ETV Bharat / business

Gold and silver prices in Punjab: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ ਆਪਣੇ ਸ਼ਹਿਰ ਦਾ ਭਾਅ - 5 ਮਈ ਨੂੰ ਸੋਨੇ ਦਾ ਰੇਟ

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 5 ਮਈ ਨੂੰ ਵੀ ਸੋਨੇ ਅਤੇ ਚਾਂਦੀ ਦੀ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

5 may Gold and silver prices In punjab
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ ਆਪਣੇ ਸ਼ਹਿਰ ਦਾ ਭਾਅ
author img

By

Published : May 5, 2022, 10:16 AM IST

Updated : May 5, 2022, 11:10 AM IST

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਲੁਧਿਆਣਾ 'ਚ ਸੋਨੇ ਦਾ ਰੇਟ 52,150 ਰੁਪਏ ਪ੍ਰਤੀ 10 ਗ੍ਰਾਮ ਹੈ ਅਤੇ ਚਾਂਦੀ ਦਾ ਰੇਟ 64,100 ਰੁਪਏ ਪ੍ਰਤੀ ਕਿੱਲੋ ਹੈ। ਬਠਿੰਡਾ 'ਚ ਸੋਨੇ ਦਾ ਰੇਟ 53,000 ਰੁਪਏ ਪ੍ਰਤੀ 10 ਗ੍ਰਾਮ ਹੈ ਅਤੇ ਚਾਂਦੀ ਦਾ ਰੇਟ 65,000 ਰੁਪਏ ਪ੍ਰਤੀ ਕਿੱਲੋ ਹੈ। ਜਲੰਧਰ 'ਚ ਸੋਨੇ ਦਾ ਰੇਟ 52,000 ਰੁਪਏ ਪ੍ਰਤੀ 10 ਗ੍ਰਾਮ ਹੈ ਅਤੇ ਚਾਂਦੀ ਦਾ ਰੇਟ 63,950 ਰੁਪਏ ਪ੍ਰਤੀ ਕਿੱਲੋ ਹੈ।

5 may Gold and silver prices In punjab
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਇਆ ਬਦਲਾਅ
  • 5 ਮਈ ਨੂੰ ਸੋਨੇ ਦਾ ਰੇਟ
ਸ਼ਹਿਰਗ੍ਰਾਮਅੱਜ 24 ਕੈਰੇਟ ਸੋਨੇ ਦਾ ਰੇਟਕੱਲ੍ਹ 24 ਕੈਰੇਟ ਸੋਨੇ ਦਾ ਰੇਟਵਧੇ/ਘਟੇ
ਲੁਧਿਆਣਾ1052,15052,755-605
ਬਠਿੰਡਾ1053,00051,000-2000
ਜਲੰਧਰ1052,00051,850150

ਇਹ ਵੀ ਪੜ੍ਹੋ: ਐਮਾਜ਼ੋਨ 2025 ਤੱਕ ਭਾਰਤ ਤੋਂ 20 ਬਿਲੀਅਨ ਡਾਲਰ ਦਾ ਕਰੇਗਾ ਨਿਰਯਾਤ, MSME ਕੰਪਨੀਆਂ ਨੂੰ ਹੋਵੇਗਾ ਫਾਇਦਾ

  • 5 ਮਈ ਨੂੰ ਚਾਂਦੀ ਦਾ ਰੇਟ
ਸ਼ਹਿਰਕਿਲੋਅੱਜ ਦਾ ਰੇਟਕੱਲ੍ਹ ਦਾ ਰੇਟਵਧੇ/ਘਟੇ
ਲੁਧਿਆਣਾ164,10069,500-5400
ਬਠਿੰਡਾ165,000 65,0000
ਜਲੰਧਰ163,95063,740210

ਇਹ ਵੀ ਪੜ੍ਹੋ: RBI ਨੇ ਮਹਿੰਗਾਈ ਨੂੰ ਕੰਟਰੋਲ ਕਰਨ ਲਈ ਬੈਂਚਮਾਰਕ ਵਿਆਜ ਦਰ 40 bps ਵਧਾ ਕੇ 4.40% ਕੀਤੀ

Last Updated : May 5, 2022, 11:10 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.