ETV Bharat / business

Gold and silver prices in Punjab: ਸੋਨੇ-ਚਾਂਦੀ ਦੇ ਰੇਟਾਂ 'ਚ ਹੋਇਆ ਬਦਲਾਅ, ਜਾਣੋ ਆਪਣੇ ਸ਼ਹਿਰ ਦਾ ਭਾਅ - 28 ਮਈ ਨੂੰ ਚਾਂਦੀ ਦਾ ਰੇਟ

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਲਾਅ ਦੇਖੇ ਜਾਂਦੇ ਹਨ। 30 ਮਈ ਨੂੰ ਵੀ ਸੋਨੇ ਅਤੇ ਚਾਂਦੀ ਦੀ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

30TH MAY Gold and silver prices in Punjab
ਸੋਨੇ-ਚਾਂਦੀ ਦੇ ਰੇਟਾਂ 'ਚ ਹੋਇਆ ਬਦਲਾਅ
author img

By

Published : May 30, 2022, 10:49 AM IST

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਲੁਧਿਆਣਾ 'ਚ ਸੋਨੇ ਦਾ ਰੇਟ 52,785 ਰੁਪਏ ਪ੍ਰਤੀ 10 ਗ੍ਰਾਮ ਹੈ ਅਤੇ ਚਾਂਦੀ ਦਾ ਰੇਟ 66,700 ਰੁਪਏ ਪ੍ਰਤੀ ਕਿੱਲੋ ਹੈ। ਬਠਿੰਡਾ 'ਚ ਸੋਨੇ ਦਾ ਰੇਟ 51,900 ਰੁਪਏ ਪ੍ਰਤੀ 10 ਗ੍ਰਾਮ ਹੈ ਅਤੇ ਚਾਂਦੀ ਦਾ ਰੇਟ 63,100 ਰੁਪਏ ਪ੍ਰਤੀ ਕਿੱਲੋ ਹੈ। ਜਲੰਧਰ 'ਚ ਸੋਨੇ ਦਾ ਰੇਟ 51,490 ਰੁਪਏ ਪ੍ਰਤੀ 10 ਗ੍ਰਾਮ ਹੈ ਅਤੇ ਚਾਂਦੀ ਦਾ ਰੇਟ 63,500 ਰੁਪਏ ਪ੍ਰਤੀ ਕਿੱਲੋ ਹੈ।

30TH MAY Gold and silver prices in Punjab
ਸੋਨੇ-ਚਾਂਦੀ ਦੇ ਰੇਟਾਂ 'ਚ ਹੋਇਆ ਬਦਲਾਅ
  • 30 ਮਈ ਨੂੰ ਸੋਨੇ ਦਾ ਰੇਟ
ਸ਼ਹਿਰਗ੍ਰਾਮਅੱਜ 24 ਕੈਰੇਟ ਸੋਨੇ ਦਾ ਰੇਟਕੱਲ੍ਹ 24 ਕੈਰੇਟ ਸੋਨੇ ਦਾ ਰੇਟਵਧੇ/ਘਟੇ
ਲੁਧਿਆਣਾ1052,78552,7850
ਬਠਿੰਡਾ1051,90052,500-600
ਜਲੰਧਰ1051,49052,060-570
  • 30 ਮਈ ਨੂੰ ਚਾਂਦੀ ਦਾ ਰੇਟ
ਸ਼ਹਿਰਕਿਲੋਅੱਜ ਦਾ ਰੇਟਕੱਲ੍ਹ ਦਾ ਰੇਟਵਧੇ/ਘਟੇ
ਲੁਧਿਆਣਾ167,00066,7000
ਬਠਿੰਡਾ163,10063,000100
ਜਲੰਧਰ163,50063,240260

ਇਹ ਵੀ ਪੜ੍ਹੋ: ONGC ਭਾਰਤ ਦੀ ਦੂਜੀ ਸਭ ਤੋਂ ਵੱਧ ਮੁਨਾਫਾ ਕਮਾਉਣ ਵਾਲੀ ਫਰਮ ਬਣੀ

ETV Bharat Logo

Copyright © 2025 Ushodaya Enterprises Pvt. Ltd., All Rights Reserved.