ETV Bharat / bharat

ਯੰਗ ਪ੍ਰੋਗਰੈਸਿਵ ਸਿੱਖ ਫਾਰਮ ਨੇ 40 ਸਿੱਖ ਨੌਜਵਾਨਾਂ ਨੂੰ ਕੀਤਾ ਸਨਮਾਨਿਤ

ਦਿੱਲੀ ਵਿੱਚ ਯੰਗ ਪ੍ਰੋਗਰੈਸਿਵ ਸਿੱਖ ਫਾਰਮ (Young Progressive Sikh Form) ਨੇ ਆਪਣੇ ਇਲਾਕੇ ਵਿੱਚ ਸਮਾਜ ਲਈ ਕੰਮ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਸਨਮਾਨਿਤ ਕੀਤਾ। ਇਸ ਦੇ ਨਾਲ ਹੀ ਉਸ ਨੂੰ 11,000 ਤੋਂ 51,000 ਤੱਕ ਦੀ ਨਕਦ ਰਾਸ਼ੀ ਵੀ ਇਨਾਮ ਵਜੋਂ ਦਿੱਤੀ ਗਈ।

ਜੰਗ ਪ੍ਰੋਗਰੈਸਿਵ ਸਿੱਖ ਫਾਰਮ ਨੇ 40 ਸਿੱਖ ਨੌਜਵਾਨਾਂ ਨੂੰ ਕੀਤਾ ਸਨਮਾਨਿਤ

author img

By

Published : Nov 14, 2021, 8:13 AM IST

ਨਵੀਂ ਦਿੱਲੀ: ਯੰਗ ਪ੍ਰੋਗਰੈਸਿਵ ਸਿੱਖ ਫਾਰਮ (Young Progressive Sikh Form) ਵੱਲੋਂ ਦੂਜਾ ਟੈਲੇਂਟ ਹੰਟ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ 40 ਸਿੱਖ ਨੌਜਵਾਨਾਂ ਨੂੰ ਉਨ੍ਹਾਂ ਦੇ ਬਹਾਦਰੀ ਭਰੇ ਕਾਰਨਾਮਿਆਂ ਲਈ ਸਨਮਾਨਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਭਾਰਤ ਦੇ ਘੱਟ ਗਿਣਤੀਆਂ ਬਾਰੇ ਕੌਮੀ ਕਮਿਸ਼ਨ ਦੇ ਚੇਅਰਮੈਨ (National Minorities Commission) ਸਰਦਾਰ ਇਕਬਾਲ ਸਿੰਘ ਲਾਲਪੁਰਾ (Iqbal Singh Lalpura) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੇ ਨਾਲ ਕੌਮੀ ਕਮਿਸ਼ਨ ਦੇ ਮੈਂਬਰ ਡਾ. ਜਸਪਾਲ ਸਿੰਘ, ਪਦਮ ਭੂਸ਼ਣ ਤਰਲੋਚਨ ਸਿੰਘ, ਸਾਬਕਾ ਸੰਸਦ ਮੈਂਬਰ, ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਵੀ ਹਾਜ਼ਰ ਸਨ।

ਇਹ ਵੀ ਪੜੋ: Baalveer: ਛੋਟੀ ਉਮਰ 'ਚ ਵੱਡੇ ਕੰਮ, ਵੰਡਰ ਬੁਆਏ ਨੂੰ ਸੈਲਿਉਟ

ਇਸ ਪ੍ਰੋਗਰਾਮ ਦਾ ਮੁੱਖ ਮੰਤਵ ਸਿੱਖ ਸਮਾਜ ਦੇ ਨੌਜਵਾਨਾਂ ਅਤੇ ਖਾਸ ਕਰਕੇ ਔਰਤਾਂ ਨੂੰ ਸਨਮਾਨਿਤ ਕਰਨਾ ਸੀ, ਜਿਨ੍ਹਾਂ ਨੇ ਆਪਣੇ ਇਲਾਕੇ ਵਿੱਚ ਸਮਾਜ ਲਈ ਕੰਮ ਕੀਤਾ ਹੈ। ਪ੍ਰੋਗਰਾਮ ਵਿੱਚ 11,000 ਤੋਂ 51,000 ਤੱਕ ਦੀ ਨਕਦ ਰਾਸ਼ੀ ਵੀ ਦਿੱਤੀ ਗਈ।

ਯੰਗ ਪ੍ਰੋਗਰੈਸਿਵ ਸਿੱਖ ਫਾਰਮ ਨੇ 40 ਸਿੱਖ ਨੌਜਵਾਨਾਂ ਨੂੰ ਕੀਤਾ ਸਨਮਾਨਿਤ

ਕੌਮੀ ਘੱਟ ਗਿਣਤੀ ਕਮਿਸ਼ਨ (National Minorities Commission) ਦੇ ਚੇਅਰਮੈਨ ਸਰਦਾਰ ਇਕਬਾਲ ਸਿੰਘ ਲਾਲਪੁਰਾ (Iqbal Singh Lalpura) ਨੇ ਦੱਸਿਆ ਕਿ ਅੱਜ ਯੰਗ ਪ੍ਰੋਗਰੈਸਿਵ ਸਿੱਖ ਫਾਰਮ ਵੱਲੋਂ 40 ਸਿੱਖ ਨੌਜਵਾਨਾਂ ਨੂੰ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੂੰ ਇਹ ਬਹੁਤ ਪਸੰਦ ਆਇਆ। ਸਮਾਜ ਲਈ ਕੰਮ ਕਰਨ ਵਾਲੇ ਨੌਜਵਾਨਾਂ ਨੂੰ ਉਨ੍ਹਾਂ ਨੇ ਖੁਦ ਆਪਣੇ ਹੱਥਾਂ ਨਾਲ ਸਨਮਾਨਿਤ ਕੀਤਾ। ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ਵੀ ਅਜਿਹੀਆਂ ਹੋਰ ਸੰਸਥਾਵਾਂ ਨੂੰ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਸਮਾਜ ਲਈ ਕੰਮ ਕਰਨ ਵਾਲੇ ਵਿਅਕਤੀਆਂ ਨੂੰ ਸਨਮਾਨਿਤ ਕਰਨਾ ਚਾਹੀਦਾ ਹੈ।

ਇਹ ਵੀ ਪੜੋ: World Diabetes Day:ਕਿਉਂ ਮਨਾਇਆ ਜਾਂਦਾ ਹੈ ਇਹ ਦਿਨ

ਇਸ ਦੇ ਨਾਲ ਹੀ ਪ੍ਰੋਗਰਾਮ 'ਚ ਆਈ ਇਕ ਮੁਟਿਆਰ ਨੇ ਦੱਸਿਆ ਕਿ ਅੱਜ ਉਨ੍ਹਾਂ ਦੀ ਟੀਮ ਨੂੰ ਸਮਾਜ ਲਈ ਕੀਤੇ ਕੰਮਾਂ ਲਈ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰਜ਼ 'ਤੇ ਹੋਰ ਸੰਸਥਾਵਾਂ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਔਰਤਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ਵੀ ਉਹ ਅਤੇ ਉਨ੍ਹਾਂ ਦੀ ਟੀਮ ਸਮਾਜ ਲਈ ਕੰਮ ਕਰਦੀ ਰਹੇਗੀ।

ਇਹ ਵੀ ਪੜੋ: ਆਜ਼ਾਦੀ ਦੇ 75 ਸਾਲ: 70 ਰਾਜਪੂਤ ਅੰਦੋਲਨਕਾਰੀਆਂ ਨੂੰ ਦਿੱਤੀ ਗਈ ਸੀ ਫਾਂਸੀ, ਜਾਣੋ ਫੋਂਦਾਰਾਮ ਹਵੇਲੀ ਦਾ ਇਤਿਹਾਸ

ETV Bharat Logo

Copyright © 2024 Ushodaya Enterprises Pvt. Ltd., All Rights Reserved.