ETV Bharat / bharat

ਮੁੱਖ ਮੰਤਰੀ ਅਤੇ ਅਮਿਤ ਸ਼ਾਹ ਦੀ ਮੀਟਿੰਗ 'ਚ ਇਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਅੱਜ ਦਿੱਲੀ ਦੌਰੇ ’ਤੇ ਸਨ। ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਗ੍ਰਹਿ ਮੰਤਰੀ ਅਮਿਤ ਸ਼ਾਹ (Home Minister Amit Shah) ਦੇ ਨਾਲ ਮੁਲਾਕਾਤ ਕੀਤੀ ਅਤੇ ਕਿਸਾਨੀ ਮੁੱਦਿਆ ’ਤੇ ਅਤੇ ਲਖੀਮਪੁਰ ਖੀਰੀ (Lakhimpur Khiri) ਦੇ ਘਟਨਾਕ੍ਰਮ ਸਬੰਧੀ ਗੱਲਬਾਤ ਵੀ ਗੱਲਬਾਤ ਕੀਤੀ।

ਮੁੱਖ ਮੰਤਰੀ ਅਤੇ ਅਮਿਤ ਸ਼ਾਹ ਦੀ ਮੀਟਿੰਗ 'ਚ ਇਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ

author img

By

Published : Oct 5, 2021, 8:41 PM IST

Updated : Oct 5, 2021, 9:12 PM IST

ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਅੱਜ ਦਿੱਲੀ ਦੌਰੇ ’ਤੇ ਸਨ। ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਗ੍ਰਹਿ ਮੰਤਰੀ ਅਮਿਤ ਸ਼ਾਹ (Home Minister Amit Shah) ਦੇ ਨਾਲ ਮੁਲਾਕਾਤ ਕੀਤੀ ਅਤੇ ਕਿਸਾਨੀ ਮੁੱਦਿਆ ’ਤੇ ਅਤੇ ਲਖੀਮਪੁਰ ਖੀਰੀ (Lakhimpur Khiri) ਦੇ ਘਟਨਾਕ੍ਰਮ ਸਬੰਧੀ ਗੱਲਬਾਤ ਵੀ ਗੱਲਬਾਤ ਕੀਤੀ।

ਮੁੱਖ ਮੰਤਰੀ ਅਤੇ ਅਮਿਤ ਸ਼ਾਹ ਦੀ ਮੀਟਿੰਗ 'ਚ ਇਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ

ਪ੍ਰਾਪਤ ਜਾਣਕਾਰੀ ਮੁਤਾਬਿਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਸ਼ਾਮ ਨੂੰ ਕਰੀਬ 6 ਵਜੇ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਲਖੀਮਪੁਰ ਮਾਮਲੇ (Lakhimpur case) ਨੂੰ ਲੈ ਕੇ ਗੱਲਬਾਤ ਕੀਤੀ ਗਈ ਹੈ। ਹਾਲਾਂਕਿ ਕਿਹਾ ਇਹ ਵੀ ਜਾ ਰਿਹਾ ਹੈ ਕਿ ਮੁੱਖ ਮੰਤਰੀ ਚੰਨੀ ਪਾਰਟੀ ਦੇ ਆਗੂਆਂ ਦੇ ਨਾਲ ਵੀ ਮੁਲਾਕਾਤ ਕਰ ਸਕਦੇ ਹਨ।

ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਮਗਰੋਂ ਪਹਿਲੀ ਵਾਰ ਕੇਂਦਰੀ ਗ੍ਰਹਿ ਮੰਤਰੀ (Union Home Minister) ਨਾਲ ਉਨਾਂ ਦੇ ਇਥੇ ਸਥਿਤ ਨਿਵਾਸ ਸਥਾਨ ’ਤੇ ਅੱਜ ਸ਼ਾਮ ਮੁਲਾਕਾਤ ਕੀਤੀ ਹੈ।

