ETV Bharat / bharat

Coronavirus Update: ਅੱਜ ਦੇਸ਼ 'ਚ ਕੋਰੋਨਾ ਵਾਇਰਸ ਦੇ 47 ਨਵੇਂ ਮਾਮਲੇ ਦਰਜ, ਪੰਜਾਬ ਵਿੱਚ ਇੱਕ ਕੋਰੋਨਾ ਐਕਟਿਵ ਕੇਸ - Latest Punjab Coronavirus Case

Coronavirus Update : ਪਿਛਲੇ 24 ਘੰਟਿਆਂ ਵਿੱਚ ਕੋਰੋਨਾਵਾਇਰਸ ਦੇ ਨਵੇਂ ਮਾਮਲਿਆਂ ਦੀ ਗਿਣਤੀ ਦਾ ਗ੍ਰਾਫ ਲਗਾਤਾਰ ਹੇਠਾ ਆ ਰਿਹਾ ਹੈ। ਕਈ ਸੂਬਿਆਂ ਵਿੱਚ ਹੁਣ ਕੋਰੋਨਾ ਦੇ ਨਵੇਂ ਮਾਮਲੇ ਦਰਜ ਨਹੀਂ ਹੋ ਰਹੇ ਹਨ। ਅੱਜ ਦੇਸ਼ ਵਿੱਚ ਕੋਰੋਨਾ ਦੇ 47 ਨਵੇਂ ਮਾਮਲੇ ਦਰਜ ਹੋਏ ਹਨ। ਜਦਕਿ, ਪੰਜਾਬ ਵਿੱਚ ਕੋਰੋਨਾਵਾਇਰਸ ਦਾ ਕੋਈ ਵੀ ਨਵਾਂ ਮਾਮਲਾ ਦਰਜ ਨਹੀਂ ਕੀਤਾ ਗਿਆ ਹੈ।

Coronavirus Update
Coronavirus Update
author img

By

Published : Aug 6, 2023, 8:58 PM IST

ਨਵੀਂ ਦਿੱਲੀ / ਪੰਜਾਬ : ਅੱਜ 6 ਅਗਸਤ ਨੂੰ, ਕੇਂਦਰੀ ਸਿਹਤ ਮੰਤਰਾਲੇ ਦੀ ਵੈਬਸਾਈ ਉੱਤੇ ਅਪਡੇਟ ਕੋਰੋਨਾ ਮੀਡੀਆ ਬੁਲੇਟਿਨ ਮੁਤਾਬਕ, ਸ਼ੁੱਕਰਵਾਰ ਨੂੰ ਦੇਸ਼ਭਰ 'ਚ ਕੋਰੋਨਾ ਦੇ 47 ਨਵੇਂ ਮਾਮਲੇ ਸਾਹਮਣੇ ਆਏ ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44,995, 980 ਹੋ ਚੁੱਕੇ ਹਨ। ਭਾਰਤ ਵਿੱਚ ਕੋਰੋਨਾ ਦੇ ਕੁੱਲ ਐਕਟਿਵ ਮਾਮਲੇ 1, 552 ਦਰਜ ਹੋਏ ਹਨ। ਅੱਜ, ਐਤਵਾਰ ਨੂੰ 48 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,44, 62, 510 ਰਿਕਵਰੀਆਂ ਦਰਜ ਹੋਈਆਂ ਹਨ। ਉੱਥੇ ਹੀ, ਅੱਜ ਕੋਰੋਨਾ ਨਾਲ ਭਾਰਤ ਵਿੱਚ ਇੱਕ ਵੀ ਮੌਤ ਦਰਜ ਨਹੀਂ ਹੈ ਜਿਸ ਨਾਲ ਹੁਣ ਤੱਕ ਕੁੱਲ ਮੌਤਾਂ ਦਾ ਅੰਕੜਾ 5,31, 918 ਹੀ ਹੈ।

ਕੋਰੋਨਾਵਾਇਰਸ ਦਾ ਰਿਕਰਵਰੀ ਰੇਟ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਸ਼ੁੱਕਰਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.81 ਫ਼ੀਸਦੀ ਦਰਜ ਹੋਇਆ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਅੱਜ 437 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ ਹੈ ਅਤੇ 33, 853 ਲੋਕਾਂ ਦੇ ਸੈਂਪਲ ਕੋਰੋਨਾ ਜਾਂਚ ਲਈ ਇੱਕਠੇ ਕੀਤੇ ਗਏ ਹਨ।

Coronavirus Update
ਕੋਰੋਨਾਵਾਇਰਸ ਅਪਡੇਟ

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਅੱਜ, ਐਤਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਕੋਈ ਵੀ ਨਵਾਂ ਮਾਮਲਾ ਦਰਜ ਨਹੀਂ ਹੋਇਆ। ਉੱਥੇ ਹੀ, ਪੰਜਾਬ ਵਿੱਚ ਕੋਰੋਨਾਵਾਇਰਸ ਦਾ ਇੱਕ ਐਕਟਿਵ ਮਾਮਲਾ ਦਰਜ ਹੋਇਆ ਹੈ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 0.00 ਫੀਸਦੀ ਦਰਜ ਹੋਈ ਹੈ।

ਕੋਰੋਨਾ ਵਾਇਰਸ ਦੇ ਟੈਸਟ ਜਾਰੀ: ਉੱਥੇ ਹੀ, ਐਤਵਾਰ ਨੂੰ ਕੋਰੋਨਾ ਜਾਂਚ ਲਈ 585 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 561 ਟੈਸਟਾਂ ਦੀ ਜਾਂਚ ਕੀਤੀ ਗਈ।

1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਐਤਵਾਰ 6 ਅਗਸਤ, 2023 ਦੇ ਜਾਰੀ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 93, 637 ਹੋ ਗਈ ਹੈ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,568 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 73, 068 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।

ਇਨ੍ਹਾਂ ਸੂਬਿਆਂ ਵਿੱਚ ਫਿਲਹਾਲ ਜੀਰੋ ਐਕਟਿਵ ਕੋਰੋਨਾ ਕੇਸ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਮੁਤਾਬਕ ਭਾਰਤ ਦੇ ਇਨ੍ਹਾਂ ਸੂਬਿਆਂ ਅਸਮ, ਛੱਤੀਸਗੜ੍ਹ, ਝਾਰਖੰਡ, ਲਦਾਖ, ਲਕਸ਼ਦੀਪ, ਮੱਧ ਪ੍ਰਦੇਸ਼, ਮਿਜ਼ੋਰਮ, ਨਾਗਾਲੈਂਡ, ਪੁਡੂਚੇਰੀ, ਉੱਤਰਾਖੰਡ, ਅੰਡਮਾਨ-ਨਿਕੋਬਾਰ, ਆਂਧਰਾ ਪ੍ਰਦੇਸ਼, ਅਰੁਣਾਂਚਲ ਪ੍ਰਦੇਸ਼, ਜੰਮੂ-ਕਸ਼ਮੀਰ ਤੇ ਮੇਘਾਲਿਆ ਵਿੱਚ ਜ਼ੀਰੋ ਕੋਰੋਨਾ ਐਕਟਿਵ ਕੇਸ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.