ETV Bharat / bharat

ਵਾਈਬ੍ਰੈਂਟ ਗੁਜਰਾਤ ਗਲੋਬਲ ਸਮਿਟ 2024 ਵਿੱਚ PM ਮੋਦੀ ਨੇ ਕੀਤੀ ਸ਼ਿਰਕਤ, ਵਿਸ਼ਵ ਨੇਤਾਵਾਂ ਨਾਲ ਵੀ ਕੀਤੀ ਮੁਲਾਕਾਤ - VIBRANT GUJARAT

Gujarat Global Summit: ਵਾਈਬ੍ਰੈਂਟ ਗੁਜਰਾਤ ਗਲੋਬਲ ਸਮਿਟ 2024 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਯੂਏਈ ਦੇ ਰਾਸ਼ਟਰਪਤੀ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ, ਚੈੱਕ ਗਣਰਾਜ ਦੇ ਪ੍ਰਧਾਨ ਮੰਤਰੀ ਪੇਟਰ ਫਿਆਲਾ, ਮੋਜ਼ਾਮਬੀਕ ਦੇ ਰਾਸ਼ਟਰਪਤੀ ਫਿਲਿਪ ਜੈਕਿਨਟੋ ਨਯੂਸੀ, ਤਿਮੋਰ-ਲੇਸਟੇ ਦੇ ਰਾਸ਼ਟਰਪਤੀ ਜੋਸ ਰਾਮੋਸ-ਹੋਰਟਾ, ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ, ਗੁਜਰਾਤ ਦੇ ਰਾਜਪਾਲ ਅਚਾਰੀਆ ਦੇਵਵਰਤ ਨੇ ਸਮੂਹਿਕ ਤਸਵੀਰ ਵੀ ਖਿਚਵਾਈ।

VIBRANT GUJARAT GLOBAL SUMMIT
VIBRANT GUJARAT GLOBAL SUMMIT
author img

By ETV Bharat Punjabi Team

Published : Jan 10, 2024, 12:48 PM IST

ਗਾਂਧੀਨਗਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਾਂਧੀਨਗਰ ਦੇ ਮਹਾਤਮਾ ਮੰਦਰ ਸੰਮੇਲਨ ਅਤੇ ਪ੍ਰਦਰਸ਼ਨੀ ਕੇਂਦਰ ਵਿੱਚ ਵਾਈਬ੍ਰੈਂਟ ਗੁਜਰਾਤ ਗਲੋਬਲ ਸਮਿਟ 2024 ਵਿੱਚ ਹਿੱਸਾ ਲਿਆ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਯੂਏਈ ਦੇ ਰਾਸ਼ਟਰਪਤੀ ਮੁਹੰਮਦ ਬਿਨ ਜਾਏਦ ਅਲ ਨਾਹਯਾਨ, ਚੈੱਕ ਗਣਰਾਜ ਦੇ ਪ੍ਰਧਾਨ ਮੰਤਰੀ ਪੇਟਰ ਫਿਆਲਾ, ਮੋਜ਼ਾਮਬੀਕ ਦੇ ਰਾਸ਼ਟਰਪਤੀ ਫਿਲਿਪ ਜੈਕਿਨਟੋ ਨਯੂਸੀ, ਤਿਮੋਰ-ਲੇਸਟੇ ਦੇ ਰਾਸ਼ਟਰਪਤੀ ਜੋਸ ਰਾਮੋਸ-ਹੋਰਟਾ, ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ, ਗੁਜਰਾਤ ਦੇ ਰਾਜਪਾਲ ਅਚਾਰੀਆ ਦੇਵਵਰਤ ਵੀ ਮੌਜੂਦ ਸਨ। ਇਹ ਸੰਮੇਲਨ ਗੁਜਰਾਤ ਦੀ ਰਾਜਧਾਨੀ ਗਾਂਧੀਨਗਰ 'ਚ ਆਯੋਜਿਤ ਕੀਤਾ ਜਾ ਰਿਹਾ ਹੈ।

  • #WATCH | Gujarat CM Bhupendra Patel says "...I welcome 34 partner countries and delegates from over 130 countries to the Vibrant Gujarat Summit...PM Modi has taken the idea of 'One Earth, One Family, One Future' to the world. The success of India's G20 presidency has made the… pic.twitter.com/lqdS9ZkXQw

    — ANI (@ANI) January 10, 2024 " class="align-text-top noRightClick twitterSection" data=" ">

ਸੰਮੇਲਨ ਦਾ ਉਦਘਾਟਨ ਕਰਦਿਆਂ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਕਿਹਾ ਕਿ ਮੈਂ ਵਾਈਬ੍ਰੈਂਟ ਗੁਜਰਾਤ ਸੰਮੇਲਨ ਵਿੱਚ 34 ਭਾਈਵਾਲ ਦੇਸ਼ਾਂ ਅਤੇ 130 ਤੋਂ ਵੱਧ ਦੇਸ਼ਾਂ ਦੇ ਪ੍ਰਤੀਨਿਧੀਆਂ ਦਾ ਸਵਾਗਤ ਕਰਦਾ ਹਾਂ। ਪੀਐਮ ਮੋਦੀ ਨੇ 'ਇੱਕ ਧਰਤੀ, ਇੱਕ ਪਰਿਵਾਰ, ਇੱਕ ਭਵਿੱਖ' ਦਾ ਵਿਚਾਰ ਦੁਨੀਆ ਦੇ ਸਾਹਮਣੇ ਰੱਖਿਆ ਹੈ। ਭਾਰਤ ਦੀ ਜੀ-20 ਪ੍ਰਧਾਨਗੀ ਦੀ ਸਫਲਤਾ ਨੇ ਦੇਸ਼ ਦਾ ਮਾਣ ਵਧਾਇਆ ਹੈ।

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਗਾਂਧੀਨਗਰ ਵਿੱਚ 10ਵੇਂ ਵਾਈਬ੍ਰੈਂਟ ਗੁਜਰਾਤ ਗਲੋਬਲ ਸਮਿਟ ਲਈ ਚੈੱਕ ਗਣਰਾਜ ਦੇ ਨਾਲ-ਨਾਲ ਮੋਜ਼ਾਮਬੀਕ ਅਤੇ ਤਿਮੋਰ-ਲੇਸਟੇ ਦੇ ਰਾਜਾਂ/ਸਰਕਾਰਾਂ ਦੇ ਮੁਖੀਆਂ ਦਾ ਸਵਾਗਤ ਕੀਤਾ। ਚੈਕ ਗਣਰਾਜ ਦੇ ਪ੍ਰਧਾਨ ਮੰਤਰੀ ਪੀਟਰ ਫਿਆਲਾ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਾਂਧੀਨਗਰ, ਗੁਜਰਾਤ ਵਿੱਚ ਸਿਖਰ ਸੰਮੇਲਨ ਵਿੱਚ ਸਵਾਗਤ ਕੀਤਾ। ਇਸ ਦੌਰਾਨ ਦੋਵਾਂ ਆਗੂਆਂ ਨੇ ਹੱਥ ਮਿਲਾਇਆ। ਇਸ ਤੋਂ ਬਾਅਦ ਪੀਐਮ ਮੋਦੀ ਨੇ ਮੋਜ਼ਾਮਬੀਕ ਦੇ ਰਾਸ਼ਟਰਪਤੀ ਫਿਲਿਪ ਜੈਕਿਨਟੋ ਨਿਯੂਸੀ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਗਾਂਧੀਨਗਰ 'ਚ ਤਿਮੋਰ ਲੇਸਟੇ ਦੇ ਰਾਸ਼ਟਰਪਤੀ ਜੋਸ ਰਾਮੋਸ-ਹੋਰਟਾ ਨਾਲ ਮੁਲਾਕਾਤ ਕੀਤੀ।

  • #WATCH | Prime Minister Narendra Modi, UAE President Mohamed bin Zayed Al Nahyan, Prime Minister of the Czech Republic Petr Fiala, Mozambique President Filipe Jacinto Nyusi, President of Timor-Leste José Ramos-Horta, Gujarat CM Bhupendra Patel, Gujarat Governor Acharya Devvrat at… pic.twitter.com/nhSlEPXcgD

  • #WATCH | Prime Minister Narendra Modi, UAE President Mohamed bin Zayed Al Nahyan, Prime Minister of the Czech Republic Petr Fiala, Mozambique President Filipe Jacinto Nyusi, President of Timor-Leste José Ramos-Horta, Gujarat CM Bhupendra Patel, Gujarat Governor Acharya Devvrat at… pic.twitter.com/RH36shHTzT

ਚੈੱਕ ਗਣਰਾਜ ਦੇ ਪ੍ਰਧਾਨ ਮੰਤਰੀ, ਪੀਟਰ ਫਿਆਲਾ 10 ਤੋਂ 12 ਜਨਵਰੀ ਤੱਕ ਤਿੰਨ ਦਿਨਾਂ ਵਾਈਬ੍ਰੈਂਟ ਗੁਜਰਾਤ ਗਲੋਬਲ ਸਮਿਟ ਵਿੱਚ ਹਿੱਸਾ ਲੈਣ ਲਈ ਮੰਗਲਵਾਰ ਨੂੰ ਅਹਿਮਦਾਬਾਦ ਪਹੁੰਚੇ। ਇਹ ਵਾਈਬ੍ਰੈਂਟ ਗੁਜਰਾਤ ਗਲੋਬਲ ਸਮਿਟ ਦਾ ਦਸਵਾਂ ਐਡੀਸ਼ਨ ਹੈ। ਇਸ ਸਾਲ ਦੇ ਸਮਾਗਮ ਦਾ ਥੀਮ 'ਗੇਟਵੇ ਟੂ ਦਾ ਫਿਊਚਰ' ਹੈ।

ਇਹ ਸੰਮੇਲਨ 'ਵਾਈਬ੍ਰੈਂਟ ਗੁਜਰਾਤ ਦੇ 20 ਸਾਲਾਂ ਨੂੰ ਸਫ਼ਲਤਾ ਦੇ ਸਿਖਰ ਸੰਮੇਲਨ' ਵਜੋਂ ਮਨਾਏਗਾ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਗਾਂਧੀਨਗਰ 'ਚ ਤਿਮੋਰ-ਲੇਸਟੇ ਦੇ ਰਾਸ਼ਟਰਪਤੀ ਜੋਸ ਰਾਮੋਸ-ਹੋਰਟਾ ਨਾਲ 'ਫਲਦਾਇਕ ਮੀਟਿੰਗ' ਕੀਤੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.