ETV Bharat / business

ਪੰਜਾਬ ਦੇ ਹਰ ਸ਼ਹਿਰ 'ਚ ਪੈਟਰੋਲ 100 ਤੋਂ ਪਾਰ, ਜਾਣੋ ਤੁਹਾਡੇ ਸ਼ਹਿਰ 'ਚ ਕੀ ਹੈ ਰੇਟ - ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਮੁੜ ਵਾਧਾ

ਅੱਜ ਚੰਡੀਗੜ੍ਹ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘੱਟੀਆਂ-ਵਧੀਆਂ ਵੇਖੀਆਂ ਗਈਆਂ। ਬੇਸ਼ਕ ਬਹੁਤ ਹਲਕੇ ਪੱਧਰ ਦੀ ਕੀਮਤ ਵਾਧਾ, ਪਰ ਮਹਿੰਗਾਈ ਨਾਲ ਜੂਝ ਰਹੇ ਆਮ ਲੋਕਾਂ ਲਈ ਤੇਲ ਦੀਆਂ ਕੀਮਤਾਂ ਜੇਬ 'ਤੇ ਵਾਧੂ ਬੋਝ ਪਾ ਸਕਦੀਆਂ ਹਨ।

ਪੈਟਰੋਲ ਤੇ ਡੀਜ਼ਲ ਦੇ ਰੇਟ
ਪੈਟਰੋਲ ਤੇ ਡੀਜ਼ਲ ਦੇ ਰੇਟ
author img

By

Published : Jun 29, 2021, 5:06 PM IST

Updated : Jun 29, 2021, 6:04 PM IST

ਚੰਡੀਗੜ੍ਹ : ਚੰਡੀਗੜ੍ਹ: ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਨਵੇਂ ਰਿਕਾਰਡ ਬਣਾ ਰਹੀਆਂ ਹਨ। ਵੱਖ-ਵੱਖ ਸੂਬਿਆਂ ਵਿੱਚ ਤੇਲ ਦੀਆਂ ਵੱਧਦੀਆਂ ਕੀਮਤਾਂ ਨੂੰ ਲੈ ਕੇ ਲੋਕਾਂ 'ਚ ਭਾਰੀ ਰੋਸ ਹੈ। ਇਸ ਦੌਰਾਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਜਾਰੀ ਹੈ। ਹਾਲਾਂਕਿ, ਅੱਜ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮੁੜ ਵਾਧਾ ਵੇਖਣ ਨੂੰ ਮਿਲਿਆ ਹੈ।

ਦੇਸ਼ ਦੀ ਰਾਜਧਾਨੀ ਦਿੱਲੀ 'ਚ ਅੱਜ ਪੈਟਰੋਲ ਦੀ ਕੀਮਤ 98.81 ਰੁਪਏ ਪ੍ਰਤੀ ਲੀਟਰ ਹੋ ਗਈ ਹੈ, ਜਦੋਂ ਕਿ ਡੀਜ਼ਲ ਦੀ ਕੀਮਤ 89.18 ਰੁਪਏ ਪ੍ਰਤੀ ਲੀਟਰ ਵਿੱਕ ਰਿਹਾ ਹੈ।

ਪੰਜਾਬ 'ਚ ਪੈਟਰੋਲ ਤੇ ਡੀਜ਼ਲ ਦੇ ਰੇਟ
ਪੰਜਾਬ 'ਚ ਪੈਟਰੋਲ ਤੇ ਡੀਜ਼ਲ ਦੇ ਰੇਟ

ਪੰਜਾਬ 'ਚ ਤੇਲ ਦੀਆਂ ਕੀਮਤਾਂ

ਇੰਡੀਅਨ ਆਈਲ ਵੈਬਸਾਈਟ ਦੇ ਮੁਤਾਬਕ ਚੰਡੀਗੜ੍ਹ 'ਚ ਪੈਟਰੋਲ ਦੀ ਕੀਮਤ ਥੋੜੀ ਵਧਾ ਕੇ 94.69 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਗਈ ਹੈ, ਜਦੋਂ ਕਿ ਡੀਜ਼ਲ 88.54ਰੁਪਏ ਪ੍ਰਤੀ ਲੀਟਰ ਹੀ ਵਿੱਕ ਰਿਹਾ ਹੈ।

ਪੰਜਾਬ 'ਚ ਪੈਟਰੋਲ ਤੇ ਡੀਜ਼ਲ ਦੇ ਰੇਟ
ਪੰਜਾਬ 'ਚ ਪੈਟਰੋਲ ਤੇ ਡੀਜ਼ਲ ਦੇ ਰੇਟ

ਮੋਹਾਲੀ 'ਚ ਪੈਟਰੋਲ ਦੀ ਕੀਮਤ 100.94 ਤੇ ਡੀਜ਼ਲ ਦੀ ਕੀਮਤ 92.17 ਰੁਪਏ ਪ੍ਰਤੀ ਲੀਟਰ ਹੀ ਹੈ।

ਪੰਜਾਬ ਦੇ ਵੱਖ-ਵੱਖ ਸੂਬਿਆਂ 'ਚ ਪੈਟਰੋਲ ਤੇ ਡੀਜ਼ਲ ਦੇ ਰੇਟ

ਪੰਜਾਬ 'ਚ ਪੈਟਰੋਲ ਤੇ ਡੀਜ਼ਲ ਦੇ ਰੇਟ
ਪੰਜਾਬ 'ਚ ਪੈਟਰੋਲ ਤੇ ਡੀਜ਼ਲ ਦੇ ਰੇਟ
  • ਅੰਮ੍ਰਿਤਸਰ 'ਚ ਪੈਟਰੋਲ ਦੀ ਕੀਮਤ 100.26 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 91.60 ਰੁਪਏ ਹੈ।
  • ਹੁਸ਼ਿਆਰਪੁਰ 'ਚ ਪੈਟਰੋਲ 100.15ਰੁਪਏ ਤੇ ਡੀਜ਼ਲ 91.45 ਰੁਪਏ ਹੈ।
  • ਬਰਨਾਲਾ ਵਿਖੇ ਪੈਟਰੋਲ 100.11 ਰੁਪਏ ਤੇ ਡੀਜ਼ਲ 91.41 ਰੁਪਏ ਪ੍ਰਤੀ ਲੀਟਰ ਵਿੱਕ ਰਿਹਾ ਹੈ।
  • ਜਲੰਧਰ 'ਚ ਪੈਟਰੋਲ ਦਾ ਰੇਟ 99.94 ਰੁਪਏ ਤੇ ਡੀਜ਼ਲ ਦਾ ਰੇਟ 91.25 ਰੁਪਏ ਹੈ।
  • ਲੁਧਿਆਣਾ 'ਚ ਪੈਟਰੋਲ ਦਾ ਰੇਟ 99.99 ਰਪੁਏ ਪ੍ਰਤੀ ਲੀਟਰ ਤੇ ਡੀਜ਼ਲ ਦਾ ਰੇਟ 91.60 ਰੁਪਏ ਹੈ।

Last Updated : Jun 29, 2021, 6:04 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.