ਸੁਖਾਵੇਂ ਮਾਹੌਲ ਵਿੱਚ ਹੋਈ ਗੱਲਬਾਤ ਤੋਂ ਬਾਅਦ ਇਸਦੇ ਉਸਾਰੂ ਸਿੱਟੇ ਨਿਕਲਣ ਦੀ ਹੈ ਆਸ ਹੈ

ਮੀਟਿੰਗ ਤੋਂ ਤੁਰੰਤ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਉਮੀਦ ਜਾਹਿਰ ਕੀਤੀ ਕਿ ਉਨਾਂ ਨੂੰ ਅੱਜ ਸੁਖਾਵੇਂ ਮਾਹੌਲ ਵਿੱਚ ਹੋਈ ਗੱਲਬਾਤ ਤੋਂ ਬਾਅਦ ਇਸਦੇ ਉਸਾਰੂ ਸਿੱਟੇ ਨਿਕਲਣ ਦੀ ਆਸ ਹੈ।

ਨਾਜਾਇਜ਼ ਸਪਲਾਈ ਰੋਕਣ ਲਈ ਅਤੇ ਸਰਹੱਦਾਂ ਸੀਲ ਕਰਨ ਦੀ ਕੀਤੀ ਹੈ ਮੰਗ

ਇਸ ਮੀਟਿੰਗ ਵਿੱਚ ਮੁੱਖ ਮੰਤਰੀ ਵੱਲੋਂ ਅਮਿਤ ਸ਼ਾਹ (Amit Shah) ਨੂੰ ਨਸ਼ਿਆਂ 'ਤੇ ਹਥਿਆਰਾਂ ਦੀ ਨਾਜਾਇਜ਼ ਸਪਲਾਈ ਰੋਕਣ ਲਈ ਅਤੇ ਸਰਹੱਦਾਂ ਸੀਲ ਕਰਨ ਦੀ ਮੰਗ ਕੀਤੀ ਹੈ।

ਸੂਬੇ ਵਿੱਚ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਨਾਜਾਇਜ਼ ਤਸਕਰੀ ਰੋਕਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੇ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Union Home Minister Amit Shah) ਦੇ ਨਿੱਜੀ ਦਖ਼ਲ ਦੀ ਮੰਗ ਕਰਦੇ ਹੋਏ ਸਰਹੱਦਾਂ ਸੀਲ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਇਸ ਕਦਮ ਨਾਲ ਨਸ਼ਿਆਂ ਦੀ ਸਪਲਾਈ ਦਾ ਲੱਕ ਤੋੜਨ ਵਿੱਚ ਮਦਦ ਮਿਲੇਗੀ।

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਤੋਂ ਖੋਲਣ ਦੀ ਮੰਗ

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ (Sri Kartarpur Sahib Crossing) ਨੂੰ ਮੁੜ ਤੋਂ ਖੋਲਣ ਦੀ ਮੰਗ ਕਰਦੇ ਹੋਏ ਮੁੱਖ ਮੰਤਰੀ ਨੇ ਅਮਿਤ ਸ਼ਾਹ (Amit Shah) ਨੂੰ ਕਿਹਾ ਕਿ ਇਸ ਸਬੰਧੀ ਛੇਤੀ ਹੀ ਕੋਈ ਫੈਸਲਾ ਲਿਆ ਜਾਵੇ ਤਾਂ ਜੋ ਸ਼ਰਧਾਲੂ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕਣ। ਇਸ ਸਬੰਧੀ ਅਮਿਤ ਸ਼ਾਹ (Amit Shah) ਨੇ ਮੁੱਖ ਮੰਤਰੀ ਨੂੰ ਯਕੀਨ ਦਿਵਾਇਆ ਕਿ ਉਹ ਵਿਸਥਾਰ ਸਹਿਤ ਚਰਚਾ ਮਗਰੋਂ ਲਾਂਘਾ ਖੋਲਣ ਸਬੰਧੀ ਫੈਸਲਾ ਲੈਣਗੇ।

