ETV Bharat / business

Gold and silver prices in Punjab: ਸੋਨੇ-ਚਾਂਦੀ ਦੇ ਰੇਟਾਂ 'ਚ ਹੋਏ ਬਦਲਾਅ, ਜਾਣੋ ਆਪਣੇ ਸ਼ਹਿਰ ਦਾ ਭਾਅ - Gold and silver prices

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 25 ਮਈ ਨੂੰ ਵੀ ਸੋਨੇ ਅਤੇ ਚਾਂਦੀ ਦੀ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

25th may Gold and silver prices in Punjab
ਸੋਨੇ-ਚਾਂਦੀ ਦੇ ਰੇਟਾਂ 'ਚ ਹੋਏ ਬਦਲਾਅ
author img

By

Published : May 25, 2022, 10:19 AM IST

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਲੁਧਿਆਣਾ 'ਚ ਸੋਨੇ ਦਾ ਰੇਟ 52,450 ਰੁਪਏ ਪ੍ਰਤੀ 10 ਗ੍ਰਾਮ ਹੈ ਅਤੇ ਚਾਂਦੀ ਦਾ ਰੇਟ 61,800 ਰੁਪਏ ਪ੍ਰਤੀ ਕਿੱਲੋ ਹੈ। ਬਠਿੰਡਾ 'ਚ ਸੋਨੇ ਦਾ ਰੇਟ 52,700 ਰੁਪਏ ਪ੍ਰਤੀ 10 ਗ੍ਰਾਮ ਹੈ ਅਤੇ ਚਾਂਦੀ ਦਾ ਰੇਟ 63,000 ਰੁਪਏ ਪ੍ਰਤੀ ਕਿੱਲੋ ਹੈ। ਜਲੰਧਰ 'ਚ ਸੋਨੇ ਦਾ ਰੇਟ 52,100 ਰੁਪਏ ਪ੍ਰਤੀ 10 ਗ੍ਰਾਮ ਹੈ ਅਤੇ ਚਾਂਦੀ ਦਾ ਰੇਟ 62,740 ਰੁਪਏ ਪ੍ਰਤੀ ਕਿੱਲੋ ਹੈ।

25th may Gold and silver prices in Punjab
ਸੋਨੇ-ਚਾਂਦੀ ਦੇ ਰੇਟਾਂ 'ਚ ਹੋਏ ਬਦਲਾਅ

ਪੰਜਾਬ 'ਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ

  • 25 ਮਈ ਨੂੰ ਸੋਨੇ ਦਾ ਰੇਟ
ਸ਼ਹਿਰਗ੍ਰਾਮਅੱਜ 24 ਕੈਰੇਟ ਸੋਨੇ ਦਾ ਰੇਟਕੱਲ੍ਹ 24 ਕੈਰੇਟ ਸੋਨੇ ਦਾ ਰੇਟਵਧੇ/ਘਟੇ
ਲੁਧਿਆਣਾ1052,45052,080370
ਬਠਿੰਡਾ1052,70052,400300
ਜਲੰਧਰ1052,10052,02080

ਇਹ ਵੀ ਪੜ੍ਹੋ: vegetables Prices: ਜਾਣੋ ਸਬਜੀਆਂ ਦੇ ਭਾਅ

  • 25 ਮਈ ਨੂੰ ਚਾਂਦੀ ਦਾ ਰੇਟ
ਸ਼ਹਿਰਕਿਲੋਅੱਜ ਦਾ ਰੇਟਕੱਲ੍ਹ ਦਾ ਰੇਟਵਧੇ/ਘਟੇ
ਲੁਧਿਆਣਾ161,80062,775-975
ਬਠਿੰਡਾ163,00063,0000
ਜਲੰਧਰ162,74062,800-60

ETV Bharat Logo

Copyright © 2024 Ushodaya Enterprises Pvt. Ltd., All Rights Reserved.