ETV Bharat / bharat

Coronavirus Update : ਸੂਬੇ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਪਾਜ਼ੀਟਿਵ ਦੇ 240 ਨਵੇਂ ਮਾਮਲੇ, ਪੰਜਾਬ ਤੋਂ 04 ਕੋਰੋਨਾ ਦੇ ਨਵੇਂ ਮਾਮਲੇ ਦਰਜ - Total Corona Positive Case

Coronavirus Update : ਭਾਰਤ ਵਿੱਚ ਕੋਰੋਨਾ ਸਥਿਤੀ ਉੱਤੇ ਕੇਂਦਰ ਸਰਕਾਰ ਵੱਲੋਂ ਲਗਾਤਾਰ ਨਿਗਰਾਨੀ ਰੱਖੀ ਹੈ। ਪਿਛਲੇ 24 ਘੰਟਿਆਂ ਵਿੱਚ ਭਾਰਤ 'ਚ ਕੋਰੋਨਾ ਵਾਇਰਸ ਦੇ 240 ਨਵੇਂ ਮਾਮਲੇ ਦਰਜ ਹੋਏ ਹਨ, ਇਸ ਦੇ ਨਾਲ ਹੀ, ਕੋਰੋਨਾ ਨਾਲ ਪੀੜਤ ਇਕ ਮੌਤ ਵੀ ਦਰਜ ਕੀਤੀ ਗਈ। ਜੇਕਰ ਪੰਜਾਬ ਵਿੱਚ ਕੋਰੋਨਾ ਵਾਇਰਸ ਦੀ ਸਥਿਤੀ ਦੀ ਗੱਲ ਕਰੀਏ ਤਾਂ, ਬੁੱਧਵਾਰ ਨੂੰ ਚਾਰ ਨਵੇਂ ਕੋਰੋਨਾ ਮਾਮਲੇ ਦਰਜ ਹੋਏ ਹਨ।

Coronavirus Update, Coronavirus
ਸੂਬੇ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਪਾਜ਼ੀਟਿਵ ਦੇ 240 ਨਵੇਂ ਮਾਮਲੇ, ਪੰਜਾਬ ਤੋਂ 04 ਕੋਰੋਨਾ ਦੇ ਨਵੇਂ ਮਾਮਲੇ ਦਰਜ
author img

By

Published : Mar 2, 2023, 7:30 AM IST

ਨਵੀਂ ਦਿੱਲੀ / ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਦੇ ਅੰਕੜੇ ਜਾਰੀ ਕੀਤੇ ਗਏ ਹਨ। ਭਾਰਤ ਵਿੱਚ ਕੋਵਿਡ-19 ਦੇ 240 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਬੁੱਧਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 46, 86, 611 ਹੋ ਗਈ ਹੈ। ਕੁੱਲ ਐਕਟਿਵ ਮਾਮਲੇ 2, 335 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 161 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ ਹਨ। ਬੁੱਧਵਾਰ ਨੂੰ ਇੱਕ ਕੋਰੋਨਾ ਪੀੜਤ ਦੀ ਮੌਤ ਵੀ ਦਰਜ ਹੋਈ ਹੈ।

ਇਲਾਜ ਅਧੀਨ ਕੋਰੋਨਾ ਮਰੀਜ਼ਾਂ ਦਾ ਰਿਕਰਵਰੀ ਰੇਟ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਮੁਤਾਬਕ, ਬੁੱਧਵਾਰ ਨੂੰ ਕੋਰੋਨਾ ਵਾਇਰਸ ਦੀ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ 'ਚ 99 ਫੀਸਦੀ ਰਿਕਰਵਰੀ ਰੇਟ ਦਰਜ ਹੋਇਆ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 53, 504 ਹੋ ਗਈ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,63,94, 232 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੇਂਦਰੀ ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ, ਬੁੱਧਵਾਰ ਨੂੰ ਕੋਵਿਡ-19 ਲਈ 1,14, 446 ਨਮੂਨਿਆਂ ਦੀ ਜਾਂਚ ਕੀਤੀ ਗਈ।

