ETV Bharat / business

ਖ਼ੁਸ਼ਖ਼ਬਰੀ: ਇਲੈਕਟ੍ਰਿਕ ਵਾਹਨਾਂ 'ਤੇ ਘਟਿਆ ਜੀਐੱਸਟੀ

author img

By

Published : Jul 27, 2019, 8:29 PM IST

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਜੀਐੱਸਟੀ ਕੌਂਸਲ ਦੀ ਬੈਠਕ 'ਚ ਇਲੈਕਟ੍ਰਿਕ ਵਾਹਨਾਂ ‘ਤੇ ਜੀਐੱਸਟੀ ਨੂੰ 12 ਫ਼ੀਸਦੀ ਤੋਂ ਘਟਾ ਕੇ 5 ਫ਼ੀਸਦੀ ਕਰ ਦਿੱਤਾ ਹੈ। ਜੀਐੱਸਟੀ ਦੀ ਨਵੀਂ ਦਰ 1 ਅਗਸਤ 2019 ਤੋਂ ਲਾਗੂ ਹੋ ਜਾਵੇਗੀ।

ਫ਼ੋਟੋ

ਚੰਡੀਗੜ੍ਹ: ਜੀਐੱਸਟੀ ਕੌਂਸਲ ਨੇ ਇਲੈਕਟ੍ਰਿਕ ਵਾਹਨਾਂ 'ਤੇ ਜੀਐੱਸਟੀ ਨੂੰ 12 ਫੀਸਦੀ ਤੋਂ ਘਟਾ ਕੇ 5 ਫੀਸਦੀ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਲੈਕਟ੍ਰਿਕ ਵਹੀਕਲ ਚਾਰਜਰ 'ਤੇ ਜੀਐੱਸਟੀ 18 ਫ਼ੀਸਦੀ ਤੋਂ ਘਟਾ ਕੇ 5 ਫ਼ੀਸਦੀ ਕਰ ਦਿੱਤਾ ਗਿਆ ਹੈ। ਇਲੈਕਟ੍ਰਿਕ ਵਾਹਨਾਂ 'ਤੇ ਟੈਕਸ ਦੀ ਇਹ ਨਵੀਂ ਦਰ 1 ਅਗਸਤ 2019 ਤੋਂ ਲਾਗੂ ਹੋ ਜਾਵੇਗੀ। ਜੀਐੱਸਟੀ ਕੌਂਸਲ ਨੇ ਸਥਾਨਕ ਅਥਾਰਟੀਜ਼ ਵੱਲੋਂ ਭਾੜੇ ਉੱਤੇ ਲਈਆਂ ਜਾਣ ਵਾਲੀਆਂ ਬਿਜਲਈ ਬੱਸਾਂ ਉੱਤੇ ਜੀਐੱਸਟੀ ਨਾ ਲਾਉਣ ਦਾ ਫ਼ੈਸਲਾ ਵੀ ਲਿਆ ਹੈ।

ਹੜ੍ਹ 'ਚ ਫਸੀ ਮਹਾਲਕਸ਼ਮੀ ਐਕਸਪ੍ਰੈਸ, ਸਾਰੇ ਯਾਤਰੀ ਸੁਰੱਖਿਅਤ ਕੱਢੇ ਬਾਹਰ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਦੀ ਪ੍ਰਧਾਨਗੀ ਹੇਠ ਸਨਿੱਚਰਵਾਰ ਨੂੰ ਹੋਈ ਜੀਐੱਸਟੀ ਕੌਂਸਲ ਦੀ 36ਵੀਂ ਬੈਠਕ ਹੋਈ। ਇਸ 'ਚ ਇਲੈਕਟ੍ਰਿਕ ਵਾਹਨਾਂ 'ਤੇ ਜੀਐੱਸਟੀ ਦੀ ਦਰ 12 ਫ਼ੀਸਦੀ ਤੋਂ ਘਟਾ ਕੇ 5 ਫ਼ੀਸਦੀ ਕਰਨ ਦਾ ਫ਼ੈਸਲਾ ਕੀਤਾ ਗਿਆ।

  • Delhi: Union Finance Minister Nirmala Sitharaman holds GST Council meeting through video conferencing at Ministry of Finance. Minister of State (Finance) Anurag Thakur also present. pic.twitter.com/3wUNhaw50w

    — ANI (@ANI) July 27, 2019 " class="align-text-top noRightClick twitterSection" data=" ">

