ਅੰਮ੍ਰਿਤਸਰ: ਚੋਣ ਜ਼ਾਬਤੇ ਦੋਰਾਨ ਜਿੱਥੇ ਇੱਕ ਪਾਸੇ ਸਾਰਾ ਅਸਲਾ ਜਮ੍ਹਾ ਕਰਵਾਇਆ ਗਿਆ ਹੈ, ਉੱਥੇ ਹੀ ਸ਼ਹਿਰ 'ਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਮਜੀਠਾ ਰੋਡ 'ਤੇ ਬਣੇ ਸ਼ਰਾਬ ਦੇ ਠੇਕੇ 'ਤੇ ਅੰਨ੍ਹੇਵਾਹ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਠੇਕੇ 'ਤੇ 4 ਨਕਾਬਪੋਸ਼ ਨੌਜਵਾਨਾਂ ਹਥਿਆਰਾਂ ਨਾਲ ਲੈਸ ਹੋ ਕੇ ਠੇਕੇ ਅੰਦਰ ਕੰਮ ਰਹੇ ਨੌਜਵਾਨਾਂ ਤੋਂ ਪੈਸੇ ਮੰਗੇ। ਨੌਜਵਾਨਾਂ ਵੱਲੋਂ ਦੇਣ ਤੋਂ ਇਨਕਾਰ ਕਰਨ ਤੋਂ ਬਾਅਦ ਉਨ੍ਹਾਂ ਕਰਮਚਾਰੀਆਂ ਤੇ ਗੋਲ਼ੀਆਂ ਚਲਾ ਦਿੱਤੀਆਂ ਜਿਸ ਨਾਲ ਕੰਮ ਕਰ ਰਹੇ ਦੋ ਨੌਜਵਾਨ ਜ਼ਖ਼ਮੀ ਹੋ ਗਏ। ਘਟਨਾ ਨੂੰ ਅੰਜਾਮ ਦੇ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ।
ਜ਼ਖ਼ਮੀ ਹੋਏ ਨੌਜਵਾਨਾ ਨੂੰ ਨਜ਼ਦੀਕੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਅੰਮ੍ਰਿਤਸਰ 'ਚ ਠੇਕੇ 'ਤੇ ਚੱਲੀਆਂ ਗੋਲੀਆਂ, 2 ਜ਼ਖ਼ਮੀ - robbery
4 ਅਣਪਛਾਤੇ ਨੌਜਵਾਨਾਂ ਨੇ ਲੁੱਟ ਦੀ ਵਰਾਦਾਤ ਨੂੰ ਅੰਜਾਮ ਦੇਣ ਲਈ ਮਜੀਠਾ ਰੋਡ ਤੇ ਬਣੇ ਠੇਕੇ ਨੂੰ ਨਿਸ਼ਾਨਾ ਬਣਾਇਆ। ਨੌਜਵਾਨਾਂ ਨੇ ਠੇਕੇ ਤੇ ਕੰਮ ਕਰ ਰਹੇ ਕਰਮਚਾਰੀਆਂ ਤੇ ਗੋਲ਼ੀਆਂ ਚਲਾ ਦਿਤੀਆਂ ਜਿਸ ਨਾਲ 2 ਕਰਮਚਾਰੀ ਗੰਭੀਰ ਜ਼ਖ਼ਮੀ ਹੋ ਗਏ।

sd
Conclusion: