ETV Bharat / briefs

ਪੰਜਾਬ ਸਰਕਾਰ ਯੋਜਨਾਵਾਂ ਦੇ ਨਾਂ 'ਤੇ ਖੋਹ ਰਹੀ ਗਰੀਬਾਂ ਦੇ ਹੱਕ: ਕਿਰਨਜੀਤ ਸਿੰਘ ਗਹਿਰੀ

ਲੋਕ ਜਨ ਸ਼ਕਤੀ ਪਾਰਟੀ ਦੇ ਪੰਜਾਬ ਪ੍ਰਧਾਨ ਕਿਰਨਜੀਤ ਸਿੰਘ ਗਹਿਰੀ ਵੱਲੋਂ ਆਪਣੀ ਪਾਰਟੀ ਦੇ ਵਰਕਰਾਂ ਨਾਲ ਬੈਠਕ ਕੀਤੀ ਗਈ। ਬੈਠਕ ਦੌਰਾਨ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦੀ ਨੀਤੀਆਂ ਵਿਰੁੱਧ 26 ਜਨਵਰੀ ਨੂੰ ਸੱਦਾ ਦਿੱਤਾ ਗਿਆ।

Kiranjit Singh Gehri, Manrega
ਫ਼ੋਟੋ
author img

By

Published : Dec 30, 2019, 9:12 PM IST

ਬਠਿੰਡਾ: ਲੋਕ ਜਨ ਸ਼ਕਤੀ ਪਾਰਟੀ ਦੇ ਪੰਜਾਬ ਪ੍ਰਧਾਨ ਕਿਰਨਜੀਤ ਸਿੰਘ ਗਹਿਰੀ ਵੱਲੋਂ ਆਪਣੀ ਪਾਰਟੀ ਦੇ ਵਰਕਰਾਂ ਨਾਲ ਬੈਠਕ ਕੀਤੀ ਗਈ। ਬੈਠਕ ਦੌਰਾਨ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦੀ ਨੀਤੀਆਂ ਵਿਰੁੱਧ 26 ਜਨਵਰੀ ਨੂੰ ਸੱਦਾ ਦਿੱਤਾ ਗਿਆ। ਇਸ ਦੌਰਾਨ ਕਿਰਨਜੀਤ ਸਿੰਘ ਗੈਰੀ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਇਹ ਤੈਅ ਕੀਤਾ ਗਿਆ ਹੈ ਕਿ ਲੋਕ ਜਨ ਸ਼ਕਤੀ ਪਾਰਟੀ ਵੱਲੋਂ ਜਨਵਰੀ ਤੱਕ 20 ਹਜ਼ਾਰ ਨਵੇਂ ਮੈਂਬਰਾਂ ਦੀ ਭਰਤੀ ਕੀਤੀ ਜਾਵੇਗੀ।

ਵੀਡੀਓ

ਇਸ ਦੌਰਾਨ ਕਿਰਨਜੀਤ ਸਿੰਘ ਗੈਰੀ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਨੇ ਜੋ ਵਿਧਾਨ ਸਭਾ ਇੱਕ ਲੱਖ ਗ਼ਰੀਬ ਨੀਲੇ ਰਾਸ਼ਨ ਕਾਰਡ ਹੀ ਰਹਿਣਗੇ ਜਿਸ ਨਾਲ ਕਿੰਨੇ ਹੀ ਗਰੀਬ ਆਟਾ ਦਾਲ ਸਕੀਮ ਅਤੇ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਨਹੀਂ ਲੈ ਪਾਉਣਗੇ। ਉਨ੍ਹਾਂ ਕਿਹਾ ਕਿ ਮਨਰੇਗਾ ਦੀ ਸਕੀਮ ਅਤੇ ਸਿੱਖਿਆ ਦੇ ਖੇਤਰ ਵੱਲ ਪੰਜਾਬ ਸਰਕਾਰ ਦਾ ਕੋਈ ਧਿਆਨ ਨਹੀਂ ਹੈ। ਇਸ ਤੋਂ ਇਲਾਵਾ ਬਿਜਲੀ ਦੀਆਂ ਦਰਾਂ ਵਿੱਚ ਪੰਜਾਬ ਸਰਕਾਰ ਵੱਲੋਂ ਵਧਾਏ ਗਏ ਰੇਟਾਂ ਨੂੰ ਲੈ ਕੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੇ ਖਿਲਾਫ 26 ਜਨਵਰੀ ਨੂੰ ਸਬਰ ਸੱਦਾ ਦਿੱਤਾ ਜਾ ਰਿਹਾ ਹੈ।

