ਚੰਡੀਗੜ੍ਹ: ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨਾਲ ਮਿਲ ਕੇ ਚੰਡੀਗੜ੍ਹ ਦੇ ਸੈਕਟਰ-42 ਸਥਿਤ ਬੇਅੰਤ ਸਿੰਘ ਯਾਦਗਾਰ ਅਤੇ ਚੰਡੀਗੜ੍ਹ ਸੈਂਟਰ ਆਫ਼ ਪਰਫਾਰਮਿੰਗ ਐਂਡ ਵਿਜ਼ੂਅਲ ਆਰਟਸ ਦੇ ਮੌਜੂਦਾ ਸਥਾਨ 'ਤੇ ਇੰਡੀਆ ਇੰਟਰਨੈਸ਼ਨਲ ਸੈਂਟਰ (ਆਈ.ਆਈ.ਸੀ.) ਸਥਾਪਤ ਕਰਨ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ।
-
.@vpsbadnore and I have in principle agreed to establish Sardar Beant Singh India International Centre on land adjacent to the martyr’s memorial, with 50:50 funding by Punjab & UT. My govt & Beant Singh’s family have no objection as long as memorial’s sanctity is not disturbed. pic.twitter.com/aMxy8tUJ1S
— Capt.Amarinder Singh (@capt_amarinder) July 3, 2019 " class="align-text-top noRightClick twitterSection" data="
">.@vpsbadnore and I have in principle agreed to establish Sardar Beant Singh India International Centre on land adjacent to the martyr’s memorial, with 50:50 funding by Punjab & UT. My govt & Beant Singh’s family have no objection as long as memorial’s sanctity is not disturbed. pic.twitter.com/aMxy8tUJ1S
— Capt.Amarinder Singh (@capt_amarinder) July 3, 2019.@vpsbadnore and I have in principle agreed to establish Sardar Beant Singh India International Centre on land adjacent to the martyr’s memorial, with 50:50 funding by Punjab & UT. My govt & Beant Singh’s family have no objection as long as memorial’s sanctity is not disturbed. pic.twitter.com/aMxy8tUJ1S
— Capt.Amarinder Singh (@capt_amarinder) July 3, 2019
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ (ਜਿਨ੍ਹਾਂ ਨੂੰ 1995 ਵਿੱਚ ਇਕ ਕਾਰ ਬੰਬ ਧਮਾਕੇ ਦੌਰਾਨ ਸ਼ਹੀਦ ਕਰ ਦਿੱਤਾ ਗਿਆ ਸੀ) ਦੇ ਪਰਿਵਾਰ ਨੂੰ ਇਸ ਪ੍ਰਸਤਾਵਿਤ ਸੈਂਟਰਾਂ ਬਾਰੇ ਕੋਈ ਵੀ ਇਤਰਾਜ਼ ਨਹੀਂ ਹੈ।
ਸਿੱਧੂ ਤਾਂ ਮੰਨ ਗਏ...ਪਰ ਹੁਣ ਸ਼ੁਰੂ ਹੋ ਸਕਦੀ ਹੈ 'Capt. Vs MLA'- The Big Fight !
ਉਨ੍ਹਾਂ ਕਿਹਾ ਕਿ ਇਹ ਪ੍ਰਸਤਾਵਿਤ ਸੈਂਟਰ ਦਿੱਲੀ ਦੇ ਆਈ.ਆਈ.ਸੀ. ਦੀ ਤਰਜ਼ ’ਤੇ ਵਿਕਸਿਤ ਕੀਤਾ ਜਾਵੇਗਾ। ਇਸ ਨੂੰ ਬੇਅੰਤ ਸਿੰਘ ਇੰਡੀਆ ਇੰਟਰਨੈਸ਼ਨਲ ਦਾ ਨਾਂਅ ਦਿੱਤਾ ਜਾਵੇਗਾ। ਇਸ ਪ੍ਰੋਜੈਕਟ ਨੂੰ ਪੰਜਾਬ ਸਰਕਾਰ ਅਤੇ ਯੂ.ਟੀ. ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਬਰਾਬਰ ਹਿੱਸੇ ਦੀ ਲਾਗਤ ਨਾਲ ਉਸਾਰਿਆ ਜਾਵੇਗਾ।