ETV Bharat / business

Gold and silver prices In punjab: ਪੰਜਾਬ 'ਚ ਵਧੇ ਸੋਨੇ-ਚਾਂਦੀ ਦੇ ਰੇਟ, ਜਾਣੋ ਨਵੇਂ ਭਾਅ - ਸੋਨੇ ਦਾ ਰੇਟ

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 19 ਅਪ੍ਰੈਲ ਨੂੰ ਸੋਨੇ ਅਤੇ ਚਾਂਦੀ ਦੀ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ਸਹਿਰਾਂ 'ਚ ਨਵੀਂ ਜਾਣਕਾਰੀ ਪ੍ਰਾਪਤ ਕਰਾਗੇਂ।

19 april gold and silver prices in punjab
Gold and silver prices In punjab: ਪੰਜਾਬ 'ਚ ਵਧੇ ਸੋਨੇ-ਚਾਂਦੀ ਦੇ ਰੇਟ, ਜਾਣੋ ਨਵੇਂ ਭਾਅ
author img

By

Published : Apr 19, 2022, 10:04 AM IST

ਚੰਡੀਗੜ੍ਹ : ਪੰਜਾਬ 'ਚ ਸੋਨੇ ਅਤੇ ਚਾਂਦੀ ਦਾ ਰੇਟ ਲਗਾਤਾਰ ਵੱਧ ਰਿਹਾ ਹੈ। ਲੋਕ ਨਵੀਆਂ ਚੀਜ਼ਾਂ ਬਣਾਉਣ ਲਈ ਸੋਨਾ-ਚਾਂਦੀ ਖਰੀਦਦੇ ਹਨ। ਸੋਨਾ-ਚਾਂਦੀ ਸਾਡੇ ਘਰਾਂ ਵਿੱਚ ਵਿਆਹ-ਤਿਓਹਾਰਾਂ 'ਤੇ ਖ਼ਰੀਦੀ ਜਾਣ ਵਾਲੀ ਚੀਜ਼ ਹੈ। ਇਸ ਦੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਲੁਧਿਆਣਾ, ਅੰਮ੍ਰਿਤਸਰ, ਜਲੰਧਰ ਆਬਾਦੀ ਦੇ ਲਿਹਾਜ਼ ਨਾਲ ਪੰਜਾਬ ਦੇ ਸਭ ਤੋਂ ਵੱਡੇ ਸ਼ਹਿਰ ਹਨ। ਇਸ ਸ਼ਹਿਰ ਵਿੱਚ ਸੋਨੇ ਦਾ ਵਪਾਰ ਵਧਿਆ ਹੈ ਅਤੇ ਹੋਰ ਵਪਾਰਾਂ ਵਾਂਗ ਇੱਥੇ ਸੋਨੇ ਦਾ ਵਪਾਰ ਵੀ ਹੁੰਦਾ ਹੈ।

ਲੁਧਿਆਣਾ 'ਚ ਸੋਨੇ ਦਾ ਰੇਟ 54,230 ਰੁਪਏ ਪ੍ਰਤੀ 10 ਗ੍ਰਾਮ ਹੈ ਜੋ ਕਿ ਕੱਲ੍ਹ ਨਾਲੋਂ 1170 ਰੁਪਏ ਵੱਧ ਰੈ ਅਤੇ ਚਾਂਦੀ ਦਾ ਰੇਟ 74,900 ਰੁਪਏ ਪ੍ਰਤੀ ਕਿੱਲੋ ਹੈ ਜੋ ਕਿ ਕਲ੍ਹ ਨਾਲੋਂ 1,810 ਵੱਧ ਹੈ। ਬਠਿੰਡਾ 'ਚ ਸੋਨੇ ਦਾ ਰੇਟ 54,330 ਰੁਪਏ ਪ੍ਰਤੀ 10 ਗ੍ਰਾਮ ਹੈ ਜੋ ਕਿ ਕੱਲ੍ਹ ਨਾਲੋਂ 2130 ਰੁਪਏ ਵੱਧ ਹੈ ਅਤੇ ਚਾਂਦੀ ਦਾ ਰੇਟ 71,000 ਰੁਪਏ ਪ੍ਰਤੀ ਕਿੱਲੋ ਹੈ। ਜਲੰਧਰ 'ਚ ਸੋਨੇ ਦਾ ਰੇਟ 54,330 ਰੁਪਏ ਪ੍ਰਤੀ 10 ਗ੍ਰਾਮ ਹੈ ਅਤੇ ਚਾਂਦੀ ਦਾ ਰੇਟ 75,200 ਰੁਪਏ ਪ੍ਰਤੀ ਕਿੱਲੋ ਹੈ ਜੋ ਕਿ ਕਲ੍ਹ ਨਾਲੋਂ 4,110 ਵੱਧ ਹੈ।

  • 19 ਅਪ੍ਰੈਲ ਨੂੰ ਸੋਨੇ ਦਾ ਰੇਟ
ਸ਼ਹਿਰਗ੍ਰਾਮਅੱਜ 24 ਕੈਰੇਟ ਸੋਨੇ ਦਾ ਰੇਟਕੱਲ੍ਹ 24 ਕੈਰੇਟ ਸੋਨੇ ਦਾ ਰੇਟਵਧੇ/ਘਟੇ
ਲੁਧਿਆਣਾ1054,23053,060+1170
ਬਠਿੰਡਾ1054,33052,200+2130
ਜਲੰਧਰ1054,33054,3300

ਇਹ ਵੀ ਪੜ੍ਹੋ: ਸ਼ਰਮਸਾਰ: 11 ਸਾਲਾਂ ਨਾਬਾਲਿਗ ਲੜਕੀ ਨਾਲ ਦੋ ਸਾਲਾਂ ਤੱਕ ਫੁੱਫੜ ਨੇ ਕੀਤਾ ਬਲਾਤਕਾਰ

  • 19 ਅਪ੍ਰੈਲ ਨੂੰ ਚਾਂਦੀ ਦਾ ਰੇਟ
ਸ਼ਹਿਰਕਿਲੋਅੱਜ ਦਾ ਰੇਟਕੱਲ੍ਹ ਦਾ ਰੇਟਵਧੇ/ਘਟੇ
ਲੁਧਿਆਣਾ174,90073,090+1810
ਬਠਿੰਡਾ171,00071,0000
ਜਲੰਧਰ175,20071,090+4110

ETV Bharat Logo

Copyright © 2024 Ushodaya Enterprises Pvt. Ltd., All Rights Reserved.