ETV Bharat / business

Gold and silver prices: ਸੋਨਾ-ਚਾਂਦੀ ਦੇ ਭਾਅ 'ਚ ਹੋਇਆ ਬਦਲਾਅ, ਜਾਣੋ ਆਪਣੇ ਸ਼ਹਿਰ ਦਾ ਰੇਟ - ਚਾਂਦੀ ਦਾ ਰੇਟ

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ (Gold and silver prices in Punjab) ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 7 ਜੂਨ ਨੂੰ ਵੀ ਸੋਨੇ ਅਤੇ ਚਾਂਦੀ ਦੀ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

Gold silver
Gold silver
author img

By

Published : Jun 7, 2022, 9:34 AM IST

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver prices in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

7th june Gold and silver prices
ਪੰਜਾਬ 'ਚ ਸੋਨੇ-ਚਾਂਦੀ ਦੇ ਭਾਅ 'ਚ ਹੋਇਆ ਬਦਲਾਅ

ਲੁਧਿਆਣਾ 'ਚ ਸੋਨੇ ਦਾ ਰੇਟ 52,470 ਰੁਪਏ ਪ੍ਰਤੀ 10 ਗ੍ਰਾਮ ਹੈ ਅਤੇ ਚਾਂਦੀ ਦਾ ਰੇਟ 63,280 ਰੁਪਏ ਪ੍ਰਤੀ ਕਿੱਲੋ ਹੈ। ਬਠਿੰਡਾ 'ਚ ਸੋਨੇ ਦਾ ਰੇਟ 52,400 ਰੁਪਏ ਪ੍ਰਤੀ 10 ਗ੍ਰਾਮ ਹੈ ਅਤੇ ਚਾਂਦੀ ਦਾ ਰੇਟ 63,000 ਰੁਪਏ ਪ੍ਰਤੀ ਕਿੱਲੋ ਹੈ। ਜਲੰਧਰ 'ਚ ਸੋਨੇ ਦਾ ਰੇਟ 52,160 ਰੁਪਏ ਪ੍ਰਤੀ 10 ਗ੍ਰਾਮ ਹੈ ਅਤੇ ਚਾਂਦੀ ਦਾ ਰੇਟ 63,110 ਰੁਪਏ ਪ੍ਰਤੀ ਕਿੱਲੋ ਹੈ।

  • 7 ਜੂਨ ਨੂੰ ਸੋਨੇ ਦਾ ਰੇਟ
ਸ਼ਹਿਰਗ੍ਰਾਮਅੱਜ 24 ਕੈਰੇਟ ਸੋਨੇ ਦਾ ਰੇਟਕੱਲ੍ਹ 24 ਕੈਰੇਟ ਸੋਨੇ ਦਾ ਰੇਟਵਧੇ/ਘਟੇ
ਲੁਧਿਆਣਾ1052,47052,780-310
ਬਠਿੰਡਾ1052,40052,300100
ਜਲੰਧਰ1052,16052,480-320
  • 7 ਜੂਨ ਨੂੰ ਚਾਂਦੀ ਦਾ ਰੇਟ
ਸ਼ਹਿਰਕਿਲੋਅੱਜ ਦਾ ਰੇਟਕੱਲ੍ਹ ਦਾ ਰੇਟਵਧੇ/ਘਟੇ
ਲੁਧਿਆਣਾ163,28063,800-520
ਬਠਿੰਡਾ163,00063,0000
ਜਲੰਧਰ163,11063,800-690

ਇਹ ਵੀ ਪੜ੍ਹੋ: Petrol and diesel prices: ਜਾਣੋ ਅੱਜ ਕੀ ਰੇਟ ਵਿਕ ਰਿਹੈ ਪੈਟਰੋਲ ਅਤੇ ਡੀਜ਼ਲ

ETV Bharat Logo

Copyright © 2025 Ushodaya Enterprises Pvt. Ltd., All Rights Reserved.