ਸ਼੍ਰੋਮਣੀ ਅਕਾਲੀ ਦਲ ਨੇ ਦਾਖਾ ਜ਼ਿਮਨੀ ਚੋਣ ਦੌਰਾਨ ਪੁਲਿਸ ਵੱਲੋਂ ਧੱਕੇਸ਼ਾਹੀ ਕਰਨ ਅਤੇ ਕਾਂਗਰਸ ਦਾ ਸਮਰਥਨ ਕਰਨ ਦੇ ਇਲਜ਼ਾਮ ਲਾਏ ਹਨ। ਅਕਾਲੀ ਉਮੀਦਵਾਰ ਮਨਪ੍ਰੀਤ ਇਯਾਲੀ ਨੇ ਕਿਹਾ ਕਿ ਵਰਕਰਾਂ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ। ਇਯਾਲੀ ਨੇ ਕਿਹਾ ਕਿ ਚੋਣਾਂ ਦੇ ਵਿੱਚ ਕਾਂਗਰਸੀ ਸਮਰਥਕ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਅਕਾਲੀ ਉਮੀਦਵਾਰ ਮਨਪ੍ਰੀਤ ਇਯਾਲੀ ਨੇ ਪੁਲਿਸ 'ਤੇ ਧੱਕੇਸ਼ਾਹੀ ਕਰਨ ਦੇ ਲਾਏ ਇਲਜ਼ਾਮ - ਮਨਪ੍ਰੀਤ ਇਯਾਲੀ
ਸ਼੍ਰੋਮਣੀ ਅਕਾਲੀ ਦਲ ਨੇ ਦਾਖਾ ਜ਼ਿਮਨੀ ਚੋਣ ਦੌਰਾਨ ਪੁਲਿਸ ਵੱਲੋਂ ਧੱਕੇਸ਼ਾਹੀ ਕਰਨ ਅਤੇ ਕਾਂਗਰਸ ਦਾ ਸਮਰਥਨ ਕਰਨ ਦੇ ਇਲਜ਼ਾਮ ਲਾਏ ਹਨ। ਅਕਾਲੀ ਉਮੀਦਵਾਰ ਮਨਪ੍ਰੀਤ ਇਯਾਲੀ ਨੇ ਕਿਹਾ ਕਿ ਵਰਕਰਾਂ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ। ਇਯਾਲੀ ਨੇ ਕਿਹਾ ਕਿ ਚੋਣਾਂ ਦੇ ਵਿੱਚ ਕਾਂਗਰਸੀ ਸਮਰਥਕ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਫ਼ੋਟੋ

Intro:Body:Conclusion: