ETV Bharat / business

Gold and silver prices in Punjab: ਸੋਨੇ ਅਤੇ ਚਾਂਦੀ ਦੇ ਭਾਅ 'ਚ ਹੋਏ ਬਦਲਾਅ, ਜਾਣੋ ਆਪਣੇ ਸ਼ਹਿਰ ਦਾ ਰੇਟ

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 21 ਮਈ ਨੂੰ ਵੀ ਸੋਨੇ ਅਤੇ ਚਾਂਦੀ ਦੀ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

21st may Gold and silver prices in Punjab
ਸੋਨੇ ਅਤੇ ਚਾਂਦੀ ਭਾਅ 'ਚ ਹੋਏ ਬਦਲਾਅ
author img

By

Published : May 21, 2022, 10:43 AM IST

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਲੁਧਿਆਣਾ 'ਚ ਸੋਨੇ ਦਾ ਰੇਟ 51,750 ਰੁਪਏ ਪ੍ਰਤੀ 10 ਗ੍ਰਾਮ ਹੈ ਅਤੇ ਚਾਂਦੀ ਦਾ ਰੇਟ 63,350 ਰੁਪਏ ਪ੍ਰਤੀ ਕਿੱਲੋ ਹੈ। ਬਠਿੰਡਾ 'ਚ ਸੋਨੇ ਦਾ ਰੇਟ 52,000 ਰੁਪਏ ਪ੍ਰਤੀ 10 ਗ੍ਰਾਮ ਹੈ ਅਤੇ ਚਾਂਦੀ ਦਾ ਰੇਟ 62,000 ਰੁਪਏ ਪ੍ਰਤੀ ਕਿੱਲੋ ਹੈ। ਜਲੰਧਰ 'ਚ ਸੋਨੇ ਦਾ ਰੇਟ 51,730 ਰੁਪਏ ਪ੍ਰਤੀ 10 ਗ੍ਰਾਮ ਹੈ ਅਤੇ ਚਾਂਦੀ ਦਾ ਰੇਟ 63,010 ਰੁਪਏ ਪ੍ਰਤੀ ਕਿੱਲੋ ਹੈ।

21st may Gold and silver prices in Punjab
ਸੋਨੇ ਅਤੇ ਚਾਂਦੀ ਦੇ ਭਾਅ 'ਚ ਹੋਏ ਬਦਲਾਅ
  • 21 ਮਈ ਨੂੰ ਸੋਨੇ ਦਾ ਰੇਟ
ਸ਼ਹਿਰਗ੍ਰਾਮਅੱਜ 24 ਕੈਰੇਟ ਸੋਨੇ ਦਾ ਰੇਟਕੱਲ੍ਹ 24 ਕੈਰੇਟ ਸੋਨੇ ਦਾ ਰੇਟਵਧੇ/ਘਟੇ
ਲੁਧਿਆਣਾ1051,75051,70050
ਬਠਿੰਡਾ1052,00052,100-100
ਜਲੰਧਰ1051,73051,400330
  • 21 ਮਈ ਨੂੰ ਚਾਂਦੀ ਦਾ ਰੇਟ
ਸ਼ਹਿਰਕਿਲੋਅੱਜ ਦਾ ਰੇਟਕੱਲ੍ਹ ਦਾ ਰੇਟਵਧੇ/ਘਟੇ
ਲੁਧਿਆਣਾ163,35062,850500
ਬਠਿੰਡਾ162,00063,000-1000
ਜਲੰਧਰ163,01062,200810

ਇਹ ਵੀ ਪੜ੍ਹੋ: ਭਾਰਤ ਬਿਹਤਰ ਪ੍ਰਬੰਧਿਤ ਕਣਕ ਦਾ ਨਿਰਯਾਤ ਅਤੇ ਭਰੋਸੇਯੋਗ ਸਪਲਾਇਰ ਬਣ ਸਕਦਾ ਸੀ: ਮਾਹਿਰ

ETV Bharat Logo

Copyright © 2024 Ushodaya Enterprises Pvt. Ltd., All Rights Reserved.