ETV Bharat / briefs

ਫ਼ਰੀਦਕੋਟ: ਪਾਕਿਸਤਾਨ ਨੂੰ ਖੂਫੀਆ ਜਾਣਕਾਰੀ ਦੇਣ ਵਾਲਾ ਜਾਸੂਸ ਗ੍ਰਿਫ਼ਤਾਰ - spy

ਫ਼ਰੀਦਕੋਟ ਪੁਲਿਸ ਨੇ ਇੱਕ ਵਿਅਕਤੀ ਨੂੰ ਭਾਰਤੀ ਫ਼ੌਜ ਦੀ ਜਾਸੂਸੀ ਕਰਨ ਦੇ ਦੋਸ਼ ਤਹਿਤ ਗਿਰਫ਼ਤਾਰ ਕੀਤਾ ਹੈ। ਪੁਲਿਸ ਨੇ ਉਸ ਕੋਲੋਂ ਫ਼ੋਨ ਅਤੇ 2 ਪਾਸਪੋਰਟ ਵੀ ਬਰਾਮਦ ਕੀਤੇ ਹਨ।

ਫ਼ੋਟੋ
author img

By

Published : Jun 30, 2019, 10:26 PM IST

ਫ਼ਰੀਦਕੋਟ: ਇੱਥੋਂ ਦੀ ਪੁਲਿਸ ਨੇ ਇਕ ਅਜਿਹੇ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ ਜੋ ਆਪਣੇ ਮੋਬਾਇਲ ਫੋਨ ਤੋਂ ਵ੍ਹਟਸਐਪ ਰਾਹੀਂ ਪਾਕਿਸਤਾਨ 'ਚ ਬੈਠੇ ਆਪਣੀ ਸਾਥੀਆਂ ਨੂੰ ਭਾਰਤੀ ਫ਼ੌਜ ਦੀ ਖੁਫ਼ੀਆ ਜਾਣਕਾਰੀ ਭੇਜਦਾ ਸੀ। ਪੁਲਿਸ ਨੇ ਫੜ੍ਹੇ ਗਏ ਵਿਅਕਤੀ ਕੋਲੋਂ 2 ਪਾਸਪੋਰਟ ਅਤੇ ਇੱਕ ਮੋਬਾਇਲ ਫ਼ੋਨ ਵੀ ਬਰਾਮਦ ਕੀਤਾ ਹਨ। ਇਸ ਪੂਰੇ ਮਾਮਲੇ ਬਾਰੇ ਜਾਣਕਾਰੀ ਦਿੰਦਿਆ ਡੀਐਸਪੀ ਇਨਵੈਸਟੀਗੇਸ਼ਨ ਯਾਦਵਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਉਹਨਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸੁਖਵਿੰਦਰ ਸਿੰਘ ਸਿੱਧੂ ਵਾਸੀ ਮੋਗਾ ਆਪਣੇ ਮੋਬਾਇਲ ਫੋਨ ਤੋਂ ਵ੍ਹਟਸਐਪ ਰਾਹੀਂ ਭਾਰਤੀ ਫ਼ੌਜ ਦੀ ਖੁਫ਼ੀਆ ਜਾਣਕਾਰੀ ਪਾਕਿਸਤਾਨ ਭੇਜਦਾ ਹੈ।

ਵੀਡੀਓ

ਉਨ੍ਹਾਂ ਦੱਸਿਆ ਕਿ ਸੁਖਵਿੰਦਰ ਸਿੰਘ ਨਵੰਬਰ 2015 'ਚ ਸ਼੍ਰੀ ਗੁਰੁ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਮਨਾਉਣ ਲਈ ਪਾਕਿਸਤਾਨ ਗਿਆ ਸੀ, ਜਿੱਥੇ ਉਸ ਦਾ ਸੰਪਰਕ ਪਾਕਿਸਤਾਨ ਦੇ 3 ਵਿਅਕਤੀਆਂ ਨਾਲ ਹੋਇਆ। ਉਦੋਂ ਤੋਂ ਹੀ ਇਹ ਭਾਰਤੀ ਫ਼ੌਜ ਦੀ ਖੁਫ਼ੀਆ ਜਾਣਕਾਰੀ ਪਾਕਿਸਤਾਨ ਬੈਠੇ ਆਪਣੇ ਸਾਥੀਆਂ ਨੂੰ ਭੇਜ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਖਵਿੰਦਰ ਸਿੰਘ ਨੂੰ ਅਦਾਲਤ 'ਚ ਪੇਸ਼ ਕਰਕੇ ਇਸ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਅੱਗੇ ਦੀ ਪੁਛਗਿੱਛ ਜਾਰੀ ਹੈ।

