ETV Bharat / business

ਜੀਐੱਸਟੀ ਦੀਆਂ ਨਵੀਆਂ ਦਰਾਂ ਹੋਣਗੀਆਂ ਲਾਗੂ, ਸਸਤੇ ਹੋਣਗੇ ਇਲੈਕਟ੍ਰਿਕ ਵਾਹਨ - ਜੀਐੱਸਟੀ

ਇਲੈਕਟ੍ਰਿਕ ਵਾਹਨਾਂ 'ਤੇ ਜੀਐੱਸਟੀ ਦੀਆਂ ਦਰਾਂ ਨੂੰ 36ਵੀਂ ਜੀਐੱਸਟੀ ਕੌਂਸਲ ਦੀ ਮੀਟਿੰਗ ਵਿੱਚ 12% ਤੋਂ ਘਟਾ ਕੇ 5% ਕਰ ਦਿੱਤਾ ਗਿਆ ਸੀ।

ਫ਼ੋਟੋ
author img

By

Published : Aug 1, 2019, 2:17 AM IST

Updated : Aug 1, 2019, 9:36 AM IST

ਨਵੀਂ ਦਿੱਲੀ : ਇਲੈਕਟ੍ਰਿਕ ਵਾਹਨਾਂ 'ਤੇ ਜੀਐੱਸਟੀ ਦੀਆਂ ਨਵੀਂਆਂ ਦਰਾਂ 1 ਅਗਸਤ ਤੋਂ ਲਾਗੂ ਕੀਤੀਆਂ ਜਾ ਰਹੀਆਂ ਹਨ। ਇਲੈਕਟ੍ਰਿਕ ਵਾਹਨਾਂ 'ਤੇ ਜੀਐਸਟੀ ਦੀਆਂ ਦਰਾਂ ਨੂੰ 36ਵੀਂ ਜੀਐੱਸਟੀ ਕੌਂਸਲ ਦੀ ਮੀਟਿੰਗ ਵਿੱਚ 12% ਤੋਂ ਘਟਾ ਕੇ 5% ਕਰ ਦਿੱਤਾ ਗਿਆ ਹੈ।

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਅਗਵਾਈ ਵਾਲੀ ਜੀਐੱਸਟੀ ਕੌਂਸਲ ਦੀ ਬੈਠਕ ਵਿੱਚ ਇਲੈਕਟ੍ਰਿਕ ਵਾਹਨਾਂ ਵਿੱਚ ਜੀਐਸਟੀ ਦੀਆਂ ਦਰਾਂ 12% ਤੋਂ ਘਟਾ ਕੇ 5% ਕਰ ਦਿੱਤੀਆਂ ਗਈਆਂ। ਇਸ ਦੇ ਨਾਲ ਹੀ ਇਲੈਕਟ੍ਰਿਕ ਵਾਹਨ ਚਾਰਜਰ 'ਤੇ 18% ਦੀ ਬਜਾਏ 5% ਜੀਐਸਟੀ ਹੋਵੇਗਾ।

ਇਹ ਵੀ ਪੜ੍ਹੋ: ਸ਼ੇਅਰ ਬਾਜ਼ਾਰ 'ਚ ਸੀਸੀਡੀ ਦੀ ਕਾਫ਼ੀ ਹੋਈ ਫਿੱਕੀ

ਕਾਉਂਸਲ ਨੇ ਸਥਾਨਕ ਅਧਿਕਾਰੀਆਂ ਨੂੰ ਇਲੈਕਟ੍ਰਿਕ ਬੱਸਾਂ ਕਿਰਾਏ ‘ਤੇ ਲੈਣ ਦੀ ਜੀਐਸਟੀ ਛੋਟ ਨੂੰ ਵੀ ਪ੍ਰਵਾਨਗੀ ਦਿੱਤੀ।

ਆਪਣੇ ਬਜਟ ਭਾਸ਼ਣ ਦੌਰਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪਹਿਲਾਂ ਹੀ ਇਲੈਕਟ੍ਰਿਕ ਵਾਹਨਾਂ ਉੱਤੇ ਜੀਐਸਟੀ ਦੀਆਂ ਦਰਾਂ ਵਿੱਚ ਕਟੌਤੀ ਕਰਨ ਦਾ ਪ੍ਰਸਤਾਵ ਦਿੱਤਾ ਸੀ।

Intro:Body:

GST

Conclusion:
Last Updated : Aug 1, 2019, 9:36 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.