸ ਨੇ ਇਹ ਜਾਣਕਾਰੀ ਦਿੱਤੀ ਉਨ੍ਹਾਂ ਦੱਸਿਆ ਕਿ ਹਮਲੇ ਦੀ ਘਟਨਾ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਪਿੰਗਲਾਨਾ ਇਲਾਕੇ ਵਿੱਚ ਵਾਪਰੀ। ਕਸ਼ਮੀਰ ਜ਼ੋਨ ਦੀ ਪੁਲਿਸ ਨੇ ਟਵੀਟ ਕੀਤਾ, 'ਪੁਲਵਾਮਾ ਦੇ ਪਿੰਗਲਾਨਾ 'ਚ ਅੱਤਵਾਦੀਆਂ ਨੇ ਸੀਆਰਪੀਐਫ ਅਤੇ ਪੁਲਿਸ ਦੀ ਸਾਂਝੀ ਟੀਮ 'ਤੇ ਗੋਲੀਬਾਰੀ ਕੀਤੀ।

ਇਸ ਅੱਤਵਾਦੀ ਹਮਲੇ ਵਿੱਚ ਇੱਕ ਪੁਲਿਸ ਮੁਲਾਜ਼ਮ ਸ਼ਹੀਦ ਹੋ ਗਿਆ ਸੀ ਅਤੇ ਇੱਕ ਸੀਆਰਪੀਐਫ ਜਵਾਨ ਜ਼ਖ਼ਮੀ ਹੋ ਗਿਆ ਸੀ। ਪੁਲਸ ਨੇ ਦੱਸਿਆ ਕਿ ਵਾਧੂ ਸੁਰੱਖਿਆ ਕਰਮਚਾਰੀ ਮੌਕੇ 'ਤੇ ਭੇਜ ਦਿੱਤੇ ਗਏ ਹਨ ਅਤੇ ਇਲਾਕੇ ਦੀ ਘੇਰਾਬੰਦੀ ਕੀਤੀ ਜਾ ਰਹੀ ਹੈ।

  • Terrorists fired upon joint party of CRPF & Police at Pinglana, Pulwama. In this terror attack, one Police personnel got martyred & one CRPF personnel got injured. Reinforcement sent. Area being cordoned: Jammu and Kashmir Police

    — ANI (@ANI) October 2, 2022 " class="align-text-top noRightClick twitterSection" data=" ">

ਇਹ ਵੀ ਪੜ੍ਹੋ:- ਜੰਮੂ ਤੇ ਕਸ਼ਮੀਰ ਤੋਂ ਪੰਜਾਬ 'ਚ ਨਸ਼ਾ ਸਪਲਾਈ ਕਰਨ ਵਾਲੇ ਡਰੱਗ ਰੈਕਟ ਦਾ ਪਰਦਾਫਾਸ਼

Last Updated : Oct 2, 2022, 4:59 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.