ETV Bharat / city

ਕੈਪਟਨ ਅਮਰਿੰਦਰ ਸਿੰਘ ਨੂੰ ਇਨਕਮ ਟੈਕਸ ਨਾਲ ਜੁੜੇ ਮਾਮਲੇ 'ਚ ਮਿਲੀ ਵੱਡੀ ਰਾਹਤ - ਅਕਾਲੀ ਦਲ ਪ੍ਰਧਾਨ

ਚੋਣਾਂ ਨੂੰ ਲੈਕੇ ਅਕਾਲੀ ਦਲ ਦਾ ਫੈਸਲਾ
ਚੋਣਾਂ ਨੂੰ ਲੈਕੇ ਅਕਾਲੀ ਦਲ ਦਾ ਫੈਸਲਾ
author img

By

Published : Sep 8, 2021, 11:56 AM IST

Updated : Sep 8, 2021, 5:43 PM IST

17:38 September 08

ਕੈਪਟਨ ਅਮਰਿੰਦਰ ਸਿੰਘ ਨੂੰ ਇਨਕਮ ਟੈਕਸ ਨਾਲ ਜੁੜੇ ਮਾਮਲੇ 'ਚ ਮਿਲੀ ਵੱਡੀ ਰਾਹਤ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਨਕਮ ਟੈਕਸ ਨਾਲ ਜੁੜੇ ਮਾਮਲੇ ਵਿੱਚ ਵੱਡੀ ਰਾਹਤ ਮਿਲੀ ਹੈ।

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਲੁਧਿਆਣਾ ਅਦਾਲਤ ਦੇ ਕੈਪਟਨ ਦੇ ਖਿਲਾਫ਼ ਆਮਦਨ ਕਰ ਵਿਭਾਗ ਦੇ ਕੇਸ ਦਾ ਰਿਕਾਰਡ ਲੁਧਿਆਣਾ ਅਦਾਲਤ ਵਿੱਚ ਈਡੀ ਦੇ ਹਵਾਲੇ ਕਰਨ ਦੇ ਆਦੇਸ਼ਾਂ ਤੇ ਰੋਕ ਲਗਾ ਦਿੱਤੀ ਹੈ।

ਹਾਈ ਕੋਰਟ ਨੇ ਇਸ ਮਾਮਲੇ ਵਿੱਚ ਆਮਦਨ ਕਰ ਵਿਭਾਗ ਅਤੇ ਈਡੀ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਉਨ੍ਹਾਂ ਨੂੰ 4 ਅਕਤੂਬਰ ਨੂੰ ਜਵਾਬ ਦੇਣ ਲਈ ਕਿਹਾ ਹੈ।

15:49 September 08

ਕਣਕ ਦੇ ਘੱਟੋ ਘੱਟ ਸਮਰਥਨ ਮੁੱਲ 'ਚ ਵਾਧਾ

ਕੇਂਦਕ ਸਰਕਾਰ ਨੇ ਕਣਕ ਦੇ ਸਮਰਥਣ ਮੁੱਲ 'ਚ 40 ਰੁਪਏ ਦਾ ਵਾਧਾ ਕਰਕੇ 2015 ਰੁਪਏ ਫੀ ਕੁਇੰਟਲ ਕਰ ਦਿੱਤਾ ਹੈ। 

15:42 September 08

ਇਤਰਾਜ਼ਯੋਗ ਟਿੱਪਣੀ ਦੇ ਸੰਬੰਧ ਵਿੱਚ ਅਦਾਲਤ ਨੇ ਗੁਰਦਾਸ ਮਾਨ ਦੀ ਜ਼ਮਾਨਤ ਪਟੀਸ਼ਨ ਰੱਦ

ਜਲੰਧਰ: ਪਿਛਲੇ ਮਹੀਨੇ ਇੱਕ ਧਾਰਮਿਕ ਮੇਲੇ ਦੌਰਾਨ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਦੇ ਸੰਬੰਧ ਵਿੱਚ ਅਦਾਲਤ ਨੇ ਪੰਜਾਬੀ ਗਾਇਕ ਗੁਰਦਾਸ ਮਾਨ ਦੀ ਅਗਾਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ।

