ETV Bharat / briefs

ਡਾ. ਮਨਮੋਹਨ ਸਿੰਘ ਪੰਜਾਬ ਦੀ ਇਸ ਸੀਟ ਤੋਂ ਲੜਨਗੇ ਲੋਕ-ਸਭਾ ਚੋਣ!

19 ਮਈ ਨੂੰ ਆਖਰੀ ਪੜਾਅ ਵਿਚ ਪੰਜਾਬ 'ਚ ਚੋਣਾਂ ਹੋਣਗੀਆਂ। ਕੈਪਟਨ ਅਮਰਿੰਦਰ ਨੇ ਕਿਹਾ ਕਿ, ਪਾਰਟੀ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਸੁਝਾਏ ਸ਼ਾਰਟਲਿਸਟ ਉਮੀਦਵਾਰਾਂ ਦੇ ਨਾਮ ਕੇਂਦਰੀ ਕਮੇਟੀ ਚੋਣ ਕਮਿਸ਼ਨ ਨੂੰ ਭੇਜੇ ਜਾਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੇ ਕੰਮਕਾਜ 'ਚ ਪਾਰਦਰਸ਼ਤਾ ਆਉਣ ਦਾ ਨਵਾਂ ਯੁੱਗ ਹੈ। ਹਾਲਾਂਕਿ ਕੈਪਟਨ ਅਮਰਿੰਦਰ ਨੇ ਸ਼ਾਰਟਲਿਸਟ ਹੋਏ ਨਾਵਾਂ ਬਾਰੇ ਕੋਈ ਖੁਲਾਸਾ ਨਹੀਂ ਕੀਤਾ।

author img

By

Published : Mar 11, 2019, 11:34 AM IST

Updated : Mar 11, 2019, 12:51 PM IST

Congress Seat from Amritsar

ਨਵੀਂ ਦਿੱਲੀ : ਕੀ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਅੰਮ੍ਰਿਤਸਰ ਲੋਕ-ਸਭਾ ਸੀਟ ਤੋਂ ਚੋਣ ਲੜਣਗੇ? ਇਹ ਇੱਕ ਬਹੁਤ ਹੀ ਦਿਲਚਸਪ ਸਵਾਲ ਹੈ ਜਿਸਦਾ ਜਵਾਬ ਆਉਣ ਵਾਲੇ ਦਿਨਾਂ ਵਿਚ ਮਿਲ ਸਕਦੈ। ਕਾਂਗਰਸ ਨੇ ਮਨਮੋਹਨ ਸਿੰਘ ਨੂੰ ਅੰਮ੍ਰਿਤਸਰ ਤੋਂ ਚੋਣ ਲੜਣ ਦੀ ਅਪੀਲ ਕੀਤੀ ਹੈ।

ਐਤਵਾਰ ਸ਼ਾਮ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਆਸ਼ਾ ਕੁਮਾਰੀ ਨੇ ਡਾਕਟਰ ਮਨਮੋਹਨ ਸਿੰਘ ਨਾਲ ਲਗਭਗ ਅੱਧੇ ਘੰਟੇ ਲਈ ਮੁਲਾਕਾਤ ਕੀਤੀ ਅਤੇ ਇਸ ਦੌਰਾਨ ਉਨ੍ਹਾਂ ਨੇ ਡਾਕਟਰ ਮਨਮੋਹਨ ਸਿੰਘ ਨੂੰ ਅੰਮ੍ਰਿਤਸਰ ਤੋਂ ਚੋਣ ਲੜਣ ਲਈ ਬੇਨਤੀ ਕੀਤੀ।

ਕੈਪਟਨ ਅਮਰਿੰਦਰ ਨੇ ਕਿਹਾ ਕਿ, ਪਾਰਟੀ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਸੁਝਾਏ ਸ਼ਾਰਟਲਿਸਟ ਉਮੀਦਵਾਰਾਂ ਦੇ ਨਾਮ ਕੇਂਦਰੀ ਕਮੇਟੀ ਚੋਣ ਕਮਿਸ਼ਨ ਨੂੰ ਭੇਜੇ ਜਾਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੇ ਕੰਮਕਾਜ 'ਚ ਪਾਰਦਰਸ਼ਤਾ ਆਉਣ ਦਾ ਨਵਾਂ ਯੁੱਗ ਹੈ। ਹਾਲਾਂਕਿ ਕੈਪਟਨ ਅਮਰਿੰਦਰ ਨੇ ਸ਼ਾਰਟਲਿਸਟ ਹੋਏ ਨਾਵਾਂ ਬਾਰੇ ਕੋਈ ਖੁਲਾਸਾ ਨਹੀਂ ਕੀਤਾ। 19 ਮਈ ਨੂੰ ਆਖਰੀ ਪੜਾਅ ਵਿਚ ਪੰਜਾਬ 'ਚ ਚੋਣਾਂ ਹੋਣਗੀਆਂ।

Intro:Body:

Gurpreet 

Conclusion:
Last Updated : Mar 11, 2019, 12:51 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.