ETV Bharat / business

Gold and silver prices in Punjab: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਕੀ ਹੋਏ ਬਦਲਾਅ, ਜਾਣੋ ਅੱਜ ਦਾ ਰੇਟ

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 19 ਮਈ ਨੂੰ ਵੀ ਸੋਨੇ ਅਤੇ ਚਾਂਦੀ ਦੀ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

Gold and silver prices in Punjab
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਕੀ ਹੋਏ ਬਦਲਾਅ
author img

By

Published : May 19, 2022, 10:32 AM IST

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖ਼ਰੀਦ ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਲੁਧਿਆਣਾ 'ਚ ਸੋਨੇ ਦਾ ਰੇਟ 51,450 ਰੁਪਏ ਪ੍ਰਤੀ 10 ਗ੍ਰਾਮ ਹੈ ਅਤੇ ਚਾਂਦੀ ਦਾ ਰੇਟ 62,600 ਰੁਪਏ ਪ੍ਰਤੀ ਕਿੱਲੋ ਹੈ। ਬਠਿੰਡਾ 'ਚ ਸੋਨੇ ਦਾ ਰੇਟ 51,800 ਰੁਪਏ ਪ੍ਰਤੀ 10 ਗ੍ਰਾਮ ਹੈ ਅਤੇ ਚਾਂਦੀ ਦਾ ਰੇਟ 61,000 ਰੁਪਏ ਪ੍ਰਤੀ ਕਿੱਲੋ ਹੈ। ਜਲੰਧਰ 'ਚ ਸੋਨੇ ਦਾ ਰੇਟ 51,350 ਰੁਪਏ ਪ੍ਰਤੀ 10 ਗ੍ਰਾਮ ਹੈ ਅਤੇ ਚਾਂਦੀ ਦਾ ਰੇਟ 62,590 ਰੁਪਏ ਪ੍ਰਤੀ ਕਿੱਲੋ ਹੈ।

Gold and silver prices in Punjab
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਕੀ ਹੋਏ ਬਦਲਾਅ
  • 19 ਮਈ ਨੂੰ ਸੋਨੇ ਦਾ ਰੇਟ
ਸ਼ਹਿਰਗ੍ਰਾਮਅੱਜ 24 ਕੈਰੇਟ ਸੋਨੇ ਦਾ ਰੇਟਕੱਲ੍ਹ 24 ਕੈਰੇਟ ਸੋਨੇ ਦਾ ਰੇਟਵਧੇ/ਘਟੇ
ਲੁਧਿਆਣਾ1051,45052,200-750
ਬਠਿੰਡਾ1051,80051,8000
ਜਲੰਧਰ1051,35051,430-80
  • 19 ਮਈ ਨੂੰ ਚਾਂਦੀ ਦਾ ਰੇਟ
ਸ਼ਹਿਰਕਿਲੋਅੱਜ ਦਾ ਰੇਟਕੱਲ੍ਹ ਦਾ ਰੇਟਵਧੇ/ਘਟੇ
ਲੁਧਿਆਣਾ162,60064,500-1900
ਬਠਿੰਡਾ161,00061,0000
ਜਲੰਧਰ162,59062,350240

ਇਹ ਵੀ ਪੜ੍ਹੋ: ਮਹਿੰਗਾਈ ਦਾ ਝਟਕਾ, ਘਰੇਲੂ LPG ਸਿਲੰਡਰ ਦੀਆਂ ਕੀਮਤਾਂ ਫਿਰ ਵਧੀਆਂ, ਜਾਣੋ ਨਵੇਂ ਰੇਟ

ETV Bharat Logo

Copyright © 2024 Ushodaya Enterprises Pvt. Ltd., All Rights Reserved.