Coronavirus Update, Coronavirus
ਸੂਬੇ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਪਾਜ਼ੀਟਿਵ ਦੇ 240 ਨਵੇਂ ਮਾਮਲੇ, ਪੰਜਾਬ ਤੋਂ 04 ਕੋਰੋਨਾ ਦੇ ਨਵੇਂ ਮਾਮਲੇ ਦਰਜ

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ :
ਪਿਛਲੇ 24 ਘੰਟਿਆਂ ਵਿੱਚ ਬੁੱਧਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਚਾਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇੱਥੇ ਇਹ ਵੀ, ਦੱਸ ਦਈਏ ਕਿ ਬੁੱਧਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਚਾਰ, ਫਤਹਿਗੜ੍ਹ ਸਾਹਿਬ ਤੋਂ ਇੱਕ, ਮਲੇਰਕੋਟਲਾ ਤੋਂ 1, ਕਪੂਰਥਲਾ ਤੋਂ 1 ਅਤੇ ਮੋਹਾਲੀ ਤੋਂ ਇਕ ਮਰੀਜ਼ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ ਚੁੱਕੇ ਹਨ। ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਬੀਤੇ ਦਿਨ ਵੀ ਕੁੱਲ 34 ਐਕਟਿਵ ਮਾਮਲੇ ਦਰਜ ਕੀਤੇ ਗਏ।

ਕੋਰੋਨਾ ਦੇ 04 ਨਵੇਂ ਮਾਮਲੇ ਦਰਜ : ਪੰਜਾਬ ਵਿੱਚ ਕੋਰਨਾ ਵਾਇਰਸ ਦੇ ਚਾਰ ਪਾਜ਼ੀਟਿਵ ਮਾਮਲੇ ਦਰਜ ਹੋਏ ਹਨ। ਇਨ੍ਹਾਂ ਚੋਂ ਬਠਿੰਡਾ, ਫਤਹਿਗੜ੍ਹ ਸਾਹਿਬ, ਲੁਧਿਆਣਾ ਤੇ ਮੋਹਾਲੀ ਤੋਂ ਕ੍ਰਮਵਾਰ 1-1 ਕੋਰੋਨਾ ਪਾਜ਼ੀਟਿਵ ਮਾਮਲੇ ਦਰਜ ਕੀਤੇ ਗਏ।

1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਕੇਸਾਂ ਦੀ ਸਥਿਤੀ : ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਬੁੱਧਵਾਰ 2 ਮਾਰਚ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 85, 671 ਹੋ ਗਈ ਹੈ। ਇਸ ਤੋਂ ਇਲਾਵਾ 34 ਐਕਟਿਵ ਮਾਮਲੇ ਹਨ। ਹੁਣ ਤੱਕ ਕੋਰੋਨਾ ਵਾਇਰਸ ਦੀ ਲਾਗ ਨਾਲ ਕੁੱਲ 20,515 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 65, 122 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤ ਚੁੱਕੇ ਹਨ।

ਇਹ ਵੀ ਪੜ੍ਹੋ : Love Rashifal: ਕੀ ਤੁਹਾਡੇ ਪਾਰਟਨਰ ਤੋਂ ਮਿਲੇਗਾ ਅੱਜ ਤੁਹਾਨੂੰ ਸਰਪ੍ਰਾਇਜ, ਜਾਂ ਵਧੇਗਾ ਦੋਵਾਂ ਵਿੱਚ ਰੋਮਾਸ, ਪੜੋ ਲਵ ਰਾਸ਼ੀਫਲ ਦੇ ਨਾਲ...

ETV Bharat Logo

Copyright © 2025 Ushodaya Enterprises Pvt. Ltd., All Rights Reserved.