ETV Bharat / business

Gold and silver rates: ਜਾਣੋ, ਸੋਨਾ-ਚਾਂਦੀ ਦੇ ਰੇਟ

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ (Gold and silver prices in Punjab) ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 14 ਜੂਨ ਨੂੰ ਵੀ ਸੋਨੇ ਅਤੇ ਚਾਂਦੀ ਦੀ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ
ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ
author img

By

Published : Jun 14, 2022, 9:40 AM IST

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver prices in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜੋ: Petrol and diesel prices: ਜਾਣੋ ਅੱਜ ਕੀ ਹਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ
ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ
  • 14 ਜੂਨ ਨੂੰ ਸੋਨੇ ਦਾ ਰੇਟ
ਸ਼ਹਿਰਗ੍ਰਾਮਅੱਜ 24 ਕੈਰੇਟ ਸੋਨੇ ਦਾ ਰੇਟਕੱਲ੍ਹ 24 ਕੈਰੇਟ ਸੋਨੇ ਦਾ ਰੇਟਵਧੇ/ਘਟੇ
ਲੁਧਿਆਣਾ1052,89053,395 -505
ਬਠਿੰਡਾ1053,20053,300-100
ਜਲੰਧਰ1052,91052,200 +710
  • 14 ਜੂਨ ਨੂੰ ਚਾਂਦੀ ਦਾ ਰੇਟ
ਸ਼ਹਿਰਕਿਲੋਅੱਜ ਦਾ ਰੇਟਕੱਲ੍ਹ ਦਾ ਰੇਟਵਧੇ/ਘਟੇ
ਲੁਧਿਆਣਾ167,00067,000 00
ਬਠਿੰਡਾ164,00065,000 -1000
ਜਲੰਧਰ163,98062,850+1130

ਇਹ ਵੀ ਪੜ੍ਹੋ: Prices of vegetables: ਜਾਣੋ, ਅੱਜ ਕੀ ਰੇਟ ਵਿਕ ਰਹੀਆਂ ਨੇ ਸਬਜੀਆਂ

ETV Bharat Logo

Copyright © 2024 Ushodaya Enterprises Pvt. Ltd., All Rights Reserved.