ETV Bharat / briefs

ਗੁਰੂ ਨਾਨਕ ਸਾਹਿਬ ਦਾ ਆਸ਼ੀਰਵਾਦ ਲੈ ਸੰਨੀ ਨੇ ਸ਼ੁਰੂ ਕੀਤਾ ਪ੍ਰਚਾਰ

author img

By

Published : May 2, 2019, 8:21 AM IST

Updated : May 2, 2019, 5:45 PM IST

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਤੋਂ ਬਾਅਦ ਸੰਨੀ ਦਿਓਲ ਨੇ ਚੋਣ ਪ੍ਰਚਾਰ ਕੀਤਾ ਸ਼ੁਰੂ, ਗੁਰਦਾਸਪੁਰ ਤੇ ਦੀਨਾਨਗਰ ਦੇ ਲੋਕਾਂ 'ਚ ਭਰ ਰਹੇ ਜੋਸ਼।

੍ਿ੍ਿ

ਗੁਰਦਾਸਪੁਰ: ਗੁਰਦਾਸਪੁਰ ਤੋਂ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ ਨੇ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਸੰਨੀ ਦਿਓਲ ਡੇਰਾ ਬਾਬਾ ਨਾਨਕ ਵਿੱਚ ਦੂਰਬੀਨ ਰਾਹੀਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ ਤੇ ਆਸ਼ੀਰਵਾਦ ਪ੍ਰਾਪਤ ਕੀਤਾ। ਸੰਨੀ ਦਿਓਲ ਧਿਆਨਪੁਰ ਦੇ ਧਾਰਮਿਕ ਅਸਥਾਨ ‘ਤੇ ਵੀ ਨਤਮਸਤਕ ਹੋਏ ਹਨ।

ਵੀਡੀਓ।
ਵੀਡੀਓ।
ਵੀਡੀਓ।

ਸੰਨੀ ਦਿਓਲ ਨੇ ਗੁਰਦਾਸਪੁਰ ਦੇ ਕਲਾਨੌਰ ਸ਼ਿਵ ਮੰਦਿਰ ਵਿੱਚ ਮੱਥਾ ਟੇਕਿਆ। ਇਸ ਤੋਂ ਬਾਅਦ ਉਹ ਪੰਡੋਰੀ ਧਾਮ ਤੇ ਕਾਹਨੂੰਵਾਨ ਚੌਂਕ ਗਏ। ਇਸ ਤੋਂ ਬਾਅਦ ਉਹ ਦੀਨਾਨਗਰ ਪੁੱਜੇ। ਇਸ ਦੌਰਾਨ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਛੋਟੇ ਭਰਾ ਅਤੇ ਬਾਲੀਵੁੱਡ ਅਦਾਕਾਰ ਬੌਬੀ ਦਿਓਲ ਵੀ ਮੌਜੂਦ ਸਨ।

ਸੰਨੀ ਦਿਓਲ ਵਿਧਾਨ ਸਭਾ ਹਲਕਾ ਭੋਆ ਵਿੱਚ 3 ਵਜੇ ਪਰਮਾਨੰਦ, 3.20 ਵਜੇ ਕਾਨਵਾ, 3.40 ‘ਤੇ ਸਰਨਾ ਅਤੇ 4 ਵਜੇ ਮਲਿਕਪੁਰ ਚੌਂਕ ਵਿੱਚ ਰੋਡ ਸ਼ੋਅ ਰਾਹੀਂ ਆਪਣੀ ਚੋਣ ਮੁਹਿੰਮ ਜਾਰੀ ਰੱਖਣਗੇ।

ਸੰਨੀ ਦਿਓਲ ਸ਼ਾਮ 5 ਵਜੇ ਪਠਾਨਕੋਟ ਵਿੱਚ ਆਪਣਾ ਰੋਡ ਸ਼ੋਅ ਸ਼ੁਰੂ ਕਰਕੇ ਸ਼ਹੀਦ ਭਗਤ ਸਿੰਘ ਚੌਂਕ, 5.20 ਵਜੇ ਸਲਾਰੀਆ (ਲਾਈਟਾਂ ਵਾਲਾ) ਚੌਂਕ, 5.40 ਵਜੇ ਗਾੜੀਹੱਤਾ ਚੌਂਕ, 6 ਵਜੇ ਡਾਕਖਾਨਾ ਚੌਕ, 6.20 ਵਜੇ ਗਾਂਧੀ ਚੌਂਕ, 6.40 ‘ਤੇ ਭਗਵਾਨ ਵਾਲਮੀਕਿ ਚੌਂਕ ਰਾਹੀਂ ਹੁੰਦੇ ਹੋਏ 7 ਵਜੇ ਯੂ-ਨਾਈਟ ‘ਤੇ ਆਪਣਾ ਰੋਡ ਸ਼ੋਅ ਸਮਾਪਤ ਕਰਨਗੇ।

Intro:Body:

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਡੇਰਾ ਬਾਬਾ ਨਾਨਕ ਪੁੱਜੇ ਸੰਨੀ ਦਿਓਲ

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਤੋਂ ਬਾਅਦ ਚੋਣ ਪ੍ਰਚਾਰ ਸ਼ੁਰੂ ਕਰਨਗੇ ਸੰਨੀ ਦਿਓਲ, ਗੁਰਦਾਸਪੁਰ ਤੇ ਦੀਨਾਨਗਰ ਦੇ ਲੋਕਾਂ 'ਚ ਭਰਨਗੇ ਜੋਸ਼।

ਗੁਰਦਾਸਪੁਰ: ਗੁਰਦਾਸਪੁਰ ਤੋਂ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ ਅੱਜ ਤੋਂ ਚੋਣ ਪ੍ਰਚਾਰ ਸ਼ੁਰੂ ਕਰਨਗੇ। ਇਸ ਤੋਂ ਪਹਿਲਾਂ ਸੰਨੀ ਦਿਓਲ ਡੇਰਾ ਬਾਬਾ ਨਾਨਕ ਵਿੱਚ ਦੂਰਬੀਨ ਰਾਹੀਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨਗੇ ਤੇ ਆਸ਼ੀਰਵਾਦ ਪ੍ਰਾਪਤ ਕਰਨਗੇ।

ਇਸ ਤੋਂ ਬਾਅਦ 8.45 ਵਜੇ ਉਹ ਧਿਆਨਪੁਰ ਦੇ ਧਾਰਮਿਕ ਅਸਥਾਨ ‘ਤੇ ਨਤਮਸਤਕ ਹੋਣਗੇ। ਇਸ ਦੌਰਾਨ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਛੋਟੇ ਭਰਾ ਅਤੇ ਬਾਲੀਵੁੱਡ ਅਦਾਕਾਰ ਬੌਬੀ ਦਿਓਲ ਵੀ ਮੌਜੂਦ ਰਹਿਣਗੇ।

ਸੰਨੀ ਦਿਓਲ ਦੇ ਬੁਲਾਰੇ ਨੇ ਦੱਸਿਆ ਕਿ ਸਵੇਰੇ 10 ਵਜੇ ਗੁਰਦਾਸਪੁਰ ਦੇ ਕਲਾਨੌਰ ਸ਼ਿਵ ਮੰਦਿਰ ਵਿੱਚ ਮੱਥਾ ਟੇਕਣਗੇ ਤੇ ਆਪਣੀ ਚੋਣ ਮੁਹਿੰਮ ਨੂੰ ਜਾਰੀ ਰੱਖਦਿਆਂ 11 ਵਜੇ ਪੰਡੋਰੀ ਧਾਮ, 12 ਵਜੇ ਕਾਹਨੂੰਵਾਨ ਚੌਂਕ, 2 ਵਜੇ ਦੀਨਾਨਗਰ ਪਹੁੰਚਣਗੇ।

ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਭੋਆ ਵਿੱਚ 3 ਵਜੇ ਪਰਮਾਨੰਦ, 3.20 ਵਜੇ ਕਾਨਵਾ, 3.40 ‘ਤੇ ਸਰਨਾ ਅਤੇ 4 ਵਜੇ ਮਲਿਕਪੁਰ ਚੌਂਕ ਵਿੱਚ ਰੋਡ ਸ਼ੋਅ ਰਾਹੀਂ ਆਪਣੀ ਚੋਣ ਮੁਹਿੰਮ ਜਾਰੀ ਰੱਖਣਗੇ।

ਬੁਲਾਰੇ ਨੇ ਦੱਸਿਆ ਕਿ ਸ਼ਾਮ 5 ਵਜੇ ਪਠਾਨਕੋਟ ਵਿੱਚ ਆਪਣਾ ਰੋਡ ਸ਼ੋਅ ਸ਼ੁਰੂ ਕਰਕੇ ਸ਼ਹੀਦ ਭਗਤ ਸਿੰਘ ਚੌਂਕ, 5.20 ਵਜੇ ਸਲਾਰੀਆ (ਲਾਈਟਾਂ ਵਾਲਾ) ਚੌਂਕ, 5.40 ਵਜੇ ਗਾੜੀਹੱਤਾ ਚੌਂਕ, 6 ਵਜੇ ਡਾਕਖਾਨਾ ਚੌਕ, 6.20 ਵਜੇ ਗਾਂਧੀ ਚੌਂਕ, 6.40 ‘ਤੇ ਭਗਵਾਨ ਵਾਲਮੀਕਿ ਚੌਂਕ ਰਾਹੀਂ ਹੁੰਦੇ ਹੋਏ 7 ਵਜੇ ਯੂ-ਨਾਈਟ ‘ਤੇ ਆਪਣਾ ਰੋਡ ਸ਼ੋਅ ਸਮਾਪਤ ਕਰਨਗੇ।

Conclusion:
Last Updated : May 2, 2019, 5:45 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.