ETV Bharat / business

Gold and silver rates: ਜਾਣੋ ਪੰਜਾਬ ਵਿੱਚ ਸੋਨਾ-ਚਾਂਦੀ ਦੇ ਰੇਟ

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ (Gold and silver prices in Punjab) ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 21 ਜੂਨ ਨੂੰ ਵੀ ਸੋਨੇ ਅਤੇ ਚਾਂਦੀ ਦੀ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ
ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ
author img

By

Published : Jun 21, 2022, 8:32 AM IST

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver prices in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜੋ: vegetables Prices: ਸਬਜੀਆਂ ਦੇ ਵਧੇ ਰੇਟ, ਜਾਣੋ ਆਪਣੇ ਸ਼ਹਿਰ ਦਾ ਭਾਅ

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ
ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ
  • 21 ਜੂਨ ਨੂੰ ਸੋਨੇ ਦਾ ਰੇਟ
ਸ਼ਹਿਰਗ੍ਰਾਮਅੱਜ 24 ਕੈਰੇਟ ਸੋਨੇ ਦਾ ਰੇਟਕੱਲ੍ਹ 24 ਕੈਰੇਟ ਸੋਨੇ ਦਾ ਰੇਟਵਧੇ/ਘਟੇ
ਲੁਧਿਆਣਾ1052,65052,400 +250
ਬਠਿੰਡਾ1052,40052,600-200
ਜਲੰਧਰ1052,03052,180 +150
  • 21 ਜੂਨ ਨੂੰ ਚਾਂਦੀ ਦਾ ਰੇਟ
ਸ਼ਹਿਰਕਿਲੋਅੱਜ ਦਾ ਰੇਟਕੱਲ੍ਹ ਦਾ ਰੇਟਵਧੇ/ਘਟੇ
ਲੁਧਿਆਣਾ167,80064,000 +3800
ਬਠਿੰਡਾ163,00064,000 -1000
ਜਲੰਧਰ162,37062,970-600

ਇਹ ਵੀ ਪੜੋ: Weather Report: ਅੱਜ ਫੇਰ ਪਵੇਗਾ ਮੀਂਹ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.