ETV Bharat / briefs

ਜਲ੍ਹਿਆਂਵਾਲਾ ਬਾਗ਼: ਰਾਸ਼ਟਰਪਤੀ ਸਣੇ ਕਈ ਸਖ਼ਸ਼ੀਅਤਾਂ ਨੇ ਟਵੀਟ ਕਰਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ - ਰਾਮਨਾਥ ਕੋਵਿੰਦ

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਜਲ੍ਹਿਆਂਵਾਲਾ ਬਾਗ਼ ਖ਼ੂਨੀ ਸਾਕੇ ਦੀ 100ਵੀਂ ਵਰ੍ਹੇਗੰਢ ਮੌਕੇ ਟਵੀਟ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਉਨ੍ਹਾਂ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੈਪਟਨ ਅਮਰਿੰਦਰ ਸਿੰਘ, ਰਾਹੁਲ ਗਾਂਧੀ ਅਤੇ ਅਮਿਤਾਭ ਬੱਚਨ ਨੇ ਵੀ ਟਵੀਟ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਹੈ।

ਫ਼ਾਈਲ ਫੋ਼ੋਟੋ।
author img

By

Published : Apr 13, 2019, 1:32 PM IST

ਚੰਡੀਗੜ੍ਹ: ਅੱਜ ਜਲ੍ਹਿਆਂਵਾਲਾ ਬਾਗ਼ ਖ਼ੂਨੀ ਸਾਕੇ ਨੂੰ 100 ਵਰ੍ਹੇ ਪੂਰੇ ਹੋ ਗਏ ਹਨ। ਇਸ ਮੌਕੇ ਅੰਮ੍ਰਿਤਸਰ 'ਚ ਜਲ੍ਹਿਆਂਵਾਲਾ ਬਾਗ਼ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਸਣੇ ਕਈ ਸਖ਼ਸ਼ੀਅਤਾਂ ਨੇ ਇਸ ਖ਼ੂਨੀ ਸਾਕੇ ਨੂੰ ਯਾਦ ਕਰਦਿਆਂ ਟਵੀਟ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਹੈ।

  • A 100 years ago today, our beloved freedom fighters were martyred at Jallianwala Bagh. A horrific massacre, a stain on civilisation, that day of sacrifice can never be forgotten by India. At this solemn moment, we pay our tribute to the immortals of Jallianwala #PresidentKovind pic.twitter.com/tNt0v5aFWv

    — President of India (@rashtrapatibhvn) April 13, 2019 " class="align-text-top noRightClick twitterSection" data=" ">

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਟਵੀਟ ਕਰਕੇ ਲਿਖਿਆ, "ਇਕ ਸ਼ਤਾਬਦੀ ਪਹਿਲਾਂ ਵਿਸਾਖੀ ਵਾਲੇ ਦਿਨ ਜਲ੍ਹਿਆਂਵਾਲਾ ਬਾਗ਼ ਵਿਖੇ ਸਾਡੇ ਪਿਆਰੇ ਸੁਤੰਤਰਤਾ ਸੰਗਰਾਮੀ ਸ਼ਹੀਦ ਹੋਏ ਸਨ। ਇਹ ਘਿਨਾਉਣਾ ਕਤਲੇਆਮ ਮਨੁੱਖੀ ਸੱਭਿਅਤਾ ਉੱਪਰ ਦਾਗ਼ ਹੈ। ਵਤਨ ਪ੍ਰੇਮੀਆਂ ਦੀ ਇਸ ਕੁਰਬਾਨੀ ਨੂੰ ਭਾਰਤ ਕਦੇ ਨਹੀਂ ਭੁੱਲੇਗਾ। ਅਸੀਂ ਜਲ੍ਹਿਆਂਵਾਲਾ ਬਾਗ਼ ਦੇ ਇਨ੍ਹਾਂ ਅਮਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹਾਂ।"

  • Today, when we observe 100 years of the horrific Jallianwala Bagh massacre, India pays tributes to all those martyred on that fateful day. Their valour and sacrifice will never be forgotten. Their memory inspires us to work even harder to build an India they would be proud of. pic.twitter.com/jBwZoSm41H

    — Chowkidar Narendra Modi (@narendramodi) April 13, 2019 " class="align-text-top noRightClick twitterSection" data=" ">

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦਿਆਂ ਲਿਖਿਆ, "ਅੱਜ ਅਸੀਂ ਜਲ੍ਹਿਆਂਵਾਲਾ ਬਾਗ਼ ਖ਼ੂਨੀ ਸਾਕੇ ਦੀ 100ਵੀਂ ਵਰ੍ਹੇਗੰਢ ਮਨਾ ਰਹੇ ਹਾਂ ਅਤੇ ਇਸ ਦਿਨ ਸ਼ਹੀਦ ਹੋਏ ਸਾਰੇ ਲੋਕਾਂ ਨੂੰ ਸ਼ਰਧਾਂਜਲੀ ਦੇ ਰਹੇ ਹਾਂ। ਉਨ੍ਹਾਂ ਦੀ ਬਹਾਦਰੀ ਅਤੇ ਸ਼ਹਾਦਤ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਦੀ ਯਾਦ ਸਾਨੂੰ ਭਾਰਤ ਦੀ ਉਸਾਰੀ ਲਈ ਹੋਰ ਵੀ ਜ਼ਿਆਦਾ ਮਿਹਨਤ ਕਰਨ ਲਈ ਪ੍ਰੇਰਿਤ ਕਰਦੀ ਹੈ ਜਿਸ 'ਤੇ ਸਾਨੂੰ ਮਾਣ ਹੈ।"

  • Remembering the martyrs of Jallianwala Bagh Massacre on the centenary of the most gruesome incident in Indian history. The sacrifice and valour of the martyrs of this tragedy will never be forgotten by. The nation remains indebted to them. #JallianwalaBaghCentenary pic.twitter.com/Mf6yDAnmLK

    — Capt.Amarinder Singh (@capt_amarinder) April 13, 2019 " class="align-text-top noRightClick twitterSection" data=" ">

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਜਲ੍ਹਿਆਂਵਾਲਾ ਬਾਗ਼ ਖ਼ੂਨੀ ਸਾਕੇ ਦੀ 100ਵੀਂ ਵਰ੍ਹੇਗੰਢ ਮੌਕੇ ਸ਼ਹੀਦਾਂ ਨੂੰ ਯਾਦ ਕੀਤਾ ਅਤੇ ਟਵੀਟ ਕਰਕੇ ਸ਼ਰਧਾਂਜਲੀ ਦਿੱਤੀ।

  • Today is the centenary of the brutal Jallianwalla Bagh massacre, a day of infamy that stunned the entire world and changed the course of the Indian freedom struggle.

    The cost of our freedom must never be forgotten.

    #JallianwalaBaghCentenary pic.twitter.com/f13691imZd

    — Rahul Gandhi (@RahulGandhi) April 13, 2019 " class="align-text-top noRightClick twitterSection" data=" ">

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਟਵੀਟ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਹੈ।

  • T 3142 - #JallianwalaBaghCentenary .. in remembrance of the merciless killings by the British .. and the resolve to rid India of British Colonial rule

    — Amitabh Bachchan (@SrBachchan) April 13, 2019 " class="align-text-top noRightClick twitterSection" data=" ">

ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਨੇ ਵੀ ਇਸ ਖ਼ੂਨੀ ਸਾਕੇ ਨੂੰ ਯਾਦ ਕਰਦਿਆਂ ਟਵੀਟ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਹੈ।

Intro:Body:

nhdjklasndxklasnmkdl

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.