ਕਿਰਨਜੀਤ ਸਿੰਘ ਗੈਰੀ ਨੇ ਦੱਸਿਆ ਕਿ 12 ਜਨਵਰੀ ਨੂੰ ਕੋਟਕਪੂਰਾ ਵਿੱਚ ਨਵੇਂ ਮੈਂਬਰਾਂ ਦੀ ਭਰਤੀ ਨੂੰ ਲੈ ਕੇ ਵੀ ਬੈਠਕ ਕੀਤੀ ਜਾਵੇਗੀ ਅਤੇ 26 ਜਨਵਰੀ ਗਣਤੰਤਰ ਦਿਵਸ ਵਾਲੇ ਦਿਨ ਭਾਰੀ ਕਾਨਫਰੰਸ ਕੀਤੀ ਜਾਵੇਗੀ। ਨਾਲ ਹੀ ਲੰਬੇ ਸਮੇਂ ਤੋਂ ਲੋਕ ਜਨ ਸ਼ਕਤੀ ਪਾਰਟੀ ਲਾਲ ਲਕੀਰ ਨੂੰ ਖਤਮ ਕਰਨ ਦੇ ਲਈ ਲੜ ਰਹੀ ਹੈ ਅਤੇ ਇਸੇ ਲੜਾਈ 'ਤੇ ਚਰਚਾ ਕਰਨ ਲਈ ਪੰਜਾਬ ਸਰਕਾਰ ਨਾਲ ਮੀਟਿੰਗ ਦਾ ਸਮਾਂ ਵੀ ਮੰਗਿਆ ਗਿਆ ਹੈ।

Intro:ਬਠਿੰਡਾ ਦੇ ਵਿੱਚ ਲੋਕ ਜਨ ਸ਼ਕਤੀ ਪਾਰਟੀ ਦੇ ਪੰਜਾਬ ਪ੍ਰਧਾਨ ਕਿਰਨਜੀਤ ਸਿੰਘ ਗੈਰੀ ਵੱਲੋਂ ਪੰਜਾਬ ਸਰਕਾਰ ਦੀ ਨੀਤੀਆਂ ਖਿਲਾਫ ਕੀਤੀ ਗਈ ਮੀਟਿੰਗ
ਕਿਹਾ ਪੰਜਾਬ ਸਰਕਾਰ ਯੋਜਨਾਵਾਂ ਦੇ ਨਾਂ ਤੇ ਗਰੀਬਾਂ ਦੇ ਹੱਕ ਖੋਹ ਰਹੀ ਛੱਬੀ ਜਨਵਰੀ ਨੂੰ ਪੰਜਾਬ ਸਰਕਾਰ ਦੀ ਨੀਤੀਆਂ ਖ਼ਿਲਾਫ਼ ਦਿੱਤਾ ਜਾ ਰਿਹੈ ਸੱਦਾ

Body:ਅੱਜ ਬਠਿੰਡਾ ਦੇ ਵਿੱਚ ਲੋਕ ਜਨ ਸ਼ਕਤੀ ਪਾਰਟੀ ਦੇ ਪੰਜਾਬ ਪ੍ਰਧਾਨ ਕਿਰਨਜੀਤ ਸਿੰਘ ਗਹਿਰੀ ਵੱਲੋਂ ਆਪਣੀ ਪਾਰਟੀ ਦੇ ਵਰਕਰਾਂ ਨਾਲ ਬੈਠਕ ਕੀਤੀ ਗਈ ਜਿਸ ਵਿਚ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦੀ ਨੀਤੀਆਂ ਦੇ ਖਿਲਾਫ ਛੱਬੀ ਜਨਵਰੀ ਨੂੰ ਸੱਦਾ ਦਿੱਤਾ ਜਾ ਰਿਹਾ ਹੈ ਇਸ ਦੌਰਾਨ ਕਿਰਨਜੀਤ ਸਿੰਘ ਗੈਰੀ ਨੇ ਦੱਸਿਆ ਅੱਜ ਦੀ ਮੀਟਿੰਗ ਵਿੱਚ ਇਹ ਫੈਸਲੇ ਲਏ ਗਏ ਹਨ ਕਿ ਲੋਕ ਜਨ ਸ਼ਕਤੀ ਪਾਰਟੀ ਵੱਲੋਂ ਜਨਵਰੀ ਤੱਕ 20 ਹਜ਼ਾਰ ਨਵੇਂ ਮੈਂਬਰਾਂ ਦੀ ਭਰਤੀ ਕੀਤੀ ਜਾਵੇਗੀ
ਇਸ ਦੌਰਾਨ ਕਿਰਨਜੀਤ ਸਿੰਘ ਗੈਰੀ ਨੇ ਦੱਸਿਆ ਹੈ ਕਿ ਅੱਜ ਪੰਜਾਬ ਸਰਕਾਰ ਨੇ ਜੋ ਇੱਕ ਵਿਧਾਨ ਸਭਾ ਇੱਕ ਲੱਖ ਗ਼ਰੀਬੀ ਨੀਲੇ ਰਾਸ਼ਨ ਕਾਰਡ ਹੀ ਰਹਿਣਗੇ ਜਿਸ ਨਾਲ ਕਿੰਨੇ ਹੀ ਗਰੀਬ ਆਟਾ ਦਾਲ ਸਕੀਮ ਅਤੇ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਨਹੀਂ ਲੈ ਪਾਉਣਗੇ , ਇਸ ਤੋਂ ਇਲਾਵਾ ਤੋਂ ਪੈਰ ਅੰਦਰ ਤੋਂ ਭਾਵ ਦੋ ਮਨਰੇਗਾ ਦੀ ਸਕੀਮ ਅਤੇ ਸਿੱਖਿਆ ਦੇ ਖੇਤਰ ਵੱਲ ਪੰਜਾਬ ਸਰਕਾਰ ਦਾ ਕੋਈ ਧਿਆਨ ਨਹੀਂ ਹੈ ਇਸ ਤੋਂ ਇਲਾਵਾ ਬਿਜਲੀ ਦੀਆਂ ਦਰਾਂ ਦੇ ਵਿੱਚ ਪੰਜਾਬ ਸਰਕਾਰ ਵੱਲੋਂ ਵਧਾਏ ਗਏ ਰੇਟਾਂ ਨੂੰ ਲੈ ਕੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੇ ਖਿਲਾਫ ਛੱਬੀ ਜਨਵਰੀ ਨੂੰ ਸਬਰ ਸੱਦਾ ਦਿੱਤਾ ਜਾ ਰਿਹਾ ਹੈ
ਕਿਰਨਜੀਤ ਸਿੰਘ ਗੈਰੀ ਨੇ ਦੱਸਿਆ ਕਿ ਬਾਰਾਂ ਜਨਵਰੀ ਨੂੰ ਕੋਟਕਪੂਰਾ ਦੇ ਵਿੱਚ ਨਵੇਂ ਮੈਂਬਰਾਂ ਦੀ ਭਰਤੀ ਨੂੰ ਲੈ ਕੇ ਵੀ ਬੈਠਕ ਕੀਤੀ ਜਾਵੇਗੀ ਅਤੇ ਛੱਬੀ ਜਨਵਰੀ ਨੂੰ ਜਿਸ ਦਿਨ ਸਾਡੇ ਦੇਸ਼ ਦਾ ਸੰਵਿਧਾਨ ਡਾ ਭੀਮ ਰਾਓ ਅੰਬੇਦਕਰ ਵੱਲੋਂ ਲਿਖਿਆ ਗਿਆ ਸੀ ਇਸ ਮਹੱਤਤਾ ਨੂੰ ਵੇਖਦਿਆਂ ਭਾਰੀ ਕਾਨਫਰੰਸ ਕੀਤੀ ਜਾਵੇਗੀ
ਇਸ ਤੋਂ ਇਲਾਵਾ ਲੰਬੇ ਸਮੇਂ ਤੋਂ ਲੋਕ ਜਨ ਸ਼ਕਤੀ ਪਾਰਟੀ ਲਾਲ ਲਕੀਰ ਨੂੰ ਖਤਮ ਕਰਨ ਦੇ ਲਈ ਲੜ ਰਹੀ ਲੜਾਈ ਦੇ ਉੱਤੇ ਪੰਜਾਬ ਸਰਕਾਰ ਨਾਲ ਮੀਟਿੰਗ ਦਾ ਸਮਾਂ ਵੀ ਮੰਗਿਆ ਗਿਆ ਹੈ
ਬਾਈਟ- ਕਿਰਨਜੀਤ ਸਿੰਘ ਗਹਿਰੀ ਪੰਜਾਬ ਪ੍ਰਧਾਨ ਲੋਕ ਜਨਸ਼ਕਤੀ ਪਾਰਟੀ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.