ETV Bharat / briefs

ਕੋਲਕਾਤਾ 'ਚ ਡਾਕਟਰਾਂ ਨਾਲ ਬਦਸਲੂਕੀ ਦਾ ਸੂਬੇ ਦੇ ਡਾਕਟਰਾਂ ਵੱਲੋਂ ਵੀ ਵਿਰੋਧ - kolkata

ਕੋਲਕਾਤਾ ਦੇ ਪ੍ਰਦਰਸ਼ਨ ਦੀ ਅੱਗ ਹੁਣ ਸੂਬੇ 'ਚ ਵੀ ਪਹੁੰਚ ਗਈ ਹੈ। ਸੂਬੇ ਦੇ ਡਾਕਟਰ ਹਮਲੇ ਖ਼ਿਲਾਫ਼ ਇਕਜੁੱਟ ਹੋ ਕੇ ਪ੍ਰਦਰਸ਼ਨ ਕਰ ਰਹੇ ਹਨ। ਡਾਕਟਰਾਂ ਦੀ ਮੰਗ ਹੈ ਕਿ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।

ਫ਼ੋਟੋ
author img

By

Published : Jun 14, 2019, 5:52 PM IST

ਲੁਧਿਆਣਾ: ਕੋਲਕਾਤਾ 'ਚ ਦੋ ਡਾਕਟਰਾਂ 'ਤੇ ਹਮਲੇ ਤੋਂ ਬਾਅਦ ਹੁਣ ਦੇਸ਼ ਭਰ ਦੇ ਡਾਕਟਰ ਇਕਜੁੱਟ ਹੋ ਗਏ ਹਨ। ਪੂਰੇ ਦੇਸ਼ 'ਚ ਡਾਕਟਰ ਇਸ ਹਮਲੇ ਦਾ ਵਿਰੋਧ ਕਰਦੇ ਹੋਏ ਪ੍ਰਦਰਸ਼ਨ ਕਰ ਰਹੇ ਹਨ। ਹੁਣ ਇਹ ਪ੍ਰਦਰਸ਼ਨ ਪੰਜਾਬ 'ਚ ਵੀ ਪਹੁੰਚ ਗਿਆ ਹੈ। ਲੁਧਿਆਣਾ 'ਚ ਵੀ ਆਈਐਮਏ ਵੱਲੋਂ ਡੀਸੀ ਦਫ਼ਤਰ ਅੱਗੇ ਰੋਸ ਮੁਜ਼ਾਹਰੇ ਕੀਤੇ ਗਏ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਡੀਸੀ ਨੂੰ ਇੱਕ ਮੰਗ ਪੱਤਰ ਵੀ ਦਿੱਤਾ ਗਿਆ।

ਲੁਧਿਆਣਾ 'ਚ ਵੀ ਡਾਕਟਰ ਕਰ ਰਹੇ ਹਨ ਵਿਰੋਧ ਪ੍ਰਦਰਸ਼ਨ

ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਆਈਐਮਏ ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਡਾ. ਜੱਸਲ ਨੇ ਮੰਗ ਕੀਤੀ ਕਿ ਸਰਕਾਰ ਅਤੇ ਪ੍ਰਸ਼ਾਸਨ ਡਾਕਟਰਾਂ ਨੂੰ ਸੁਰੱਖਿਆ ਮੁਹੱਈਆ ਕਰਵਾਏ। ਜ਼ਿਕਰਯੋਗ ਹੈ ਕੁਝ ਦਿਨ ਪਹਿਲਾਂ ਕੋਲਕਾਤਾ ਵਿੱਚ ਦੋ ਡਾਕਟਰਾਂ 'ਤੇ ਹਮਲਾ ਕੀਤਾ ਗਿਆ ਸੀ ਜਿਸ ਦੇ ਵਿਰੋਧ 'ਚ ਰਾਜਧਾਨੀ ਦਿੱਲੀ ਦੇ ਏਮਜ਼ ਅਤੇ ਸਫ਼ਦਰਜੰਗ ਹਸਪਤਾਲਾਂ ਸਮੇਤ ਪੂਰੇ ਦੇਸ਼ 'ਚ ਡਾਕਟਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।