ਦੱਸਣਯੋਗ ਹੈ ਕਿ ਆਮ ਬਜਟ ਵਿੱਚ ਇਲੈਕਟ੍ਰਿਕ ਵਾਹਨ ਸੈਕਟਰ ਦੀ ਬਿਹਤਰੀ ਲਈ ਸਰਕਾਰ ਨੇ ਇਨਕਮ ਟੈਕਸ ਵਿੱਚ ਛੁੱਟ ਦੇਣ ਤੇ ਕਸਟਮ ਡਿਊਟੀ ਘਟਾਉਣ ਦਾ ਐਲਾਨ ਕੀਤਾ ਸੀ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ ਹੇਠ ਇਹ ਫ਼ੈਸਲਾ ਲਿਆ ਗਿਆ ਹੈ।

Intro:ਪਨਸਪ ਦੇ ਚੇਅਰਮੈਨ ਬਣਨ ਤੋਂ ਬਾਅਦ ਤੇਜਿੰਦਰ ਸਿੰਘ ਬਿੱਟੂ ਪਹੁੰਚੇ ਜਲੰਧਰ ਲੋਕਾਂ ਨੇ ਕੀਤਾ ਭਰਵਾਂ ਸਵਾਗਤBody:ਤਿੰਨ ਦਿਨ ਪਹਿਲੇ ਪੰਜਾਬ ਸਰਕਾਰ ਵੱਲੋਂ ਜਲੰਧਰ ਦੇ ਕਾਂਗਰਸੀ ਨੇਤਾ ਤੇਜਿੰਦਰ ਸਿੰਘ ਬਿੱਟੂ ਨੂੰ ਪਨਸਪ ਦਾ ਚੇਅਰਮੈਨ ਬਣਾਏ ਜਾਣ ਤੋਂ ਬਾਅਦ ਅੱਜ ਤਜਿੰਦਰ ਸਿੰਘ ਬਿੱਟੂ ਜਲੰਧਰ ਪੁੱਜੇ ਜਿੱਥੇ ਭਾਰੀ ਗਿਣਤੀ ਵਿਚ ਕਾਂਗਰਸ ਨੇਤਾਵਾਂ ਅਤੇ ਵਰਕਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ ਤਜਿੰਦਰ ਸਿੰਘ ਬਿੱਟੂ ਇਸ ਤੋਂ ਪਹਿਲੇ ਜਲੰਧਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ ਅਤੇ ਕਾਂਗਰਸ ਦੇ ਇੱਕ ਜੁਝਾਰੂ ਨੇਤਾ ਨੇ ਅੱਜ ਜਲੰਧਰ ਦੇ ਸਰਕਟ ਹਾਊਸ ਪਹੁੰਚਣ ਤੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਰਕਾਰ ਵੱਲੋਂ ਉਨ੍ਹਾਂ ਨੂੰ ਪਨਸਪ ਦਾ ਚੇਅਰਮੈਨ ਬਣਾਏ ਜਾਣ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਹਾਈ ਕਮਾਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਜੋ ਅਹੁਦਾ ਉਨ੍ਹਾਂ ਨੂੰ ਸੌਂਪਿਆ ਗਿਆ ਹੈ ਉਹ ਉਸ ਤੇ ਪੂਰਾ ਖਰਾ ਉਤਰਨਗੇ

ਬਾਈਟ: ਤਜਿੰਦਰ ਸਿੰਘ ਬਿੱਟੂ( ਪਨਸਪ ਚੇਅਰਮੈਨ )Conclusion:ਉਨ੍ਹਾਂ ਕਿਹਾ ਕਿ ਪਨਸਪ ਇੱਕ ਅਜਿਹਾ ਅਦਾਰਾ ਹੈ ਜੋ ਸਿੱਧੀ ਤਰ੍ਹਾਂ ਨਾਲ ਕਿਸਾਨਾਂ ਨਾਲ ਜੁੜਿਆ ਹੋਇਆ ਹੈ ਅਤੇ ਇਸ ਦੇ ਰੱਖ ਰਖਾਓ ਵਿੱਚ ਕਿਸੇ ਵੀਹ ਤਰੀਕੇ ਦੀ ਕੋਈ ਕਮੀ ਪੇਸ਼ੀ ਨਹੀਂ ਆਉਣ ਦਿੱਤੀ ਜਾਏਗੀ
ETV Bharat Logo

Copyright © 2024 Ushodaya Enterprises Pvt. Ltd., All Rights Reserved.