ETV Bharat / business

ਰਾਸ਼ਟਰੀ ਰਾਜਮਾਰਗਾਂ ਤੋਂ ਹਟਾਏ ਜਾਣਗੇ ਸਪੀਡ ਬਰੇਕਰ, ਐਨਐਚਏਆਈ ਦੀ ਵਿਸ਼ੇਸ਼ ਮੁਹਿੰਮ ਸ਼ੁਰੂ - ਐਨਐਚਏਆਈ ਦੀ ਵਿਸ਼ੇਸ਼ ਮੁਹਿੰਮ ਸ਼ੁਰੂ

ਮੰਤਰਾਲੇ ਨੇ ਕਿਹਾ ਕਿ ਵਾਹਨਾਂ ਨੂੰ ਤੇਜ਼ ਕਰਨ ਜਾਂ ਹੌਲੀ ਕਰਨ ਸਮੇਂ ਸਪੀਡ ਬਰੇਕਰ ਪ੍ਰੇਸ਼ਾਨੀ ਦਾ ਕਾਰਨ ਬਣਦੇ ਹਨ। ਇਨ੍ਹਾਂ ਦੇ ਕਾਰਨ ਤੇਲ ਦੀ ਖ਼ਪਤ ਵੀ ਵਧਦੀ ਹੈ। ਸਪੀਡ ਬਰੇਕਰ ਨੂੰ ਹਟਾਉਣ ਨਾਲ ਸਮੇਂ ਅਤੇ ਪੈਸੇ ਦੋਵਾਂ ਦੀ ਬਚਤ ਹੋਵੇਗੀ।

ਫ਼ੋਟੋ
ਫ਼ੋਟੋ
author img

By

Published : Jan 8, 2020, 6:38 AM IST

ਨਵੀਂ ਦਿੱਲੀ: ਵਾਹਨਾਂ ਦੀ ਆਵਾਜਾਈ ਨੂੰ ਸੌਖਾ ਬਣਾਉਣ ਲਈ ਰਾਸ਼ਟਰੀ ਰਾਜਮਾਰਗਾਂ 'ਤੇ ਸਪੀਡ ਬਰੇਕਰਾਂ ਨੂੰ ਹਟਾਉਣ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਰਾਜਮਾਰਗਾਂ 'ਤੇ ਵਾਹਨਾਂ ਦੀ ਆਵਾਜਾਈ ਦੀ ਸਹੂਲਤ ਲਈ ਫਾਸਟੈਗ ਪ੍ਰਣਾਲੀ 15 ਦਸੰਬਰ 2019 ਤੋਂ ਲਾਗੂ ਕੀਤੀ ਗਈ ਹੈ।

ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ, “ਵਾਹਨਾਂ ਦੀ ਆਵਾਜਾਈ ਦੀ ਸਹੂਲਤ ਲਈ ਇਹ ਕਦਮ ਚੁੱਕਿਆ ਗਿਆ ਹੈ। ਟੋਲ ਪਲਾਜ਼ਿਆਂ ’ਤੇ ਫਾਸਟੈਗ ਦਾ ਪ੍ਰਭਾਵਸ਼ਾਲੀ ਲਾਗੂਕਰਣ ਅਤੇ ਬਣੇ ਸਪੀਡ ਬਰੇਕਰਾਂ ਨੂੰ ਤੁਰੰਤ ਪ੍ਰਭਾਵ ਨਾਲ ਹਟਾਇਆ ਜਾ ਰਿਹਾ ਹੈ ਤਾਂ ਜੋ ਸੜਕਾਂ 'ਤੇ ਚੱਲਣਾ ਸੌਖਾ ਹੋ ਸਕੇ।"

ਇਸ ਦੇ ਨਾਲ ਹੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਸੜਕਾਂ ਨੂੰ ਵੱਖ-ਵੱਖ ਸਥਿਤੀਆਂ ਅਧੀਨ ਵਾਹਨਾਂ ਦੀ ਗਤੀ ਨੂੰ ਨਿਯੰਤਰਿਤ ਕਰਨ ਲਈ ਤਿਆਰ ਕੀਤਾ ਗਿਆ ਹੈ ਤਾਂ ਜੋ ਵਾਹਨ ਉਨ੍ਹਾਂ 'ਤੇ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਚਲਾਏ ਜਾ ਸਕਣ।

ਇਹ ਵੀ ਪੜ੍ਹੋ: ਨਿਰਭਯਾ ਮਾਮਲੇ 'ਚ ਦੋਸ਼ੀਆਂ ਵਿਰੁੱਧ ਡੈੱਥ ਵਾਰੰਟ ਜਾਰੀ, 14 ਦਿਨ ਬਾਅਦ ਦਿੱਤੀ ਜਾਵੇਗੀ ਫਾਂਸੀ

ਮੰਤਰਾਲੇ ਨੇ ਕਿਹਾ ਕਿ ਸਪੀਡ ਬਰੇਕਰ ਵਾਹਨਾਂ ਨੂੰ ਤੇਜ਼ ਕਰਨ ਜਾਂ ਹੌਲੀ ਕਰਨ ਸਮੇਂ ਬਹੁਤ ਪ੍ਰੇਸ਼ਾਨੀ ਦਾ ਕਾਰਨ ਬਣਦੇ ਹਨ। ਇਨ੍ਹਾਂ ਦੇ ਕਾਰਨ ਤੇਲ ਦੀ ਖ਼ਪਤ ਵੀ ਵੱਧਦੀ ਹੈ। ਸਪੀਡ ਬਲੌਕਰ ਨੂੰ ਹਟਾਉਣ ਨਾਲ ਸਮੇਂ ਅਤੇ ਪੈਸੇ ਦੋਵਾਂ ਦੀ ਬਚਤ ਹੋਵੇਗੀ।

Intro:Body:

speed breaker

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.