ਹੈਦਰਾਬਾਦ: ਸੋਸ਼ਲ ਮੀਡੀਆ 'ਤੇ ਅਕਸਰ ਹੀ ਇਸ ਤਰ੍ਹਾਂ ਦੀਆਂ ਵੀਡੀਓ ਵਾਇਰਲ ਹੁੰਦੇ ਹਨ ਜੋ ਬਹੁਤ ਹੀ ਹੈਰਾਨੀਜਨਕ ਹੁੰਦੇ ਹਨ ਕਿ ਦੇਖਣ ਵਾਲੇ ਦੀਆਂ ਅੱਖਾਂ ਦੇਖਦੀਆਂ ਹੀ ਰਹਿ ਜਾਂਦੀਆਂ ਹਨ। ਇਸੇ ਤਰ੍ਹਾਂ ਦਾ ਹੀ ਇੱਕ ਵੀਡੀਓ ਤੁਹਾਨੂੰ ਦਿਖਾਉਣ ਜਾ ਰਹੇ ਹਾਂ ਜਿਸ ਦੀ ਤੁਸੀਂ ਕਲਪਨਾ ਵੀ ਨਹੀਂ ਕਰ ਸਕਦੇ ਕਿ ਅਜਿਹਾ ਵੀ ਹੋ ਸਕਦਾ ਹੈ।
- " class="align-text-top noRightClick twitterSection" data="">
ਇਸ ਵੀਡੀਓ ਵਿੱਚ ਕਿਸੇ ਦੇ ਹੱਥ ਵਿੱਚ ਇੱਕ ਹਰੇ ਰੰਗ ਦੀ ਵੱਡੀ ਮਿਰਚ ਦਿਖਾਈ ਦੇ ਰਹੀ ਹੈ। ਜਿਸ ਨੂੰ ਵਿਚਕਾਰ ਤੋਂ ਕੱਟ ਕੇ ਉਸ ਵਿੱਚ ਪੈਸੇ ਪਾ ਕੇ ਛੋਟੇ-ਛੋਟੇ ਦਾਣੇ ਪਾਏ ਜਾ ਰਹੇ ਹਨ ਅਤੇ ਬਾਅਦ ਵਿੱਚ ਉਸ ਤੇ ਕਲਰ ਕਰ ਦਿੱਤਾ ਜਾਂਦਾ ਹੈ। ਜਿਸਦੀ ਕਲਪਨਾ ਵੀ ਨਹੀਂ ਹੋ ਸਕਦੀ ਕਿ ਇਸ ਵਿੱਚ ਇਸ ਤਰ੍ਹਾਂ ਪੈਸੇ ਲਕੋਏ ਜਾ ਸਕਦੇ ਹਨ।
ਇਹ ਵੀ ਪੜੋ: ਬਸ ਇੱਕ ਸੈਕਿੰਡ ਨਾਲ ਬਚੀ ਕੁੜੀ, ਨਹੀਂ ਤਾਂ ਹੋ ਜਾਂਦਾ ਕਾਰਾ !