Intro:Anchor...ਅੱਜ ਦੇਸ਼ ਭਰ ਚ ਡਾਕਟਰਾਂ ਵੱਲੋਂ ਉਨ੍ਹਾਂ ਦੇ ਖਿਲਾਫ ਹੱਥਾਂ ਪਾਈ ਦੀਆਂ ਵੱਧ ਰਹੀਆਂ ਵਾਰਦਾਤਾਂ ਦੇ ਖ਼ਿਲਾਫ਼ ਮੁਜ਼ਾਹਰੇ ਕੀਤੇ ਜਾ ਰਹੇ ਨੇ ਇਸ ਦੇ ਤਹਿਤ ਲੁਧਿਆਣਾ ਚ ਵੀ ਆਈਐਮਏ ਵੱਲੋਂ ਡੀਸੀ ਦਫ਼ਤਰ ਅੱਗੇ ਮੁਜ਼ਾਹਰੇ ਕੀਤੇ ਗਏ ਅਤੇ ਇੱਕ ਮੰਗ ਪੱਤਰ ਵੀ ਡਾਕਟਰਾਂ ਵੱਲੋਂ ਸੌਂਪਿਆ ਗਿਆ, ਇਸ ਦੌਰਾਨ ਡਾਕਟਰਾਂ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾਵੇ ਅਤੇ ਉਨ੍ਹਾਂ ਖਿਲਾਫ਼ ਵਧ ਰਹੇ  ਵਾਇਲੈਂਸ ਤੇ ਨੱਥ ਪਾਈ ਜਾਵੇ...

Body:
Vo..1 ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਡਾਕਟਰਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲਗਾਤਾਰ ਸਾਡੇ ਦੇਸ਼ ਚ ਡਾਕਟਰਾਂ ਦੇ ਨਾਲ ਹਸਪਤਾਲਾਂ ਦੇ ਵਿੱਚ ਬਦਸਲੂਕੀ ਕੀਤੀ ਜਾਂਦੀ ਹੈ ਖਾਸ ਕਰਕੇ ਸਿਵਲ ਹਸਪਤਾਲ ਵਿੱਚ ਰੋਜ਼ਾਨਾ ਮਰੀਜ਼ ਉਨ੍ਹਾਂ ਦੇ ਪਰਿਵਾਰਕ ਮੈਂਬਰ ਡਾਕਟਰਾਂ ਨਾਲ ਬਦਸਲੂਕੀ ਕਰਦੇ ਨੇ ਜੋ ਉਹ ਕਿਸੇ ਵੀ ਸੂਰਤ ਚ ਬਰਦਾਸ਼ਤ ਨਹੀਂ ਕਰ ਸਕਦੇ, ਆਈ ਐਮ ਏ ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਡਾ ਜੱਸਲ ਨੇ ਮੰਗ ਕੀਤੀ ਕਿ ਸਰਕਾਰ ਅਤੇ ਪ੍ਰਸ਼ਾਸਨ ਡਾਕਟਰਾਂ ਨੂੰ ਸੁਰੱਖਿਆ ਮੁਹੱਈਆ ਕਰਾਵੇ..ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਡਾਕਟਰਾਂ ਦੇ ਨਾਲ ਕੁੱਟਮਾਰ ਰੋਜ਼ਾਨਾ ਵੇਖਣ ਨੂੰ ਮਿਲਦੀ ਹੈ ਜਿਸ ਦਾ ਸਮਾਜ ਤੇ ਮਾੜਾ ਅਸਰ ਪੈ ਰਿਹਾ ਹੈ..

Byte..ਡਾ ਜੱਸਲ ਜ਼ਿਲ੍ਹਾ ਪ੍ਰਧਾਨ ਆਈ ਐਮ ਏ ਲੁਧਿਆਣਾ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.