ETV Bharat / business

Gold and silver prices: ਜਾਣੋ ਸੋਨਾ ਤੇ ਚਾਂਦੀ ਦੇ ਰੇਟ, ਚਾਂਦੀ ਦੇ ਭਾਅ ਹੋਏ ਤੇਜ਼ - ਚਾਂਦੀ ਦੇ ਭਾਅ ਹੋਏ ਤੇਜ਼

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ (Gold and silver prices in Punjab) ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 8 ਜੂਨ ਨੂੰ ਵੀ ਸੋਨੇ ਅਤੇ ਚਾਂਦੀ ਦੀ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

ਸੋਨੇ ਅਤੇ ਚਾਂਦੀ ਦੇ ਰੇਟ
ਸੋਨੇ ਅਤੇ ਚਾਂਦੀ ਦੇ ਰੇਟ
author img

By

Published : Jun 8, 2022, 9:00 AM IST

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver prices in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜੋ: vegetables Prices: ਸਬਜੀਆਂ ਦੇ ਭਾਅ ਵਿੱਚ ਮਿਲੀ ਰਾਹਤ, ਜਾਣੋ ਅੱਜ ਦਾ ਰੇਟ

ਸੋਨੇ ਅਤੇ ਚਾਂਦੀ ਦੇ ਰੇਟ
ਸੋਨੇ ਅਤੇ ਚਾਂਦੀ ਦੇ ਰੇਟ
  • 8 ਜੂਨ ਨੂੰ ਸੋਨੇ ਦਾ ਰੇਟ
ਸ਼ਹਿਰਗ੍ਰਾਮਅੱਜ 24 ਕੈਰੇਟ ਸੋਨੇ ਦਾ ਰੇਟਕੱਲ੍ਹ 24 ਕੈਰੇਟ ਸੋਨੇ ਦਾ ਰੇਟਵਧੇ/ਘਟੇ
ਲੁਧਿਆਣਾ1052,59552,470 +125
ਬਠਿੰਡਾ1052,60052,400+200
ਜਲੰਧਰ1053,92052,480 +1440
  • 8 ਜੂਨ ਨੂੰ ਚਾਂਦੀ ਦਾ ਰੇਟ
ਸ਼ਹਿਰਕਿਲੋਅੱਜ ਦਾ ਰੇਟਕੱਲ੍ਹ ਦਾ ਰੇਟਵਧੇ/ਘਟੇ
ਲੁਧਿਆਣਾ167,70063,800 +3900
ਬਠਿੰਡਾ164,50063,000 +1500
ਜਲੰਧਰ166,04063,800 +2240

ਇਹ ਵੀ ਪੜੋ: Petrol and diesel prices: ਜਾਣੋ, ਪੈਟਰੋਲ ਅਤੇ ਡੀਜ਼ਲ ਦੇ ਰੇਟ

ETV Bharat Logo

Copyright © 2025 Ushodaya Enterprises Pvt. Ltd., All Rights Reserved.