ETV Bharat / bharat

'ਬੇਰੁਜ਼ਗਾਰੀ ਸਿੱਖ ਨੌਜਵਾਨਾਂ ਲਈ ਵੱਡਾ ਮੁੱਦਾ'

ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਹਰੀ ਨਗਰ ਵਾਰਡ 19 ਤੋਂ ਉਮੀਦਵਾਰ ਤੇਜਿੰਦਰ ਸਿੰਘ ਗੋਪਾ ਦਾ ਕਹਿਣਾ ਹੈ, ਕਿ ਵਾਰਡ ਵਿੱਚ ਸਭ ਤੋਂ ਵੱਡਾ ਮੁੱਦਾ ਨੌਜਵਾਨਾਂ ਦਾ ਰੁਜ਼ਗਾਰ ਹੈ ਅਤੇ ਨਾਲ ਹੀ ਭ੍ਰਿਸ਼ਟਾਚਾਰ ਵੀ ਇੱਕ ਵੱਡਾ ਮੁੱਦਾ ਹੈ।

'ਬੇਰੁਜ਼ਗਾਰੀ ਸਿੱਖ ਨੌਜਵਾਨਾਂ ਲਈ ਵੱਡਾ ਮੁੱਦਾ'
'ਬੇਰੁਜ਼ਗਾਰੀ ਸਿੱਖ ਨੌਜਵਾਨਾਂ ਲਈ ਵੱਡਾ ਮੁੱਦਾ'
author img

By

Published : Aug 17, 2021, 4:48 PM IST

ਦਿੱਲੀ: ਗੁਰਦੁਆਰਾ ਚੋਣਾਂ ਸਬੰਧੀ ਵੱਖ-ਵੱਖ ਵਾਰਡਾਂ ਵਿੱਚ ਮੁੱਦੇ ਵੀ ਵੱਖਰੇ ਹਨ। ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਹਰੀ ਨਗਰ ਵਾਰਡ 19 ਤੋਂ ਉਮੀਦਵਾਰ ਤੇਜਿੰਦਰ ਸਿੰਘ ਗੋਪਾ ਦਾ ਕਹਿਣਾ ਹੈ, ਕਿ ਵਾਰਡ ਵਿੱਚ ਸਭ ਤੋਂ ਵੱਡਾ ਮੁੱਦਾ ਨੌਜਵਾਨਾਂ ਦਾ ਰੁਜ਼ਗਾਰ ਹੈ ਅਤੇ ਨਾਲ ਹੀ ਭ੍ਰਿਸ਼ਟਾਚਾਰ ਵੀ ਇੱਕ ਵੱਡਾ ਮੁੱਦਾ ਹੈ। ਕਿਉਂਕਿ ਪਿਛਲੀਆਂ ਚੋਣਾਂ ਵਿੱਚ ਬਾਦਲ ਦਲ ਜੋ ਸੱਤਾ ਵਿੱਚ ਸੀ। ਉਸ ਨੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ, ਪਰ ਚੋਣਾਂ ਜਿੱਤਣ ਤੋਂ ਬਾਅਦ ਵੀ ਆਪਣਾ ਵਾਅਦਾ ਪੂਰਾ ਨਹੀਂ ਕੀਤਾ।

'ਬੇਰੁਜ਼ਗਾਰੀ ਸਿੱਖ ਨੌਜਵਾਨਾਂ ਲਈ ਵੱਡਾ ਮੁੱਦਾ'

ਤੇਜਿੰਦਰ ਸਿੰਘ ਗੋਪਾ ਨੇ ਕਿਹਾ, ਬਾਦਲ ਦਲ ਵੱਲੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ, ਉਨ੍ਹਾਂ ਨੇ ਕਿਹਾ, ਕਿ ਕਮੇਟੀ ਦੇ ਸਕੂਲਾਂ ਕਾਲਜਾ ਵਿੱਚ ਕੰਮ ਕਰ ਰਹੇ ਅਧਿਆਪਕਾਂ ਦੀਆਂ ਤਨਖਾਹਾਂ ਵਿੱਚ ਵੀ ਬਾਦਲ ਦਲ ਨੇ ਵੱਡੇ ਘਪਲੇ ਕੀਤੇ ਹਨ। ਉਨ੍ਹਾਂ ਦੇ ਅਨੁਸਾਰ ਇਹ ਚੋਣ ਸਿੱਖ ਕੌਮ ਅਤੇ ਸਿੱਖੀ ਨੂੰ ਅੱਗੇ ਲਿਜਾਣ ਵਿੱਚ ਅਹਿਮ ਭੂਮਿਕਾ ਨਿਭਾਏਗੀ।
ਉਨ੍ਹਾਂ ਨੇ ਕਿਹਾ, ਕਿ ਜੇਕਰ ਇਨ੍ਹਾਂ ਚੋਣਾਂ ਵਿੱਚ ਜਿੱਤ ਪ੍ਰਾਪਤ ਹੁੰਦੀ ਹੈ, ਤਾਂ ਅਸੀਂ ਇੱਕ ਦੋ ਮਹੀਨਿਆ ਵਿੱਚ ਹੀ ਆਪਣੇ ਸਾਰੇ ਵਾਅਦੇ ਪੂਰੇ ਕਰਾਂਗੇ। ਜਿਨ੍ਹਾਂ ਵਿੱਚ ਸਭ ਤੋਂ ਵੱਧ ਧਿਆਨ ਨੌਜਵਾਨਾਂ ਨੂੰ ਰੁਜ਼ਗਾਰ ਦੇਣ ‘ਤੇ ਲਗਾਇਆ ਜਾਵੇਗਾ।

ਉਨ੍ਹਾਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇਣ ਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਲਈ ਅਹਿਮ ਕਦਮ ਚੁੱਕਣ ਦੀ ਸਖ਼ਤ ਲੋੜ ਦੱਸੀ, ਤਾਂ ਜੋ ਦੇਸ਼ ਵਿੱਚ ਇੱਕ ਵਧੀਆ ਮਿਸਾਈਲ ਪੈਂਦਾ ਕੀਤੀ ਜਾ ਸਕੇ।

ਇਹ ਵੀ ਪੜ੍ਹੋ:ਅਕਾਲੀ ਦਲ ਦੀ ਸਿਆਸੀ ਮਾਨਤਾ ਹੋਏ ਰੱਦ: ਜੀਕੇ

ETV Bharat Logo

Copyright © 2024 Ushodaya Enterprises Pvt. Ltd., All Rights Reserved.