ਪਟਿਆਲਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿੱਚ ਤਾਂ 'ਕੋਲਡ ਵਾਰ' ਚੱਲ ਹੀ ਹੈ ਪਰ ਹੁਣ ਸਿੱਧੂ ਹਰ ਪੱਖੋਂ ਘਿਰਦੇ ਨਜ਼ਰ ਆ ਰਹੇ ਹਨ। ਹੁਣ ਇੱਕ ਹੋਰ ਕਾਂਗਰਸੀ ਵਿਧਾਇਕ ਨੇ ਨਵਜੋਤ ਸਿੰਘ ਸਿੱਧੂ 'ਤੇ ਗੰਭੀਰ ਦੋਸ਼ ਲਗਾਏ ਹਨ। ਇਹ ਆਰੋਪ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਲਗਾਏ ਹਨ। ਮਦਨ ਲਾਲ ਜਲਾਲ ਨੇ ਸਿੱਧੂ 'ਤੇ ਗੰਭੀਰ ਦੇਸ਼ ਲਗਾਉਂਆਂ ਕਿਹਾ ਹੈ ਕਿ ਉਹ ਪਟਿਆਲਾ ਤੋਂ ਪਰਨੀਤ ਕੌਰ ਨੂੰ ਹਰਾਉਣਾ ਚਾਹੁੰਦੇ ਸਨ। ਉਨ੍ਹਾਂ ਇਹ ਵੀ ਕਿਹਾ ਕਿ ਸਿੱਧੂ ਅਜਿਹਾ ਇਸ ਲਈ ਕਰਨਾ ਚਾਹੁੰਦੇ ਸੀ ਕਿ ਉਹ ਮੁੱਖ ਮੰਤਰੀ ਦੀ ਕੁਰਸੀ 'ਤੇ ਬੈਠ ਜਾਣ।
ਹੁਣ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਸਿੱਧੂ 'ਤੇ ਲਾਇਆ ਵੱਡਾ ਇਲਜ਼ਾਮ - congress
ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਸਿੱਧੂ 'ਤੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਉਹ ਪਟਿਆਲਾ ਤੋਂ ਪਰਨੀਤ ਕੌਰ ਨੂੰ ਹਰਾਉਣਾ ਚਾਹੁੰਦੇ ਸਨ।
ਪਟਿਆਲਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿੱਚ ਤਾਂ 'ਕੋਲਡ ਵਾਰ' ਚੱਲ ਹੀ ਹੈ ਪਰ ਹੁਣ ਸਿੱਧੂ ਹਰ ਪੱਖੋਂ ਘਿਰਦੇ ਨਜ਼ਰ ਆ ਰਹੇ ਹਨ। ਹੁਣ ਇੱਕ ਹੋਰ ਕਾਂਗਰਸੀ ਵਿਧਾਇਕ ਨੇ ਨਵਜੋਤ ਸਿੰਘ ਸਿੱਧੂ 'ਤੇ ਗੰਭੀਰ ਦੋਸ਼ ਲਗਾਏ ਹਨ। ਇਹ ਆਰੋਪ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਲਗਾਏ ਹਨ। ਮਦਨ ਲਾਲ ਜਲਾਲ ਨੇ ਸਿੱਧੂ 'ਤੇ ਗੰਭੀਰ ਦੇਸ਼ ਲਗਾਉਂਆਂ ਕਿਹਾ ਹੈ ਕਿ ਉਹ ਪਟਿਆਲਾ ਤੋਂ ਪਰਨੀਤ ਕੌਰ ਨੂੰ ਹਰਾਉਣਾ ਚਾਹੁੰਦੇ ਸਨ। ਉਨ੍ਹਾਂ ਇਹ ਵੀ ਕਿਹਾ ਕਿ ਸਿੱਧੂ ਅਜਿਹਾ ਇਸ ਲਈ ਕਰਨਾ ਚਾਹੁੰਦੇ ਸੀ ਕਿ ਉਹ ਮੁੱਖ ਮੰਤਰੀ ਦੀ ਕੁਰਸੀ 'ਤੇ ਬੈਠ ਜਾਣ।
create
Conclusion: