ETV Bharat / bharat

ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ - ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ

ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਦੀ ਕੋਵਿਡ ਜਾਂਚ ਰਿਪੋਰਟ ਪਾਜ਼ੀਟਿਵ (Venkaiah Naidu tested COVID-19 positive) ਆਈ ਹੈ। ਉਪ ਰਾਸ਼ਟਰਪਤੀ ਦਫਤਰ ਨੇ ਟਵਿੱਟਰ 'ਤੇ ਉਨ੍ਹਾਂ ਦੇ ਕੋਵਿਡ ਪਾਜ਼ੀਟਿਵ ਹੋਣ ਦੀ ਜਾਣਕਾਰੀ ਸਾਂਝੀ ਕੀਤੀ।

ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ

author img

By

Published : Jan 23, 2022, 5:47 PM IST

ਚੰਡੀਗੜ੍ਹ : ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਕੋਰੋਨਾ ਵਾਇਰਸ ਤੋਂ ਸੰਕਰਮਿਤ (Venkaiah Naidu tested COVID-19 positive) ਹੋ ਗਏ ਹਨ। ਅੱਜ ਉਨ੍ਹਾਂ ਦੀ ਕੋਵਿਡ ਟੈਸਟ ਦੀ ਰਿਪੋਰਟ ਪਾਜ਼ੀਟਿਵ ਆਈ ਹੈ।

ਐਤਵਾਰ ਨੂੰ ਉਪ ਰਾਸ਼ਟਰਪਤੀ ਦਫਤਰ ਨੇ ਟਵਿੱਟਰ 'ਤੇ ਉਨ੍ਹਾਂ ਦੇ ਕੋਵਿਡ ਸਕਾਰਾਤਮਕ ਹੋਣ ਦੀ ਜਾਣਕਾਰੀ ਦਿੱਤੀ ਗਈ। ਉਪ ਰਾਸ਼ਟਰਪਤੀ ਨੇ ਪਿਛਲੇ ਸਮੇਂ ਵਿੱਚ ਉਨ੍ਹਾਂ ਦੇ ਸੰਪਰਕ ਵਿੱਚ ਆਏ ਸਾਰੇ ਲੋਕਾਂ ਦੀ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ।

  • उपराष्ट्रपति श्री एम वेंकैया नायडु आज कोविड टेस्ट रिपोर्ट में पॉजिटिव पाए गए। वे आजकल हैदराबाद में हैं। कोविड प्रोटोकॉल का पालन करते हुए उन्होंने स्वयं को एक सप्ताह के लिए अलग आइसोलेट रखने का निर्णय किया है।

    — Vice President of India (@VPSecretariat) January 23, 2022 " class="align-text-top noRightClick twitterSection" data=" ">

ਭਾਰਤ ਦੇ ਉਪ ਰਾਸ਼ਟਰਪਤੀ ਦੇ ਟਵਿੱਟਰ ਅਕਾਊਂਟ ਤੋਂ ਟਵੀਟ ਕੀਤਾ ਗਿਆ। ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਦੀ ਅੱਜ ਕੋਵਿਡ ਟੈਸਟ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਫਿਲਹਾਲ ਉਹ ਹੈਦਰਾਬਾਦ 'ਚ ਹਨ। ਕੋਵਿਡ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ, ਉਨ੍ਹਾਂ ਨੇ ਇੱਕ ਹਫ਼ਤੇ ਲਈ ਆਪਣੇ ਆਪ ਨੂੰ ਇਕਾਂਤਵਾਸ ਕਰਨ ਦਾ ਫੈਸਲਾ ਕੀਤਾ ਹੈ।

ਇੱਕ ਹੋਰ ਟਵੀਟ ਵਿੱਚ ਕਿਹਾ ਗਿਆ ਕਿ ਉਪ ਰਾਸ਼ਟਰਪਤੀ ਨੇ ਅਪੀਲ ਕੀਤੀ ਹੈ ਕਿ ਜਿਹੜੇ ਲੋਕ ਪਿਛਲੇ ਸਮੇਂ ਵਿੱਚ ਉਨ੍ਹਾਂ ਦੇ ਸੰਪਰਕ ਵਿੱਚ ਆਏ ਸਨ, ਉਨ੍ਹਾਂ ਨੂੰ ਵੀ ਆਪਣੇ ਆਪ ਨੂੰ ਇਕਾਂਤਵਾਸ ਕਰ ਲੈਣਾ ਚਾਹੀਦਾ ਹੈ ਅਤੇ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਭੜਕਾਊਂ ਬਿਆਨ ਦੇਣ 'ਤੇ ਸਿੱਧੂ ਦੇ ਸਲਾਹਕਾਰ ਮੁਹੰਮਦ ਮੁਸਤਫਾ 'ਤੇ FIR ਦਰਜ

ETV Bharat Logo

Copyright © 2025 Ushodaya Enterprises Pvt. Ltd., All Rights Reserved.