13:56 September 08

ਕੱਚੇ ਅਧਿਆਪਕਾਂ ਲਈ ਖੁਸ਼ਖਬਰੀ

ਕੱਚੇ ਅਧਿਆਪਕਾਂ ਦੇ ਮਾਮਲੇ ਵਿੱਚ ਵੱਡੀ ਖੁਸ਼ਖਬਰੀ , ਅਧਿਆਪਕਾਂ ਨੂੰ ਪੰਜਾਬ ਸਰਕਾਰ ਨੇ ਸਿਖਿਆ ਵਿਭਾਗ ਨੇ ਕੀਤਾ ਕੀਤਾ ਸ਼ਾਮਿਲ, ਜਲਦੀ ਹੀ ਨੋਟੀਫਿਕੇਸ਼ਨ ਮਿਲ ਸਕਦਾ ਹੈ ਨੋਟੀਫਿਕੇਸ਼ਨ ਜੋ ਪਿਛਲੇ 85 ਦਿਨ੍ਹਾਂ ਤੋਂ ਸਿੱਖਿਆ ਭਵਨ ਦੀ ਇਮਾਰਤ ਤੇ ਚੜ੍ਹੇ 5 ਅਧਿਆਪਕ ਅੱਜ 50 ਦਿਨ ਬਾਅਦ ਥੱਲੇ ਉਤਾਰੇ ਜਾ ਰਹੇ ਹਨ ਅਤੇ ਲੱਡੂ ਵੰਡੇ ਜਾ ਰਹੇ ਹਨ ਮਿਠਾਈਆਂ ਵੰਡੀਆਂ ਜਾ ਰਹੀਆਂ ਹਨ। ਅਧਿਆਪਕਾਂ ਵਿੱਚ ਖ਼ੁਸੀ ਦੀ ਲਹਿਰ।

12:54 September 08

ਪਨਬਸ ਅਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਦੀ ਹੜਤਾਲ ਰਹੇਗੀ ਜਾਰੀ

ਪੀਆਰਟੀਸੀ ਦੇ ਪ੍ਰਮੁੱਖ ਸਕੱਤਰ ਨਾਲ ਮੀਟਿੰਗ ਅਸਫਲ ਰਹੀ

ਹੜਤਾਲ ਜਾਰੀ ਰਹੇਗੀ

ਪਨਬਸ ਅਤੇ ਪੀਆਰਟੀਸੀ ਦੇ ਆਉਟ ਸੋਰਸਿੰਗ ਤੇ ਕੱਚੇ ਕਾਮਿਆਂ ਦੀ ਸੀਪੀਐਸ ਸੁਰੇਸ਼ ਕੁਮਾਰ ਦੇ ਨਾਲ ਮੀਟਿੰਗ

ਅਗਲੀ ਰਣਨੀਤੀ ਮੀਟਿੰਗ ਕਰਕੇ ਤੈਅ ਕਰਨਗੇ

ਕਰਮਚਾਰੀਆਂ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਮਿਲਣ ਦਾ ਭਰੋਸਾ ਦਿੱਤਾ ਸੀ ਪਰ ਅੱਜ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਮੀਟਿੰਗ ਹੋਈ

ਸਾਡੀਆਂ ਮੰਗਾਂ 'ਤੇ ਕੋਈ ਸਹਿਮਤੀ ਨਹੀਂ ਬਣੀ

07:00 September 08

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਦਾ ਐਲਾਨ

ਬਸਪਾ ਨੂੰ ਦਿੱਤੀਆਂ ਸੀਟਾਂ 'ਚ ਕੀਤਾ ਫੇਰਬਦਲ

ਅੰਮ੍ਰਿਤਸਰ ਨਾਰਥ ਅਤੇ ਸੁਜਾਨਪੁਰ ਸੀਟਾਂ ਬਸਪਾ ਤੋਂ ਲਈਆਂ ਵਾਪਸ

ਅਕਾਲੀ ਦਲ ਖੜਾ ਕਰੇਗਾ ਆਪਣਾ ਉਮੀਦਵਾਰ

ਸ਼ਾਮ ਚੁਰਾਸੀ ਅਤੇ ਕਪੂਰਥਲਾ ਦੀਆਂ ਸੀਟਾਂ ਬਸਪਾ ਨੂੰ ਦਿੱਤੀਆਂ

ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਕੀਤਾ ਐਲਾਨ 

Last Updated : Sep 8, 2021, 5:43 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.