ETV Bharat / business

12ਵੀਂ ਪਾਸ ਲਈ ਸਰਕਾਰੀ ਨੌਕਰੀ ਦੀਆਂ ਪੋਸਟਾਂ ’ਤੇ ਭਰਤੀ ਹੋਈ ਸ਼ੁਰੂ

SSC CHSL ਵੱਲੋਂ ਲਗਭਗ 5000 ਅਸਾਮੀਆਂ ਦੀ ਭਰਤੀ ਲਈ ਪ੍ਰੀਖਿਆ ਕਰਵਾਈ ਜਾਵੇਗੀ। 1 ਫਰਵਰੀ ਤੋਂ ਨੋਟੀਫੀਕੇਸ਼ਨ ਜਾਰੀ ਕੀਤੀ ਗਿਆ ਸੀ, ਜਿਸ ਲਈ ਅਰਜ਼ੀ ਦੇਣ ਦੀ ਪ੍ਰਕਿਰਿਆ ਸ਼ੁਰੂ ਹੋ ਚੁਕੀ ਹੈ ਤੇ ਉਮੀਦਵਾਰ 7 ਮਾਰਚ 2022 ਤੱਕ ਅਪਲਾਈ ਕਰ ਸਕਦੇ ਹਨ।

ssc chsl vacancy
12ਵੀਂ ਪਾਸ ਲਈ ਸਰਕਾਰੀ ਨੌਕਰੀ ਦੀਆਂ ਪੋਸਟਾ ਤੇ ਹੋਈ ਭਰਤੀ ਸ਼ੁਰੂ
author img

By

Published : Feb 23, 2022, 1:58 PM IST

ਹੈਦਰਾਬਾਦ: ਸਟਾਫ਼ ਸਿਲੈਕਸ਼ਨ ਕਮਿਸ਼ਨ (SSC) CHSL ਪ੍ਰੀਖਿਆ ਲਈ ਅਰਜ਼ੀ ਦੇਣ ਦੀ ਪ੍ਰਕਿਰਿਆ ਸ਼ੂਰੁ ਹੋ ਚੁਕੀ ਹੈ। ਕਮਿਸ਼ਨ ਵੱਲੋਂ ਇਸ ਸਾਲ ਲਗਭਗ 5000 ਅਸਾਮੀਆਂ ਦੀ ਭਰਤੀ ਲਈ ਪ੍ਰੀਖਿਆ ਕਰਵਾਈ ਜਾਵੇਗੀ। 1 ਫਰਵਰੀ ਤੋਂ ਨੋਟੀਫੀਕੇਸ਼ਨ ਜਾਰੀ ਕੀਤੀ ਗਿਆ ਸੀ, ਜਿਸ ਲਈ ਅਰਜ਼ੀ ਦੇਣ ਦੀ ਪ੍ਰਕਿਰਿਆ ਸ਼ੁਰੂ ਹੋ ਚੁਕੀ ਹੈ ਤੇ ਉਮੀਦਵਾਰ 7 ਮਾਰਚ 2022 ਤੱਕ ਅਪਲਾਈ ਕਰ ਸਕਦੇ ਹਨ।

SSC CHSL ਭਰਤੀ ਪ੍ਰੀਖਿਆ ਵਿੱਚ ਭਾਗ ਲੈਣ ਦੇ ਇੱਛੁਕ ਉਮੀਦਵਾਰ ਅਰਜ਼ੀ ਦੇਣ ਲਈ SSC ਦੀ ਅਧਿਕਾਰਤ ਵੈੱਬਸਾਈਟ ssc.nic.in 'ਤੇ ਜਾ ਸਕਦੇ ਹਨ। ਇਸ ਦੇ ਨਾਲ ਹੀ ਜੇਕਰ ਉਮੀਦਵਾਰ ਚਾਉਣ ਤੇ ਉਮੰਗ ਮੋਬਾਈਲ ਐਪ ਰਾਹੀਂ ਪ੍ਰੀਖਿਆ ਲਈ ਅਰਜ਼ੀ ਪ੍ਰਕਿਰਿਆ ਨੂੰ ਪੂਰਾ ਕਰ ਸਕਦੇ ਹਨ।

ਇਹ ਵੀ ਪੜ੍ਹੋ: ਦੀਪ ਸਿੱਧੂ ਦੇ ਘਰ ਪਹੁੰਚੇ ਸਿਮਰਨਜੀਤ ਸਿੰਘ ਮਾਨ, ਦਿੱਤਾ ਵੱਡਾ ਬਿਆਨ

ਕਮਿਸ਼ਨ ਵੱਲੋਂ ਲੋਅਰ ਡਿਵੀਜ਼ਨ ਕਲਰਕ (ਐਲਡੀਸੀ) / ਜੂਨੀਅਰ ਸਕੱਤਰੇਤ ਸਹਾਇਕ, ਡਾਕ ਸਹਾਇਕ, ਡਾਟਾ ਐਂਟਰੀ ਆਪਰੇਟਰ ਦੀਆਂ ਅਸਾਮੀਆਂ 'ਤੇ ਭਰਤੀ ਕੀਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.