Intro:Anchor...ਲੁਧਿਆਣਾ S.T.F ਰੇਂਜ ਦੀ ਪੁਲਿਸ ਨੇ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠ ਥਾਣਾ ਟਿੱਬਾ ਅਧੀਨ ਪੈਂਦੀ ਗੈਸ ਏਜੰਸੀ ਕੋਲ ਸਪੈਸ਼ਲ ਨਾਕਾਬੰਦੀ ਕਰਕੇ ਦੋ ਐਕਟਿਵਾ ਸਵਾਰ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋ 600 ਗ੍ਰਾਮ ਹੈਰੋਇਨ ਬਰਾਮਦ ਕੀਤੇ ਜਾਣ ਦਾ ਦਾਅਵਾ ਕੀਤਾ ਹੈ।

Body:Vo...1 ਮਾਮਲੇ ਦੀ ਜਾਣਕਾਰੀ ਦਿੰਦਿਆਂ S.T.F ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਸਾਡੇ ਕੋਲ ਪੱਕੀ ਮੁਖਬਰੀ ਸੀ ਕਿ ਟਿੱਬਾ ਰੋਡ ਸਾਈਡ ਤੋਂ ਦੋ ਨਸ਼ਾ ਤਸਕਰ ਹੈਰੋਇਨ ਦੀ ਸਪਲਾਈ ਦੇਣ ਜਾ ਰਹੇ ਹਨ, ਜਿਸਤੇ ਫੌਰਨ ਕਾਰਵਾਈ ਕਰਦਿਆਂ ਨਾਕਾਬੰਦੀ ਕਰਕੇ ਅਰੋਪੀਆਂ ਨੂੰ 600 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ। ਉਨ੍ਹਾਂ ਕਿਹਾ ਆਰੋਪੀ ਨਸ਼ਾ ਕਰਨ ਦੇ ਆਦਿ ਹਨ ਅਤੇ ਨਸ਼ੇ ਦੀ ਪੂਰਤੀ ਕਰਨ ਵਾਸਤੇ ਇਹ ਲੋਕ ਕਰੀਬ 2 ਸਾਲਾਂ ਤੋਂ ਨਸ਼ਾ ਵੇਚਣ ਦਾ ਧੰਦਾ ਕਰਦੇ ਆ ਰਹੇ ਹਨ।ਹਰਬੰਸ ਨੇ ਕਿਹਾ ਕਿ ਅਰੋਪੀਆਂ ਖਿਲਾਫ਼ ਥਾਣਾ ਟਿੱਬਾ ਵਿੱਚ ਮਾਮਲਾ ਦਰਜ ਕਰ ਲਿਆ ਹੈ, ਉਨ੍ਹਾਂ ਕਿਹਾ ਕਿ ਅਰੋਪੀਆਂ ਤੋਂ ਹੋਰ ਪੁੱਛ ਪੜਤਾਲ ਕੀਤੀ ਜਾਵੇਗੀ ਤਾਂਕਿ ਮਾਮਲੇ ਦੀ ਗਹਿਰਾਈ ਤੱਕ ਜਾਇਆ ਜਾਵੇ। ਦੂਜੇ ਪਾਸੇ ਸੂਤਰਾਂ ਮੁਤਾਬਕ ਫੜੀ ਗਈ ਹੈਰੋਇਨ ਦੀ ਕੌਮਾਂਤਰੀ ਬਜ਼ਾਰ ਵਿੱਚ ਕੀਮਤ 3 ਕਰੋੜ ਤੋਂ ਵੱਧ ਦੱਸੀ ਜਾਂਦੀ ਹੈ 

Byte :- ਹਰਬੰਸ ਸਿੰਘ ( S.T.F ਇੰਚਾਰਜ )

Conclusion:

For All Latest Updates

ETV Bharat Logo

Copyright © 2024 Ushodaya Enterprises Pvt. Ltd., All Rights Reserved.