ETV Bharat / briefs

ਸਰਕਾਰੀ ਬੱਸਾਂ ਦੀ ਸੁਰੱਖਿਆ ਲਈ ਲਗਾਏ ਜਾਣਗੇ ਵਹੀਕਲ ਟਰੈਕਿੰਗ ਸਿਸਟਮ - tyracking system

ਸੂਬੇ ਵਿੱਚ ਸਰਕਾਰੀ ਬੱਸਾਂ ਦੀ ਸੁਰੱਖਿਆ ਨੂੰ ਦੇਖਦਿਆਂ ਹੀਕਲ ਟਰੈਕਿੰਗ ਸਿਸਟਮ ਲਗਾਏ ਜਾਣਗੇ। ਇਸ ਦੀ ਘੋਸ਼ਣਾ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਜਨਰਲ ਮੈਨੇਜਰਾਂ ਨਾਲ ਹੋਈ ਮੀਟਿੰਗ ਵਿੱਚ ਕੀਤੀ।

ਫ਼ੋਟੋ
author img

By

Published : Jun 25, 2019, 6:45 PM IST

ਚੰਡੀਗੜ੍ਹ: ਪੰਜਾਬ 'ਚ ਸਰਕਾਰੀ ਜਨਤਕ ਆਵਾਜਾਈ ਵਿੱਚ ਸੁਧਾਰ ਲਿਆਉਣ ਲਈ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਬੱਸਾਂ 'ਚ ਹੁਣ ਵਹੀਕਲ ਟਰੈਕਿੰਗ ਸਿਸਟਮ ਲਗਾਏ ਜਾਣਗੇ। ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਮੰਗਲਵਾਰ ਨੂੰ ਜਨਰਲ ਮੈਨੇਜਰਾਂ ਨਾਲ ਹੋਈ ਮੀਟਿੰਗ ਵਿੱਚ ਇਸ ਸਬੰਧੀ ਘੋਸ਼ਣਾ ਕੀਤੀ। ਰਜ਼ਿਆ ਸੁਲਤਾਨਾ ਨੇ ਕਿਹਾ ਕਿ ਬੱਸਾਂ ਦੇ ਸਹੀ ਰੂਟ ਦਾ ਪਤਾ ਲਗਾਉਣ ਲਈ ਵਹੀਕਲ ਟਰੈਕਿੰਗ ਸਿਸਟਿਮ ਪ੍ਰਣਾਲੀ ਦੀ ਵਰਤੋਂ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਸ ਸਿਸਟਮ ਦੇ ਰਿਅਲ ਟਾਇਮ ਦਾ ਪਤਾ ਲਗਾਉਣ ਲਈ ਪੀਆਰਟੀਸੀ ਦੀਆਂ 350 ਬੱਸਾਂ 'ਚ ਇਸ ਸਿਸਟਮ ਦਾ ਪ੍ਰੀਖਣ ਕੀਤਾ ਗਿਆ ਹੈ ਜਿਸ ਤੋਂ ਬਾਅਦ ਹੀ ਇਸ ਸਿਸਟਮ ਨੂੰ ਰੋਡਵੇਜ਼ ਤੇ ਪੀਆਰਟੀਸੀ ਦੀਆਂ ਸਾਰੀਆਂ ਬੱਸਾਂ ਵਿੱਚ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਬੱਸਾਂ ਦੇ ਰੂਟਾਂ ਦੇ ਨਿਰਧਾਰਿਤ ਸਮੇਂ ਦੀ ਚੈਕਿੰਗ ਲਈ ਰਿਜਨਲ ਟਰਾਂਸਪੋਰਟ ਅਥਾਰਟੀ ਵੱਲੋਂ ਜਿਲ੍ਹਿਆਂ 'ਚ ਅਚਨਚੇਤ ਚੈਕਿੰਗ ਕੀਤੀ ਜਾਵੇਗੀ ਅਤੇ ਇਸ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇਗੀ।

Intro:ਰੋਪੜ ਜ਼ਿਲਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰਾਂ ਵਲੋਂ ਉਠਾਇਆ ਸਮੱਸਿਆਵਾਂ ਦੇ ਹੱਲ ਅਤੇ ਸਾਰੇ ਮੈਂਬਰਾਂ ਅਤੇ ਅਧਿਕਾਰੀਆਂ ਦਾ whatsapp ਗਰੁੱਪ ਬਣਾਇਆ ਜਾਵੇਗਾ ਅਤੇ ਇਸ ਗਰੁੱਪ ਵਿਚ ਸਮੱਸਿਆ ਦੇ ਹੱਲ ਦੇ ਕੀਤੇ ਯਤਨਾਂ ਦੀ ਰਿਪੋਰਟ ਸਮੇ ਸਮੇ ਤੇ share ਕੀਤੀ ਜਾਏਗੀ ਤਾਜੋ ਸਮੂਹ ਮੈਂਬਰਾਂ ਨੂੰ ਜਾਣਕਾਰੀ ਮਿਲ ਸਕੇ । ਇਹ ਗੱਲ ਜ਼ਿਲਾ ਰੋਪੜ ਦੀ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਤੋਂ ਬਾਅਦ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਕੈਬਿਨੇਟ ਵਿਜੇ ਇੰਦਰ ਸਿੰਗਲਾ ਨੇ ਕਹੀ ।
ਮੀਟਿੰਗ ਵਿਚ ਜ਼ਿਲੇ ਦੇ ਉੱਚ ਅਧਿਕਾਰੀ ਅਤੇ ਵੱਖ ਵੱਖ ਰਾਜਨੈਤਿਕ ਪਾਰਟੀਆਂ ਦੇ ਮੈਂਬਰ ਮੌਜ਼ੂਦ ਰਹੇ ਅਤੇ ਮੈਂਬਰ ਵਲੋਂ ਆਪਣੀਆਂ ਆਪਣੀਆਂ ਸਮੱਸਿਆਵਾਂ ਤੋਂ ਮੰਤਰੀ ਨੂੰ ਜਾਣੂ ਕਰਵਾਇਆ । ਮੀਟਿੰਗ ਵਿਚ ਹੋਈ ਤਮਾਮ ਚਰਚਾ ਦੀ ਜਾਣਕਾਰੀ ਵਿਜੇ ਇੰਦਰ ਸਿੰਗਲਾ ਨੇ ਈਟੀਵੀ ਭਾਰਤ ਨਾਲ ਸਾਂਝੀ ਕੀਤੀ
ਬਾਈਟ ਵਿਜੈ ਇੰਦਰ ਸਿੰਗਲਾ ਕੈਬਿਨੇਟ ਮੰਤਰੀ ਪੰਜਾਬ

Body:ਰੋਪੜ ਜ਼ਿਲਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰਾਂ ਵਲੋਂ ਉਠਾਇਆ ਸਮੱਸਿਆਵਾਂ ਦੇ ਹੱਲ ਅਤੇ ਸਾਰੇ ਮੈਂਬਰਾਂ ਅਤੇ ਅਧਿਕਾਰੀਆਂ ਦਾ whatsapp ਗਰੁੱਪ ਬਣਾਇਆ ਜਾਵੇਗਾ ਅਤੇ ਇਸ ਗਰੁੱਪ ਵਿਚ ਸਮੱਸਿਆ ਦੇ ਹੱਲ ਦੇ ਕੀਤੇ ਯਤਨਾਂ ਦੀ ਰਿਪੋਰਟ ਸਮੇ ਸਮੇ ਤੇ share ਕੀਤੀ ਜਾਏਗੀ ਤਾਜੋ ਸਮੂਹ ਮੈਂਬਰਾਂ ਨੂੰ ਜਾਣਕਾਰੀ ਮਿਲ ਸਕੇ । ਇਹ ਗੱਲ ਜ਼ਿਲਾ ਰੋਪੜ ਦੀ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਤੋਂ ਬਾਅਦ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਕੈਬਿਨੇਟ ਵਿਜੇ ਇੰਦਰ ਸਿੰਗਲਾ ਨੇ ਕਹੀ ।
ਮੀਟਿੰਗ ਵਿਚ ਜ਼ਿਲੇ ਦੇ ਉੱਚ ਅਧਿਕਾਰੀ ਅਤੇ ਵੱਖ ਵੱਖ ਰਾਜਨੈਤਿਕ ਪਾਰਟੀਆਂ ਦੇ ਮੈਂਬਰ ਮੌਜ਼ੂਦ ਰਹੇ ਅਤੇ ਮੈਂਬਰ ਵਲੋਂ ਆਪਣੀਆਂ ਆਪਣੀਆਂ ਸਮੱਸਿਆਵਾਂ ਤੋਂ ਮੰਤਰੀ ਨੂੰ ਜਾਣੂ ਕਰਵਾਇਆ । ਮੀਟਿੰਗ ਵਿਚ ਹੋਈ ਤਮਾਮ ਚਰਚਾ ਦੀ ਜਾਣਕਾਰੀ ਵਿਜੇ ਇੰਦਰ ਸਿੰਗਲਾ ਨੇ ਈਟੀਵੀ ਭਾਰਤ ਨਾਲ ਸਾਂਝੀ ਕੀਤੀ
ਬਾਈਟ ਵਿਜੈ ਇੰਦਰ ਸਿੰਗਲਾ ਕੈਬਿਨੇਟ ਮੰਤਰੀ ਪੰਜਾਬ

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.