ETV Bharat / business

Gold and silver prices in Punjab: ਸੋਨੇ ਤੇ ਚਾਂਦੀ ਦੀਆਂ ਕੀਮਤਾਂ 'ਚ ਹੋਏ ਬਦਲਾਅ, ਜਾਣੋਂ ਆਪਣੇ ਸ਼ਹਿਰ ਦਾ ਭਾਅ - Gold price

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ (Gold and silver prices in Punjab) ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 8 ਮਈ ਨੂੰ ਵੀ ਸੋਨੇ ਅਤੇ ਚਾਂਦੀ ਦੀ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

9 may Gold and silver prices in Punjab
ਸੋਨੇ ਤੇ ਚਾਂਦੀ ਦੀਆਂ ਕੀਮਤਾਂ 'ਚ ਹੋਏ ਬਦਲਾਅ
author img

By

Published : May 9, 2022, 10:18 AM IST

Updated : May 9, 2022, 10:34 AM IST

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver prices in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਲੁਧਿਆਣਾ 'ਚ ਸੋਨੇ ਦਾ ਰੇਟ 52,120 ਰੁਪਏ ਪ੍ਰਤੀ 10 ਗ੍ਰਾਮ ਹੈ ਅਤੇ ਚਾਂਦੀ ਦਾ ਰੇਟ 63,640 ਰੁਪਏ ਪ੍ਰਤੀ ਕਿੱਲੋ ਹੈ। ਬਠਿੰਡਾ 'ਚ ਸੋਨੇ ਦਾ ਰੇਟ 53,100 ਰੁਪਏ ਪ੍ਰਤੀ 10 ਗ੍ਰਾਮ ਹੈ ਅਤੇ ਚਾਂਦੀ ਦਾ ਰੇਟ 65,000 ਰੁਪਏ ਪ੍ਰਤੀ ਕਿੱਲੋ ਹੈ। ਜਲੰਧਰ 'ਚ ਸੋਨੇ ਦਾ ਰੇਟ 52,090 ਰੁਪਏ ਪ੍ਰਤੀ 10 ਗ੍ਰਾਮ ਹੈ ਅਤੇ ਚਾਂਦੀ ਦਾ ਰੇਟ 63,800 ਰੁਪਏ ਪ੍ਰਤੀ ਕਿੱਲੋ ਹੈ।

  • 9 ਮਈ ਨੂੰ ਸੋਨੇ ਦਾ ਰੇਟ
ਸ਼ਹਿਰਗ੍ਰਾਮਅੱਜ 24 ਕੈਰੇਟ ਸੋਨੇ ਦਾ ਰੇਟਕੱਲ੍ਹ 24 ਕੈਰੇਟ ਸੋਨੇ ਦਾ ਰੇਟਵਧੇ/ਘਟੇ
ਲੁਧਿਆਣਾ1052,12052,155 -35
ਬਠਿੰਡਾ1053,10053,100 0
ਜਲੰਧਰ1052,09052,090 0

ਇਹ ਵੀ ਪੜ੍ਹੋ: ਕਾਂਗਰਸ ਸਾਬਕਾ ਪ੍ਰਧਾਨ ਸਿੱਧੂ ਕਰਨਗੇ CM ਭਗਵੰਤ ਮਾਨ ਨਾਲ ਮੁਲਾਕਾਤ

  • 9 ਮਈ ਨੂੰ ਚਾਂਦੀ ਦਾ ਰੇਟ
ਸ਼ਹਿਰਕਿਲੋਅੱਜ ਦਾ ਰੇਟਕੱਲ੍ਹ ਦਾ ਰੇਟਵਧੇ/ਘਟੇ
ਲੁਧਿਆਣਾ163,64063,750 -110
ਬਠਿੰਡਾ165,00065,000 0
ਜਲੰਧਰ163,80063,800 0

Last Updated : May 9, 2022, 10:34 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.