ਖੇਤੀ ਕਾਨੂੰਨ ਛੇਤੀ ਹੀ ਰੱਦ ਕਰਨ ਲਈ ਕੀਤੀ ਬੇਨਤੀ

ਕਿਸਾਨਾਂ ਦੇ ਮੁੱਦੇ ਸੁਲਝਾਉਣ ਲਈ ਕੇਂਦਰੀ ਗ੍ਰਹਿ ਮੰਤਰੀ (Union Home Minister) ਦੇ ਨਿੱਜੀ ਦਖ਼ਲ ਦੀ ਮੰਗ ਕਰਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਖੇਤੀ ਕਾਨੂੰਨ ਛੇਤੀ ਹੀ ਰੱਦ ਕਰਨ ਲਈ ਬੇਨਤੀ ਕੀਤੀ। ਲਖੀਮਪੁਰ ਖੀਰੀ (Lakhimpur Khiri) ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਚੰਨੀ ਨੇ ਕਿਹਾ ਕਿ ਅਜਿਹੇ ਜ਼ਾਲਮਾਨਾ ਕਾਰੇ ਬਰਦਾਸ਼ਤ ਨਹੀਂ ਕੀਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮੰਦਭਾਗੇ ਹਾਸਦੇ ਦੇ ਪੀੜਿਤ ਪਰਿਵਾਰਾਂ ਨੂੰ ਮਿਲਣ ਜਾ ਰਹੇ ਉਨਾਂ ਦੇ ਆਗੂਆਂ ਨੂੰ ਜਿਸ ਢੰਗ ਨਾਲ ਗ੍ਰਿਰਫ਼ਤਾਰ ਕੀਤਾ ਗਿਆ, ਜੋ ਕਿ ਬੁਹਤ ਹੀ ਨਿੰਦਣਯੋਗ ਹੈ ਅਤੇ ਇਸ ਤਰ੍ਹਾਂ ਦੀਆਂ ਕਾਰਵਾਈਆਂ ਰੁਕਣੀਆਂ ਚਾਹੀਦੀਆਂ ਹਨ।

ਕੁਝ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਕੀਤੀ ਸੀ ਮੁਲਾਕਾਤ

ਦੱਸ ਦਈਏ ਕਿ ਚਰਨਜੀਤ ਸਿੰਘ ਚੰਨੀ ( Charanjit Singh Channi) ਨੇ ਇਸ ਤੋਂ ਕੁਝ ਦਿਨ ਪਹਿਲਾਂ ਆਪਣੇ ਦਿੱਲੀ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੇ ਨਾਲ ਵੀ ਮੁਲਾਕਾਤ ਕੀਤੀ ਸੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਕਈ ਮੁੱਦੇ ਚੁੱਕੇ ਸੀ। ਨਾਲ ਹੀ ਚੰਨੀ ਨੇ ਪ੍ਰਧਾਨ ਮੰਤਰੀ ਨੂੰ ਤਿੰਨ ਕੇਂਦਰੀ ਖੇਤੀਬਾੜੀ ਕਾਨੂੰਨਾਂ (Three Central Agricultural Laws) ਵਿਰੁੱਧ ਕਿਸਾਨ ਜਥੇਬੰਦੀਆਂ (Farmers' organizations) ਦੇ ਅੰਦੋਲਨ ਨੂੰ ਖ਼ਤਮ ਕਰਨ ਦੀ ਅਪੀਲ ਵੀ ਕੀਤੀ ਸੀ। ਅਜਿਹੀ ਸਥਿਤੀ ਵਿੱਚ ਮੰਨਿਆ ਜਾ ਰਿਹਾ ਹੈ ਕਿ ਚੰਨੀ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਵਿੱਚ ਕਿਸਾਨਾਂ ਦੇ ਅੰਦੋਲਨ ਦਾ ਮੁੱਦਾ ਉਠਾ ਸਕਦੇ ਹਨ।

ਇਹ ਵੀ ਪੜ੍ਹੋ: ਡੀਜੀਪੀ ਦੀ ਨਿਯੁਕਤੀ 'ਤੇ ਸਵਾਲ ਚੁੱਕਣ ਵਾਲੇ ਸਿੱਧੂ ਖੁਦ ਫਸੇ

Last Updated : Oct 5, 2021, 9:12 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.