ETV Bharat / bharat

ਕਾਰ ਸਮੇਤ ਭਾਜਪਾ ਆਗੂ ਨੂੰ ਜ਼ਿੰਦਾ ਸਾੜਿਆ !

ਤੇਲੰਗਾਨਾ ਦੇ ਮੇਦਕ ਜ਼ਿਲ੍ਹੇ (District) ਵਿੱਚ ਇੱਕ ਸਥਾਨਕ ਭਾਜਪਾ ਆਗੂ ਨੂੰ ਕਾਰ ਦੀ ਡਿੱਗੀ ਵਿੱਚ ਬੰਦ ਕਰਕੇ ਜ਼ਿੰਦਾ ਸਾੜਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ, ਕਿ ਅਣਪਛਾਤੇ ਬਦਮਾਸ਼ਾਂ ਨੇ ਭਾਜਪਾ ਆਗੂ ਨੂੰ ਕਾਰ ਸਮੇਤ ਅੱਗ ਲਗਾ ਦਿੱਤੀ ਸੀ।

ਕਿਉਂ ਕਾਰ ਸਮੇਤ ਜ਼ਿੰਦਾ ਸਾੜਿਆ ਬੀਜੇਪੀ ਦਾ ਲੀਡਰ

author img

By

Published : Aug 11, 2021, 12:06 PM IST

ਹੈਦਰਾਬਾਦ: ਤੇਲੰਗਾਨਾ ਦੇ ਮੇਦਕ ਜ਼ਿਲ੍ਹੇ ਵਿੱਚ ਇੱਕ ਸਥਾਨਕ ਭਾਜਪਾ ਆਗੂ ਨੂੰ ਕਾਰ ਦੀ ਡਿੱਗੀ ਵਿੱਚ ਬੰਦ ਕਰਕੇ ਜ਼ਿੰਦਾ ਸਾੜਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਅਣਪਛਾਤੇ ਬਦਮਾਸ਼ਾਂ ਨੇ ਭਾਜਪਾ ਆਗੂ ਨੂੰ ਕਾਰ ਸਮੇਤ ਅੱਗ ਲਗਾ ਦਿੱਤੀ ਸੀ। ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈਕੇ ਪੋਸਟਮਾਰਟਮ ਲਈ ਨੇੜਲੇ ਸਰਕਾਰੀ ਹਸਪਤਾਲ ਵਿਖੇ ਭੇਜ ਦਿੱਤਾ ਹੈ।

ਮੇਦਕ ਜ਼ਿਲ੍ਹੇ ਦੀ ਐੱਸ.ਪੀ. ਚੰਦਨਾ ਦੀਪਤੀ ਨੇ ਦੱਸਿਆ ਕਿ ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਸਥਾਨਕ ਲੋਕਾਂ ਤੋਂ ਘਟਨਾ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਸਬੰਧ ਵਿੱਚ ਅਜੇ ਤੱਕ ਕੋਈ ਠੋਸ ਜਾਣਕਾਰੀ ਪ੍ਰਾਪਤ ਨਹੀਂ ਹੋਈ ਹੈ।

  • Telangana | A local BJP leader in Medak District died after he was set ablaze by unidentified persons. A case has been registered.

    "Few persons set him on fire along with his car. We found his burnt body in the trunk of his car," said Chandana Deepti, SP, Medak (10.08) pic.twitter.com/wdmEyThavf

    — ANI (@ANI) August 10, 2021 " class="align-text-top noRightClick twitterSection" data=" ">

ਪੁਲਿਸ ਨੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਵੀ ਸ਼੍ਰੀਨਿਵਾਸ ਪ੍ਰਸਾਦ ਭਾਜਪਾ ਦੇ ਸਾਬਕਾ ਜ਼ਿਲ੍ਹਾ ਉਪ ਪ੍ਰਧਾਨ ਹੋਣ ਦੇ ਨਾਲ-ਨਾਲ ਇੱਕ ਵਪਾਰੀ ਵੀ ਸਨ।

ਇਹ ਵੀ ਪੜ੍ਹੋ:ਜਾਣੋ ਕਿਉਂ, ਨਾਬਾਲਿਗ ਬੱਚੀ ਨੇ ਆਪਣੀ ਹੀ ਮਾਂ ਦਾ ਕੀਤਾ ਕਤਲ

ETV Bharat Logo

Copyright © 2024 Ushodaya Enterprises Pvt. Ltd., All Rights Reserved.